ਪੜਚੋਲ ਕਰੋ

ਕੋਰੋਨਾ ਨਾਲ ਮਰਨ ਵਾਲਿਆਂ ਨੂੰ ਚਾਰ-ਚਾਰ ਲੱਖ ਮੁਆਵਜ਼ਾ ਦੇਵੇਗੀ ਸਰਕਾਰ

-ਦਿੱਲੀ ਵਿੱਚ ਇੱਕ ਬਜ਼ੁਰਗ ਔਰਤ ਦੀ ਮੌਤ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਦੋ ਹੋ ਗਈ ਹੈ। - ਭਾਰਤ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਚਾਰ-ਚਾਰ ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

ਨਵੀਂ ਦਿੱਲੀ: ਘਾਤਕ ਕੋਰੋਨਾ ਵਾਇਰਸ (ਕੋਵਿਡ -19) ਭਾਰਤ ਵਿੱਚ ਤੇਜ਼ੀ ਨਾਲ ਫੈਲ ਰਿਹਾ ਹੈ। ਦਿੱਲੀ ਵਿੱਚ ਇੱਕ ਬਜ਼ੁਰਗ ਔਰਤ ਦੀ ਮੌਤ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਦੋ ਹੋ ਗਈ ਹੈ। ਭਾਰਤ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਚਾਰ-ਚਾਰ ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਭਾਰਤ 'ਚ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ 83 ਹੋ ਚੁੱਕੀ ਹੈ। ਸਰਕਾਰ ਇਸ ਵਾਇਰਸ ਨਾਲ ਲੜਨ ਲਈ ਤੇਜ਼ ਫੈਸਲੇ ਵੀ ਲੈ ਰਹੀ ਹੈ।ਸਰਕਾਰ ਨੇ ਕਾਲੇਬਾਜ਼ਾਰੀ ਨੂੰ ਰੋਕਣ ਲਈ ਮਾਸਕ ਅਤੇ ਸੈਨੀਟਾਈਜ਼ਰ ਨੂੰ ਜ਼ਰੂਰੀ ਵਸਤੂ ਘੋਸ਼ਿਤ ਕਰ ਦਿੱਤਾ ਹੈ। ਦੱਸ ਦੇਈਏ ਕਿ ਕਰਨਾਟਕ ਦੇ ਕਲਬਰਗੀ ਵਿੱਚ ਪਹਿਲੀ ਮੌਤ ਤੋਂ ਬਾਅਦ ਕੱਲ੍ਹ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਦੂਜੀ ਮੌਤ ਹੋਈ ਸੀ। 68 ਸਾਲਾ ਔਰਤ ਕੋਰੋਨਾ ਦੀ ਸ਼ਿਕਾਰ ਹੋ ਗਈ। ਔਰਤ ਦਾ ਕੋਰੋਨਾ ਪ੍ਰਭਾਵਿਤ ਪੁੱਤਰ 22 ਫਰਵਰੀ ਨੂੰ ਇਟਲੀ ਤੋਂ ਵਾਪਸ ਆਇਆ ਸੀ। ਸਰਕਾਰ ਨੇ ਕਿਹੜੇ ਫੈਸਲੇ ਲਏ?
  • ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਰੇਲ-ਬੱਸ ਸੇਵਾ 15 ਅਪ੍ਰੈਲ ਤੱਕ ਰੱਦ ਕੀਤੀ ਗਈ
  • ਭਾਰਤ ਵਿੱਚ ਹੁਣ ਸਿਰਫ 37 ਸਰਹੱਦੀ ਚੌਕੀਆਂ ਵਿਚੋਂ 19 ਤੋਂ ਹੀ ਭਾਰਤ ਐਂਟਰੀ ਦੀ ਆਗਿਆ ਹੈ
  • ਭਾਰਤ-ਨੇਪਾਲ ਸਰਹੱਦ ‘ਤੇ ਵਿਸ਼ੇਸ਼ ਨਿਗਰਾਨੀ ਲਈ ਨਿਰਦੇਸ਼ ਜਾਰੀ ਕੀਤੇ ਗਏ
  • ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰਕ ਦੇਸ਼ਾਂ ਨੂੰ ਸਾਂਝੀ ਰਣਨੀਤੀ ਬਣਾਉਣ ਦਾ ਪ੍ਰਸਤਾਵ ਦਿੱਤਾ
  • ਸ੍ਰੀਲੰਕਾ, ਮਾਲਦੀਵ, ਨੇਪਾਲ ਅਤੇ ਭੂਟਾਨ ਨੇ ਪ੍ਰਧਾਨ ਮੰਤਰੀ ਦੇ ਪ੍ਰਸਤਾਵ ਦਾ ਸਵਾਗਤ ਕੀਤਾ ਹੈ
  • ਏਅਰ ਇੰਡੀਆ ਦਾ ਜਹਾਜ਼ ਅੱਜ ਮਿਲਾਨ ਜਾ ਕੇ ਭਾਰਤੀਆਂ ਨੂੰ ਇਟਲੀ ਵਿੱਚੋਂ ਕੱਢਕੇ ਲਿਆਵੇਗਾ
  • ਏਅਰ ਇੰਡੀਆ ਦਾ ਜਹਾਜ਼ ਇਰਾਨ ਵਿੱਚ ਫਸੇ ਭਾਰਤੀਆਂ ਨੂੰ ਬਾਹਰ ਕੱਢਣ ਲਈ ਤਹਿਰਾਨ ਵੀ ਜਾਏਗਾ
  • ਕੋਰੋਨਾ ਨੂੰ ਟੈਸਟ ਕਰਨ ਲਈ ਦੇਸ਼ ਵਿੱਚ 54 ਟੈਸਟ ਸੈਂਟਰ ਸਥਾਪਤ ਕੀਤੇ ਗਏ ਹਨ

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...

Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...

1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ

ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ

ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ

Embed widget