News
News
ਟੀਵੀabp shortsABP ਸ਼ੌਰਟਸਵੀਡੀਓ
X

Rupinder Handa and Afsana Khan at Mohali Protest | Farm Bills | Farm Act | Mohali

</>
Embed Code
COPY
CLOSE

#Farmersact #Farmbills #Mohaliprotest #RupinderHanda #AfsanaKhan
 
ਖੇਤੀ ਐਕਟ ਖ਼ਿਲਾਫ ਪੰਜਾਬ ਦੇ ਵੱਖ-ਵੱਖ ਸੂਬਿਆਂ 'ਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਨੇ . ਪੰਜਾਬ ਦੇ ਕਲਾਕਾਰ ਵੀ ਇਨ੍ਹਾਂ ਪ੍ਰਦਰਸ਼ਨਾਂ 'ਚ ਵੱਧ -ਚੜ੍ਹ ਕੇ ਹਿੱਸਾ ਲੈ ਰਹੇ ਨੇ . ਜਿਥੇ ਅੱਜ ਮੋਹਾਲੀ ਵਿਖੇ ਰੋਸ ਪ੍ਰਦਰਸ਼ਨ 'ਚ ਕਰਤਾਰ ਚੀਮਾ, ਰੁਪਿੰਦਰ ਹਾਂਡਾ , ਅਫਸਾਨਾ ਖ਼ਾਨ ਵਰਗੇ ਕਲਾਕਾਰਾਂ ਸ਼ਾਮਲ ਹੋਏ. ਓਥੇ ਹੀ ਅਮ੍ਰਿਤਸਰ 'ਚ ਅਦਾਕਾਰਾ ਜਪੁਜੀ ਖਹਿਰਾ ਵੀ ਪਹੁੰਚੀ.  

ਤਾਜ਼ਾ

ਪ੍ਰਮੁੱਖ ਖ਼ਬਰਾਂ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ

ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ

ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ