News
News
ਟੀਵੀabp shortsABP ਸ਼ੌਰਟਸਵੀਡੀਓ
X

ਪੰਜਾਬੀ ਕਲਾਕਾਰਾਂ ਵੱਲੋਂ ਖੇਤੀ ਬਿੱਲ ਦਾ ਵਿਰੋਧ ਜਾਰੀ ,ਗਾਇਕ ਸਿੱਧੂ ਮੂਸੇਵਾਲਾ ਵੱਲੋਂ ਰੋਸ ਪ੍ਰਦਰਸ਼ਨ ਦਾ ਐਲਾਨ

</>
Embed Code
COPY
CLOSE

ਖੇਤੀ ਬਿੱਲ ਖ਼ਿਲਾਫ਼ ਪੰਜਾਬ ਦੇ ਕਲਾਕਾਰਾਂ ਵਲੋਂ ਗੀਤਾਂ ਰਾਹੀਂ ਆਪਣਾ ਰੋਸ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ . ਗਾਇਕ ਸਿੱਪੀ ਗਿੱਲ ਨੇ 'ਆਸ਼ਿਕ਼ ਮਿੱਟੀ ਦੇ' ਗੀਤ ਰਾਹੀਂ ਕਿਸਾਨਾਂ ਦੇ ਹੱਕਾਂ ਦੀ ਗੱਲ ਕੀਤੀ , ਤੇ ਦੂਜੇ ਪਾਸੇ ਗਾਇਕ ਕੰਵਰ ਗਰੇਵਾਲ ਨੇ 'ਅੱਖਾਂ ਖੋਲ' ਗੀਤ ਨਾਲ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ ਹੈ .ਇਥੋਂ ਤੱਕ ਕੀ ਗਾਇਕ ਸਿੱਧੂ ਮੂਸੇਵਾਲਾ ਵਲੋਂ ਵੀ ਖੇਤੀ ਬਿੱਲ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੀ ਜਾਏਗਾ . ਜਿਸਦੀ ਜਾਣਕਾਰੀ ਉਸਨੇ ਸੋਸ਼ਲ ਮੀਡੀਆ ਤੇ ਲਾਈਵ ਹੋਕੇ ਦਿੱਤੀ ਹੈ

ਤਾਜ਼ਾ

ਪ੍ਰਮੁੱਖ ਖ਼ਬਰਾਂ

Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ

Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ

IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ

IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ

Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ

Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ

ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ

ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ