ਡਰੱਗਸ ਮਾਮਲੇ 'ਚ ਰਿਆ ਚਕ੍ਰਵਰਤੀ ਦੀਆਂ ਮੁਸ਼ਕਲਾਂ ਖਤਮ ਹੋਣ ਦਾ ਨਾਮ ਹੀ ਨਹੀਂ ਲੈ ਰਹੀਆਂ ਨੇ .ਸੁਸ਼ਾਂਤ ਸਿੰਘ ਰਾਜਪੂਤ ਖ਼ੁਦਕੁਸ਼ੀ ਕੇਸ 'ਚ ਆਏ ਡਰੱਗਸ ਐਂਗਲ ਦੀ ਜਾਂਚ ਕਰਦੇ ਹੋਏ NCB ਨੇ 8 September ਨੂੰ ਰਿਆ ਚਕ੍ਰਵਰਤੀ ਨੂੰ ਗਿਰਫ਼ਤਾਰ ਕੀਤਾ ਸੀ . 22 September ਨੂੰ ਇਹ ਨਿਆਇਕ ਹਿਰਾਸਤ ਖਤਮ ਹੋਣੀ ਸੀ , ਪਰ ਇਸਨੂੰ 6 ਅਕਤੂਬਰ ਤੱਕ ਵਧਾ ਦਿੱਤਾ ਗਿਆ ਹੈ . ਇਸ ਦੌਰਾਨ ਰਿਆ ਚਕ੍ਰਵਰਤੀ ਨੇ ਸੈਸ਼ਨ ਕੋਰਟ 'ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ , ਜਿਸਨੂੰ ਕਿ ਸੈਸ਼ਨ ਕੋਰਟ ਵੱਲੋਂ ਖਾਰਿਜ ਕਰ ਦਿੱਤਾ ਗਿਆ ਸੀ . ਜਿਸ ਤੋਂ ਬਾਅਦ ਰਿਆ ਨੇ Bombay ਹਾਈਕੋਰਟ ਦਾ ਦਰਵਾਜ਼ਾ ਖੱਟਕਟਾਇਆ .ਜ਼ਮਾਨਤ ਪਟੀਸ਼ਨ ਦਾਇਰ ਕੀਤੀ . ਜਿਸਤੇ ਅੱਜ ਸੁਣਵਾਈ ਹੋਣੀ ਸੀ . ਪਰ ਭਾਰੀ ਬਾਰਿਸ਼ ਦੇ ਚਲਦਿਆਂ ਅੱਜ Bombay ਹਾਈਕੋਰਟ ਬੰਦ ਹੈ ਜਿਸ ਕਰਕੇ ਰਿਆ ਦੀ ਪਟੀਸ਼ਨ ਦੀ ਸੁਣਵਾਈ ਫਿਲਹਾਲ ਲਈ ਟਾਲ ਦਿੱਤੀ ਗਈ ਹੈ .
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !