News
News
ਟੀਵੀabp shortsABP ਸ਼ੌਰਟਸਵੀਡੀਓ
X

ਵਿਦਿਆ ਬਾਲਨ ਦੀ ਫਿਲਮ 'ਸ਼ੇਰਨੀ' ਦੀ ਸ਼ੂਟਿੰਗ ਕਿਉਂ ਰੁੱਕੀ ?

</>
Embed Code
COPY
CLOSE

ਬਾਲੀਵੁੱਡ ਅਭਿਨੇਤਰੀ ਵਿਦਿਆ ਬਾਲਨ ਇਨੀ ਦਿਨੀ ਮੱਧ ਪ੍ਰਦੇਸ਼ ਵਿੱਚ ਆਪਣੀ ਨਵੀਂ ਫਿਲਮ ‘ਸ਼ੇਰਨੀ’ ਦੀ ਸ਼ੂਟਿੰਗ ਕਰ ਰਹੀ ਹੈ। ਪਿਛਲੇ ਕੁਝ ਹਫ਼ਤਿਆਂ ਤੋਂ ਇਥੋਂ ਦੇ ਜੰਗਲਾਂ ਵਿਚ ਫਿਲਮ ਦੇ ਸੀਨਸ ਦੀ ਸ਼ੂਟਿੰਗ ਕਰ ਰਹੀ ਹੈ. ਪਰ ਅਚਾਨਕ ਉਸ ਦੀ ਸ਼ੂਟਿੰਗ ਰੋਕ ਦਿੱਤੀ ਗਈ ਹੈ. ਸ਼ੂਟਿੰਗ ਰੋਕਣ ਦਾ ਆਰੋਪ ਮੱਧ ਪ੍ਰਦੇਸ਼ ਦੇ ਫੋਰੈਸਟ ਮਿਨਿਸਟਰ ਵਿਜੇ ਸ਼ਾਹ 'ਤੇ ਲਗਾਇਆ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਵਿਦਿਆ ਬਾਲਨ ਨੇ ਮਿਨਿਸਟਰ ਵਿਜੇ ਸ਼ਾਹ ਨਾਲ ਡਿੰਨਰ ਕਰਨ ਦੇ ਇਨਵੀਟੇਸ਼ਨ ਤੋਂ ਇਨਕਾਰ ਕਰ ਦਿੱਤਾ ਜਿਸ ਤੋਂ ਬਾਅਦ ਪ੍ਰੋਡਕਸ਼ਨ ਟੀਮ ਨੂੰ ਸ਼ੂਟ ਲਈ ਜੰਗਲ ਵਿਚ ਜਾਣ ਤੋਂ ਰੋਕ ਦਿੱਤਾ ਗਿਆ।
 
ਤਾਜ਼ਾ

ਪ੍ਰਮੁੱਖ ਖ਼ਬਰਾਂ

Farmer Protest: ਹੁਣ 8 ਦਸੰਬਰ ਨੂੰ ਦਿੱਲੀ ਕੂਚ ਕਰੇਗਾ ਕਿਸਾਨਾਂ ਦਾ ਜੱਥਾ, ਪੰਧੇਰ ਨੇ ਘੜੀ ਨਵੀਂ ਰਣਨੀਤੀ, ਜਾਣੋ ਹੋਰ ਕੀ ਕਿਹਾ ?

Farmer Protest: ਹੁਣ 8 ਦਸੰਬਰ ਨੂੰ ਦਿੱਲੀ ਕੂਚ ਕਰੇਗਾ ਕਿਸਾਨਾਂ ਦਾ ਜੱਥਾ, ਪੰਧੇਰ ਨੇ ਘੜੀ ਨਵੀਂ ਰਣਨੀਤੀ, ਜਾਣੋ ਹੋਰ ਕੀ ਕਿਹਾ ?

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਗੁਨਾਹਾਂ ਦੀ ਸਜ਼ਾ ਤੋਂ ਬਾਅਦ ਮੁੜ ਸਿਆਸਤ 'ਚ ਕੁੱਦਿਆ ਅਕਾਲੀ ਦਲ, ਕਿਹਾ-ਲੜਾਂਗੇ ਨਗਰ ਨਿਗਮ ਚੋਣਾਂ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਗੁਨਾਹਾਂ ਦੀ ਸਜ਼ਾ ਤੋਂ ਬਾਅਦ ਮੁੜ ਸਿਆਸਤ 'ਚ ਕੁੱਦਿਆ ਅਕਾਲੀ ਦਲ, ਕਿਹਾ-ਲੜਾਂਗੇ ਨਗਰ ਨਿਗਮ ਚੋਣਾਂ

Farmer Protest: ਸੰਭੂ ਬਾਰਡਰ 'ਤੇ ਕੰਮ ਕਰ ਗਿਆ ਕਿਸਾਨਾਂ ਦਾ ਦਾਅ! ਚੱਲਿਆ ਅਜਿਹਾ ਪੈਂਤੜਾ ਕਿ ਹਰਿਆਣਾ ਸਰਕਾਰ ਹੋ ਗਈ ਬੇਨਕਾਬ 

Farmer Protest: ਸੰਭੂ ਬਾਰਡਰ 'ਤੇ ਕੰਮ ਕਰ ਗਿਆ ਕਿਸਾਨਾਂ ਦਾ ਦਾਅ! ਚੱਲਿਆ ਅਜਿਹਾ ਪੈਂਤੜਾ ਕਿ ਹਰਿਆਣਾ ਸਰਕਾਰ ਹੋ ਗਈ ਬੇਨਕਾਬ 

ਹਰਿਆਣਾ ਪੁਲਿਸ ਨੇ ਦਾਗ਼ੇ ਅਣਗਿਣਤ ਅੱਥਰੂ ਗੈਸ ਦੇ ਗੋਲੇ, ਕਈ ਮਰਜੀਵੜੇ ਜ਼ਖ਼ਮੀ, ਕਿਸਾਨਾਂ ਨੇ ਵਾਪਸ ਲਿਆ ਦਿੱਲੀ ਕੂਚ ਦਾ ਫੈਸਲਾ, ਜਾਣੋ ਕੀ ਬਣੀ ਵਜ੍ਹਾ

ਹਰਿਆਣਾ ਪੁਲਿਸ ਨੇ ਦਾਗ਼ੇ ਅਣਗਿਣਤ ਅੱਥਰੂ ਗੈਸ ਦੇ ਗੋਲੇ, ਕਈ ਮਰਜੀਵੜੇ ਜ਼ਖ਼ਮੀ, ਕਿਸਾਨਾਂ ਨੇ ਵਾਪਸ ਲਿਆ ਦਿੱਲੀ ਕੂਚ ਦਾ ਫੈਸਲਾ, ਜਾਣੋ ਕੀ ਬਣੀ ਵਜ੍ਹਾ