News
News
ਟੀਵੀabp shortsABP ਸ਼ੌਰਟਸਵੀਡੀਓ ਖੇਡਾਂ
X

ਨੇਹਾ ਕੱਕੜ ਤੇ ਰੋਹਨਪ੍ਰੀਤ ਦਾ ਵਿਆਹ ਤੈਅ

</>
Embed Code
COPY
CLOSE

ਨੇਹਾ ਕੱਕੜ ਅੱਜਕੱਲ੍ਹ ਆਪਣੇ ਵਿਆਹ ਕਰਕੇ ਕਾਫੀ ਚਰਚਾ ਬਟੋਰ ਰਹੀ ਹੈ। ਹੁਣ ਨੇਹਾ ਕੱਕੜ ਦੇ ਵਿਆਹ ਦਾ ਸੱਚ ਸਾਮਣੇ ਆ ਗਿਆ ਹੈ। ਕਾਫੀ ਦਿਨ ਤੋਂ ਨੇਹਾ ਦਾ ਵਿਆਹ ਟ੍ਰੈਂਡ ਕਰ ਰਿਹਾ ਹੈ।  ਨੇਹਾ ਦਾ ਸੱਚਮੁੱਚ ਵਿਆਹ ਰੋਹਨਪ੍ਰੀਤ ਨਾਲ ਹੋਵੇਗਾ ਜਾਂ ਨਹੀਂ, ਇਹ ਤਾਂ ਪਤਾ ਨਹੀਂ, ਪਰ ਨੇਹਾ ਤੇ ਰੋਹਨਪ੍ਰੀਤ ਦਾ ਗਾਣਾ ਆ ਰਿਹਾ ਹੈ। ਨੇਹਾ ਕੱਕੜ ਨੇ ਇਸ ਗਾਣੇ ਦਾ ਪੋਸਟਰ ਸਾਂਝਾ ਕੀਤਾ ਤੇ ਲਿਖਿਆ ਨੇਹਾ ਦਾ ਵਿਆਹ ਫੀਚਰਿੰਗ ਰੋਹਨਪ੍ਰੀਤ 21 ਅਕਤੂਬਰ ਨੂੰ।ਪਿਛਲੇ ਕਈ ਦਿਨਾਂ ਤੋਂ ਦੋਹਾਂ ਨੇ ਕਈ ਪੋਸਟ ਪਾ ਕੇ ਸਭ ਨੂੰ ਇਹ ਜ਼ਾਹਿਰ ਕੀਤਾ ਸੀ ਕਿ ਦੋਹਾਂ ਦਾ ਵਿਆਹ ਹੋਣ ਜਾ ਰਿਹਾ ਹੈ। ਪਹਿਲਾ ਤਾਂ ਕਿਸੇ ਨੂੰ ਇਸ ਗੱਲ ਦਾ ਵਿਸ਼ਵਾਸ ਨਹੀਂ ਹੋਇਆ, ਕਿਉਂਕਿ ਇਸ ਤੋਂ ਪਹਿਲਾਂ ਵੀ ਨੇਹਾ ਅਜਿਹਾ ਡਰਾਮਾ ਆਦਿਤਿਆ ਨਾਰਾਇਣ ਨਾਲ ਰਿਐਲਿਟੀ ਸ਼ੋਅ 'ਚ ਕਰ ਚੁੱਕੀ ਹੈ, ਪਰ ਦੋਹਾਂ ਨੇ ਸੋਸ਼ਲ ਮੀਡੀਆ 'ਤੇ ਪੂਰਾ ਮਾਹੌਲ ਬਣਾਇਆ। ਦੋਵੇਂ ਇੱਕ-ਦੂਜੇ ਦੀ ਪੋਸਟ 'ਤੇ ਪਿਆਰ ਭਰੇ ਕਮੈਂਟ ਵੀ ਕਰਦੇ ਸੀ ਪਰ ਹੁਣ ਸਾਫ ਹੋ ਗਿਆ ਹੈ ਕਿ ਨੇਹਾ ਤੇ ਰੋਹਨ ਇੱਕ ਗੀਤ ਲੈ ਕੇ ਆ ਰਹੇ ਹਨ।

ਤਾਜ਼ਾ

ਪ੍ਰਮੁੱਖ ਖ਼ਬਰਾਂ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ