ਪੜਚੋਲ ਕਰੋ

ਕੋਰੋਨਾਵਾਇਰਸ ਨੇ ਰੋਕੀ 'ਮਿਸ਼ਨ ਇੰਪੌਸੀਬਲ 7' ਦੀ ਸ਼ੂਟਿੰਗ, ਇਟਲੀ 'ਚ ਲੱਗਿਆ ਸੀ ਸੈੱਟ

ਕੋਰੋਨਾਵਾਇਰਸ ਦਾ ਖਤਰਾ ਫਿਲਮੀ ਕਾਰੋਬਾਰ ਨੂੰ ਵੀ ਆਪਣੀ ਚਪੇਟ 'ਚ ਲੈ ਰਿਹਾ ਹੈ। ਇਟਲੀ 'ਚ ਹਾਲੀਵੁੱਡ ਦੇ ਮਸ਼ਹੂਰ ਅਦਾਕਾਰ ਟੌਮ ਕਰੂਜ਼ ਦੀ ਫਿਲਮ 'ਮਿਸ਼ਨ ਇੰਪੌਸੀਬਲ 7' ਦੀ ਸ਼ੂਟਿੰਗ ਫਿਲਹਾਲ ਰੋਕ ਦਿੱਤੀ ਗਈ ਹੈ।

ਰੋਮ: ਕੋਰੋਨਾਵਾਇਰਸ ਦਾ ਖਤਰਾ ਫਿਲਮੀ ਕਾਰੋਬਾਰ ਨੂੰ ਵੀ ਆਪਣੀ ਚਪੇਟ 'ਚ ਲੈ ਰਿਹਾ ਹੈ। ਇਟਲੀ 'ਚ ਹਾਲੀਵੁੱਡ ਦੇ ਮਸ਼ਹੂਰ ਅਦਾਕਾਰ ਟੌਮ ਕਰੂਜ਼ ਦੀ ਫਿਲਮ 'ਮਿਸ਼ਨ ਇੰਪੌਸੀਬਲ 7' ਦੀ ਸ਼ੂਟਿੰਗ ਫਿਲਹਾਲ ਰੋਕ ਦਿੱਤੀ ਗਈ ਹੈ। ਪਾਰਾਮਾਉਂਟ ਨੇ ਆਪਣੇ ਬਿਆਨ 'ਚ ਕਿਹਾ, "ਇਟਲੀ 'ਚ ਫਿਲਮ ਦੀ ਸ਼ੂਟਿੰਗ ਨੂੰ ਕੋਰੋਨਾਵਾਇਰਸ ਦੇ ਖਦਸ਼ੇ ਦੇ ਚੱਲਦਿਆਂ ਰੋਕ ਦਿੱਤਾ ਗਿਆ ਹੈ। ਫਿਲਮ ਦੀ ਸ਼ੂਟਿੰਗ ਦੀ ਯੋਜਨਾ 3 ਹਫਤੇ ਤੱਕ ਕਰਨ ਦੀ ਸੀ। ਹੁਣ ਵੇਨਿਸ ਸ਼ਹਿਰ 'ਚ ਸ਼ੂਟਿੰਗ ਦੀ ਯੋਜਨਾ ਨੂੰ ਰੋਕ ਦਿੱਤਾ ਗਿਆ ਹੈ। "
View this post on Instagram
 
Summer 2020. #TopGun

A post shared by Tom Cruise (@tomcruise) on

ਦੱਸ ਦਈਏ ਕਿ ਇਟਲੀ 'ਚ ਕੋਰੋਨਾਵਾਇਰਸ ਦੇ ਚਲਦਿਆਂ 200 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 200 ਲੋਕਾਂ 'ਚ ਸੰਕਰਮਣ ਦੇ ਲੱਛਣ ਪਾਏ ਗਏ ਹਨ। ਚੀਨ ਤੇ ਦੱਖਣੀ ਕੋਰੀਆਂ ਤੋਂ ਬਾਅਦ ਇਟਲੀ ਸਭ ਤੋਂ ਜ਼ਿਆਦਾ ਵਾਇਰਸ ਨਾਲ ਪ੍ਰਭਾਵਿਤ ਹੋਣ ਵਾਲਾ ਦੇਸ਼ ਹੈ। ਫਿਲਮ ਨਾਲ ਜੁੜੇ ਮੈਂਬਰਾਂ ਦੀ ਸੁਰੱਖਿਆ ਤੇ ਸਿਹਤ ਨੂੰ ਦੇਖਦਿਆਂ ਇਹ ਫੈਸਲਾ ਲਿਆ ਗਿਆ ਹੈ।

ਟਾਪ ਹੈਡਲਾਈਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget