ਪੜਚੋਲ ਕਰੋ

ਭਾਰਤ ਨੂੰ ਪਹਿਲੀ ਵਾਰ ਮਿਲੇਗਾ ਤਿੰਨੋਂ ਫੌਜਾਂ ਦਾ ਮੁਖੀ! ਫੌਜ ਮੁਖੀ ਬਿਪਿਨ ਰਾਵਤ ਦਾ ਨਾਂ ਮੋਹਰੀ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਦੀ ਅਗਵਾਈ ਵਾਲੀ ਕਮੇਟੀ ਅਗਲੇ ਤਿੰਨ ਹਫ਼ਤਿਆਂ ਦੇ ਅੰਦਰ ਚੀਫ ਆਫ਼ ਡਿਫੈਂਸ ਸਟਾਫ (ਸੀਡੀਐੱਸ) ਦੀ ਨਿਯੁਕਤੀ ਲਈ ਤੌਰ-ਤਰੀਕਿਆਂ ਨੂੰ ਅੰਤਮ ਰੂਪ ਦੇਵੇਗੀ। ਇਸ ਨਾਲ ਸਰਕਾਰ ਨੂੰ ਜਨਵਰੀ ਤੱਕ ਇਕ ਏਕੀਕ੍ਰਿਤ ਫੌਜੀ ਸਲਾਹਕਾਰ ਮਿਲਣ ਦਾ ਰਾਹ ਪੱਧਰਾ ਹੋ ਜਾਵੇਗਾ, ਜਿਸ ਦਾ ਕਾਰਗਿਲ ਸਮੀਖਿਆ ਕਮੇਟੀ ਨੇ 1999 ਵਿੱਚ ਸੁਝਾਅ ਦਿੱਤਾ ਸੀ।

ਨਵੀਂ ਦਿੱਲੀ: ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਦੀ ਅਗਵਾਈ ਵਾਲੀ ਕਮੇਟੀ ਅਗਲੇ ਤਿੰਨ ਹਫ਼ਤਿਆਂ ਦੇ ਅੰਦਰ ਚੀਫ ਆਫ਼ ਡਿਫੈਂਸ ਸਟਾਫ (ਸੀਡੀਐੱਸ) ਦੀ ਨਿਯੁਕਤੀ ਲਈ ਤੌਰ-ਤਰੀਕਿਆਂ ਨੂੰ ਅੰਤਮ ਰੂਪ ਦੇਵੇਗੀ। ਇਸ ਨਾਲ ਸਰਕਾਰ ਨੂੰ ਜਨਵਰੀ ਤੱਕ ਇਕ ਏਕੀਕ੍ਰਿਤ ਫੌਜੀ ਸਲਾਹਕਾਰ ਮਿਲਣ ਦਾ ਰਾਹ ਪੱਧਰਾ ਹੋ ਜਾਵੇਗਾ, ਜਿਸ ਦਾ ਕਾਰਗਿਲ ਸਮੀਖਿਆ ਕਮੇਟੀ ਨੇ 1999 ਵਿੱਚ ਸੁਝਾਅ ਦਿੱਤਾ ਸੀ।

ਫੌਜ ਦੇ ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਫੌਜ, ਜਲ ਸੈਨਾ ਤੇ ਹਵਾਈ ਸੈਨਾ ਨੇ ਇਸ ਨਵੇਂ ਅਹੁਦੇ ਲਈ ਆਪਣੇ ਸੀਨੀਅਰ ਕਮਾਂਡਰਾਂ ਦੇ ਨਾਵਾਂ ਦੀ ਸਿਫਾਰਸ਼ ਪਹਿਲਾਂ ਹੀ ਰੱਖਿਆ ਮੰਤਰਾਲੇ ਨੂੰ ਭੇਜ ਦਿੱਤੀ ਹੈ। ਸੀਡੀਐਸ ਦੀ ਨਿਯੁਕਤੀ ਦਾ ਉਦੇਸ਼ ਭਾਰਤ ਨੂੰ ਦਰਪੇਸ਼ ਸੁਰੱਖਿਆ ਚੁਣੌਤੀਆਂ ਨਾਲ ਨਜਿੱਠਣ ਲਈ ਤਿੰਨ ਫੌਜਾਂ ਵਿੱਚ ਤਾਲਮੇਲ ਵਧਾਉਣਾ ਹੈ। 15 ਅਗਸਤ ਨੂੰ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਇਤਿਹਾਸਕ ਸੈਨਿਕ ਸੁਧਾਰ ਦਾ ਐਲਾਨ ਕਰਦਿਆਂ ਕਿਹਾ ਸੀ ਕਿ ਭਾਰਤ ਦੀਆਂ ਤਿੰਨੋਂ ਫੌਜਾਂ ਲਈ ਇੱਕ ਮੁਖੀ ਹੋਵੇਗਾ, ਜਿਸ ਨੂੰ ਸੀਡੀਐਸ ਕਿਹਾ ਜਾਵੇਗਾ।

ਆਰਮੀ ਚੀਫ ਬਿਪਿਨ ਰਾਵਤ ਇਸ ਅਹੁਦੇ 'ਤੇ ਸਭ ਤੋਂ ਅੱਗੇ ਹਨ, ਜੋ 31 ਦਸੰਬਰ ਨੂੰ ਸੇਵਾਮੁਕਤ ਹੋ ਰਹੇ ਹਨ। ਸਰਕਾਰੀ ਸੂਤਰਾਂ ਨੇ ਕਿਹਾ ਕਿ ਜੇ ਸਭ ਕੁਝ ਯੋਜਨਾ ਅਨੁਸਾਰ ਚੱਲਦਾ ਹੈ ਤਾਂ ਸਰਕਾਰ ਉਨ੍ਹਾਂ ਨੂੰ ਰਿਟਾਇਰ ਹੋਣ ਤੋਂ ਪਹਿਲਾਂ ਦੇਸ਼ ਦੇ ਪਹਿਲੇ ਸੀਡੀਐਸ ਘੋਸ਼ਿਤ ਕਰ ਦਏਗੀ।

ਟਾਪ ਹੈਡਲਾਈਨ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

Embed widget