ਬਾਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨਹਾ ਨੇ ਆਪਣੇ ਭਰਾ ਲਵ ਸਿਨਹਾ ਨੂੰ ਉਸਦੇ ਉਭਰ ਰਹੇ ਰਾਜਨੀਤਿਕ ਕੈਰੀਅਰ ਦੀ ਵਧਾਈ ਦਿਤੀ । ਬਿਹਾਰ ਦੀਆਂ ਆਉਣ ਵਾਲੀਆਂ ਚੋਣਾਂ ਵਿੱਚ ਲਵ ਸਿਨਹਾ ਪਟਨਾ ਤੋਂ ਕਾਂਗਰਸ ਦੀ ਟਿਕਟ ਤੇ ਚੋਣ ਲੜੇਗਾ । ਸੋਨਾਕਸ਼ੀ ਨੇ ਆਪਣੀ ਮਾਂ ਪੂਨਮ ਸਿਨਹਾ ਅਤੇ ਕਾਂਗਰਸ ਪਾਰਟੀ ਦੇ ਵਰਕਰਾਂ ਨਾਲ ਇੰਸਟਾਗ੍ਰਾਮ 'ਤੇ ਲਵ ਸਿਨਹਾ ਦੀ ਤਸਵੀਰ ਸ਼ੇਅਰ ਕੀਤੀ ਹੈ ।ਤਸਵੀਰ ਨੂੰ ਸ਼ੇਅਰ ਕਰਦਿਆਂ ਸੋਨਾਕਸ਼ੀ ਨੇ ਲਿਖਿਆ, “ਮੈਨੂੰ ਆਪਣੇ ਵੱਡੇ ਭਰਾ ਲਵ ਸਿਨਹਾ 'ਤੇ ਮਾਣ ਹੈ, ਜਿਸ ਨੇ ਬਿਹਾਰ ਚੋਣ ਲਈ ਆਪਣਾ ਨਾਮਦਰਜ਼ ਕਰਵਾਇਆ ਹੈ । ਸਾਨੂੰ ਸੱਚਮੁੱਚ ਨੌਜਵਾਨਾਂ ਅਤੇ ਚੰਗੇ ਲੋਕਾਂ ਦੀ ਲੋੜ ਹੈ ਕਿ ਉਹ ਆਪਣੇ ਦੇਸ਼ ਦੀ ਤਰੱਕੀ ਲਈ ਕਦਮ ਅੱਗੇ ਵਧਾਉਣ ! ਆਲ ਦਿ ਬੈਸਟ ਭਾਈ . "
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !