News
News
ਟੀਵੀabp shortsABP ਸ਼ੌਰਟਸਵੀਡੀਓ
X

ਦੀਪਿਕਾ ਪਾਦੁਕੋਣ ਨਾਲ ਕੰਮ ਕਰਨਾ ਮੇਰੇ ਲਈ ਸੁਪਨਾ :ਸਿਧਾਂਤ ਚਤੁਰਵੇਦੀ

</>
Embed Code
COPY
CLOSE

ਫਿਲਮਮੇਕਰ ਜ਼ੋਇਆ ਅਖਤਰ ਦੀ ਫਿਲਮ 'ਗਲੀ ਬੁਆਏ' ਤੋਂ ਲਾਈਮਲਾਈਟ ਵਿੱਚ ਆਏ ਅਦਾਕਾਰ ਸਿਧਾਂਤ ਚਤੁਰਵੇਦੀ ਨੇ ਦੀਪਿਕਾ ਪਾਦੂਕੋਣ ਨਾਲ ਇੱਕ ਫਿਲਮ ਦੀ ਸ਼ੂਟਿੰਗ ਪੂਰੀ ਕੀਤੀ ਹੈ। ਸਿਧਾਂਤ ਨੇ ਦੀਪਿਕਾ ਨਾਲ ਕੰਮ ਕਰਨ ਦੇ ਆਪਣੇ ਤਜ਼ਰਬੇ ਨੂੰ ਸ਼ੇਅਰ ਕਰਦਿਆਂ ਕਿਹਾ ਕਿ ਨੰਬਰ ਵਨ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਕੰਮ ਕਰਨ ਨੂੰ ਮੈਂ ਇਕ ਸੁਪਨੇ ਦੀ ਤਰ੍ਹਾਂ ਮਹਿਸੂਸ ਕਰਦੇ ਹਾਂ. ਪਹਿਲੀ ਵਾਰ ਦੀਪਿਕਾ ਪਾਦੂਕੋਣ ਨਾਲ ਕੰਮ ਕਰਨ ਨੂੰ ਲੈ ਕੇ ਬਹੁਤ ਐਕਸਾਈਟਡ ਹਾਂ । ਦੀਪਿਕਾ ਨੇ ਜਿਸ ਤਰੀਕੇ ਨਾਲ ਆਪਣੀ ਪਰਫੋਰਮੈਂਸ ਦਿਤੀ ਹੈ ਉਹ ਸ਼ਾਨਦਾਰ ਹੈ. "ਦੀਪਿਕਾ ਜਿਸ ਤਰ੍ਹਾਂ ਫਿਲਮ ਵਿਚ ਅਭਿਨੈ ਰਾਹੀਂ ਆਪਣੇ ਆਪ ਨੂੰ ਦਿਖਾਉਂਦੀ ਹੈ, ਉਹ ਸੱਚਮੁੱਚ ਤਾਰੀਫ਼ਕਾਬਿਲ ਹੈ। ਮੈਂ ਇਸ ਸਾਰੇ ਐਕਸਪੀਰੀਐਂਸ ਨੂੰ ਸੁਪਨੇ ਦੇ ਵਾਂਗ ਜੀਅ ਰਿਹਾ ਹਾਂ . ਸਿਧਾਂਤ ਚਤੁਰਵੇਦੀ  ਦਾ ਕਹਿਣਾ ਹੈ ਇਕ ਇਹ ਬਹੁਤ ਚੰਗੀ ਫਿਲਮ ਹੋਵੇਗੀ ਅਤੇ ਇਸ ਰਾਹੀਂ ਫਿਲਮ ਡਾਇਰੈਕਟਰ ਇੰਡੀਅਨ ਸਿਨੇਮਾ ਦੀਆਂ ਹੱਦਾਂ ਦਾ ਐਕਸਪਲੋਰ ਕਰਨਗੇ।
 
ਤਾਜ਼ਾ

ਪ੍ਰਮੁੱਖ ਖ਼ਬਰਾਂ

Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ IG ਨੇ ਖੁਦ ਨੂੰ ਮਾਰੀ ਗੋਲੀ, ਹਸਪਤਾਲ 'ਚ ਦਾਖਲ; ਜਾਣੋ ਪੂਰਾ ਮਾਮਲਾ...

Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ IG ਨੇ ਖੁਦ ਨੂੰ ਮਾਰੀ ਗੋਲੀ, ਹਸਪਤਾਲ 'ਚ ਦਾਖਲ; ਜਾਣੋ ਪੂਰਾ ਮਾਮਲਾ...

Punjabi Sufi Singer Death: ਮਸ਼ਹੂਰ ਸੂਫ਼ੀ ਗਾਇਕ ਦਾ ਦੇਹਾਂਤ, ਆਖਰੀ ਦਰਸ਼ਨਾਂ ਲਈ ਪਹੁੰਚੇ ਕਈ ਪੰਜਾਬੀ ਕਲਾਕਾਰ, ਸਾਹਮਣੇ ਆਈਆਂ ਤਸਵੀਰਾਂ; ਸਦਮੇ 'ਚ ਪ੍ਰਸ਼ੰਸਕ...

Punjabi Sufi Singer Death: ਮਸ਼ਹੂਰ ਸੂਫ਼ੀ ਗਾਇਕ ਦਾ ਦੇਹਾਂਤ, ਆਖਰੀ ਦਰਸ਼ਨਾਂ ਲਈ ਪਹੁੰਚੇ ਕਈ ਪੰਜਾਬੀ ਕਲਾਕਾਰ, ਸਾਹਮਣੇ ਆਈਆਂ ਤਸਵੀਰਾਂ; ਸਦਮੇ 'ਚ ਪ੍ਰਸ਼ੰਸਕ...

PM Modi ਨੇ New Zealand ਨਾਲ FTA ਦਾ ਕੀਤਾ ਐਲਾਨ! ਭਾਰਤ 'ਚ ਆਵੇਗਾ ਵੱਡਾ ਨਿਵੇਸ਼, ਜਾਣੋ ਕੀ ਹੋਵੇਗਾ ਖਾਸ?

PM Modi ਨੇ New Zealand ਨਾਲ FTA ਦਾ ਕੀਤਾ ਐਲਾਨ! ਭਾਰਤ 'ਚ ਆਵੇਗਾ ਵੱਡਾ ਨਿਵੇਸ਼, ਜਾਣੋ ਕੀ ਹੋਵੇਗਾ ਖਾਸ?

ਉਸਮਾਨ ਹਾਦੀ ਤੋਂ ਬਾਅਦ ਬੰਗਲਾਦੇਸ਼ 'ਚ ਇੱਕ ਹੋਰ ਵਿਦਿਆਰਥੀ ਨੇਤਾ ਦੇ ਸਿਰ 'ਚ ਮਾਰੀ ਗੋਲੀ

ਉਸਮਾਨ ਹਾਦੀ ਤੋਂ ਬਾਅਦ ਬੰਗਲਾਦੇਸ਼ 'ਚ ਇੱਕ ਹੋਰ ਵਿਦਿਆਰਥੀ ਨੇਤਾ ਦੇ ਸਿਰ 'ਚ ਮਾਰੀ ਗੋਲੀ