News
News
ਟੀਵੀabp shortsABP ਸ਼ੌਰਟਸਵੀਡੀਓ
X

ਦੀਵਾਲੀ 'ਤੇ ਬਾਲੀਵੁੱਡ ਫਿਲਮ ਨਾਲ ਦਿਲਜੀਤ ਦੋਸਾਂਝ ਵਲੋਂ ਤੋਹਫ਼ਾ

</>
Embed Code
COPY
CLOSE

ਲੌਕਡਾਊਨ ਤੋਂ ਬਾਅਦ ਦੇਸ਼ ਭਰ ਦੇ ਥਿਏਟਰ ਖੁਲਣ ਦੀਆਂ ਤਿਆਰੀਆਂ ਜ਼ੋਰ ਸ਼ੋਰਾਂ ਤੇ ਨੇ | ਦਰਸ਼ਕ ਵੀ ਸ਼ਾਨਦਾਰ ਕੰਟੇਂਟ ਨੂੰ ਸਿਨੇਮਾ ਹਾਲ ਵਿੱਚ ਦੇਖਣ ਦੀ ਉਡੀਕ ਕਰ ਰਹੇ ਹਨ . ਸਭ ਤੋਂ ਪਹਿਲਾ ਮਨੋਜ ਬਾਜਪਾਈ, ਦਿਲਜੀਤ ਦੁਸਾਂਝ ਅਤੇ ਫਾਤਿਮਾ ਸਨਾ ਸ਼ੇਖ-ਸਟਾਰਰ ਫਿਲਮ 'ਸੂਰਜ ਪੇ ਮੰਗਲ ਭਾਰੀ' ਸਿਨੇਮੇ ਘਰ ਨੂੰ ਓਪਨ ਕਰ ਸਕਦੀ ਹੈ  । ਅਭਿਸ਼ੇਕ ਸ਼ਰਮਾ ਦੁਆਰਾ ਡਾਇਰੈਕਟਡ , ਇਸ ਫਿਲਮ ਦੀ ਸ਼ੂਟਿੰਗ 6 ਜਨਵਰੀ 2020 ਨੂੰ ਸ਼ੁਰੂ ਕੀਤੀ ਗਈ ਸੀ | ਇਹ ਕਾਮੇਡੀ ਫਿਲਮ 13 ਨਵੰਬਰ ਨੂੰ ਦੀਵਾਲੀ 'ਤੇ ਰਿਲੀਜ਼ ਕੀਤੀ ਜਾਏਗੀ. ਹਾਲਾਂਕਿ, ਇਸ ਕੰਫ਼ੇਰਮੇਸ਼ਨ ਨਹੀਂ ਹੈ ਕਿ ਇਹ ਫਿਲਮ ਥੀਏਟਰ 'ਚ ਰਿਲੀਜ਼ ਹੋਏਗੀ ਜਾਂ ਓਟੀਟੀ ਪਲੇਟਫਾਰਮ ਤੇ ਜਾਵੇਗੀ. 'ਸੂਰਜ ਪੇ ਮੰਗਲ ਭਾਰੀ'  ਦੇ ਮੇਕਰਸ ਨੇ ਅੱਜ ਫਿਲਮ ਦੇ ਪਹਿਲੇ ਆਫੀਸ਼ੀਅਲ ਪੋਸਟਰ ਨਾਲ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕੀਤਾ ਹੈ।

ਤਾਜ਼ਾ

ਪ੍ਰਮੁੱਖ ਖ਼ਬਰਾਂ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ