ਐਮੀ ਵਿਰਕ (Ammy Virk) ਅਤੇ ਸੋਨਮ ਬਾਜਵਾ (Sonam Bajwa) ਸਟਾਰਰ ਫ਼ਿਲਮ ਸ਼ੇਰ ਬੱਗਾ (Sher Bagga) 24 ਜੂਨ ਨੂੰ ਥੀਏਟਰਾਂ `ਚ ਰਿਲੀਜ਼ ਹੋ ਗਈ ਹੈ। ਐਮੀ ਵਿਰਕ ਤੇ ਸੋਨਮ ਬਾਜਵਾ ਨੇ ਆਪੋ ਆਪਣੇ ਸੋਸ਼ਲ ਮੀਡੀਆ ਅਕਾਊਂਟਸ `ਤੇ ਫ਼ਿਲਮ ਦਾ ਜ਼ੋਰ ਸ਼ੋਰ ਨਾਲ ਪ੍ਰਮੋਸ਼ਨ ਕੀਤਾ। ਇਸ ਦੌਰਾਨ ਦੋਵਾਂ ਸਟਾਰਸ ਨੇ ਹਰ ਰੋਜ਼ ਫ਼ਿਲਮ ਦੇ ਡਾਇਲੌਗ, ਪ੍ਰੋਮੋ ਆਪਣੇ ਸੋਸ਼ਲ ਮੀਡੀਆ 'ਤੇ ਰਿਲੀਜ਼ ਕੀਤੇ, ਅਤੇ ਦੋਵਾਂ ਦੀ ਕਾਮੇਡੀ ਅਤੇ ਕੈਮਿਸਟ੍ਰੀ ਨੇ ਲੋਕਾਂ ਦੇ ਦਿਲਾਂ ਨੂੰ ਛੂਹਿਆ।
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...