News
News
ਟੀਵੀabp shortsABP ਸ਼ੌਰਟਸਵੀਡੀਓ ਖੇਡਾਂ
X

ਪਹਿਲੀ ਵਾਰ ਸਕਰੀਨ ਸ਼ੇਅਰ ਕਰਨਗੇ ਰਣਬੀਰ ਤੇ ਸ਼ਰਧਾ

</>
Embed Code
COPY
CLOSE

ਬੌਲੀਵੁੱਡ ਫਿਲਮ 'ਪਿਆਰਾ ਕਾ ਪੰਚਨਾਮਾ ' ਫੇਮ ਡਾਇਰੈਕਟਰ ਲਵ ਰੰਜਨ ਨੇ ਇਕ ਸਾਲ ਪਹਿਲਾਂ ਆਪਣੀ ਅਗਲੀ ਫਿਲਮ ਦੀ ਅਨਾਊਂਸਮੈਂਟ ਕੀਤੀ ਸੀ ਕਿ ਉਹ ਅਗਲੀ ਫਿਲਮ ਵਿੱਚ ਰਣਬੀਰ ਕਪੂਰ ਅਤੇ ਸ਼ਰਧਾ ਕਪੂਰ ਨਾਲ ਕਰਨਗੇ ਪਰ ਕੋਰੋਨਾ ਦੇ ਕਾਰਨ ਇਹ ਪੋਸੀਬਲ ਨਹੀਂ ਹੋਇਆ | ਇਹ ਫਿਲਮ ਇਕ ਰੋਮਾਂਟਿਕ ਕਾਮੇਡੀ ਹੋਵੇਗੀ ਜਿਸ ਵਿਚ ਸ਼ਰਧਾ ਇਕ ਵੇਟਰੈਸ ਦੀ ਭੂਮਿਕਾ ਨਿਭਾਏਗੀ ਅਤੇ ਰਣਬੀਰ ਫੇਮਸ ਲਵਰ boy ਦਾ ਕਿਰਦਾਰ ਨਿਭਾਉਣਗੇ.ਇਹਨਾਂ ਦੋਵਾਂ ਤੋਂ ਇਲਾਵਾ ਡਿੰਪਲ ਕਪਾਡੀਆ ਵੀ ਫਿਲਮ ਵਿੱਚ ਇੱਕ ਅਹਿਮ ਭੂਮਿਕਾ ਨਿਭਾਉਂਦੀ ਨਜ਼ਰ ਆਏਗੀ । dimpl ਫਿਲਮ  ‘ਪਠਾਨ’ ਦੀ ਸ਼ੂਟਿੰਗ ਖ਼ਤਮ ਕਰਨ ਤੋਂ ਬਾਅਦ ਇਸ ਫ਼ਿਲਮ ਦੀ ਕਾਸਟ ਨੂੰ ਜੋਇਨ ਕਰੇਗੀ | ਫਿਲਹਾਲ ਇਸ ਫਿਲਮ ਦਾ ਟਾਈਟਲ ਸਾਹਮਣੇ ਨਹੀਂ ਪਰ ਇਸ ਫਿਲਮ ਦੇ ਰਾਹੀਂ ਰਣਬੀਰ ਤੇ ਸ਼ਰਧਾ ਪਹਿਲੀ ਵਾਰ ਸਿਲਵਰ ਸਕਰੀਨ ਤੇ ਨਜ਼ਰ ਆਉਣਗੇ |

ਤਾਜ਼ਾ

ਪ੍ਰਮੁੱਖ ਖ਼ਬਰਾਂ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ