ਪੜਚੋਲ ਕਰੋ

ਹੁਣ ਪਰਾਲੀ ਪ੍ਰਬੰਧਨ ਮਸ਼ੀਨਰੀ 'ਤੇ ਪੰਜਾਬ ਸਰਕਾਰ ਦੇਵੇਗੀ ਸਬਸਿਡੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਪਰਾਲੀ ਦੇ ਢੁੱਕਵੇਂ ਪ੍ਰਬੰਧਨ ਲਈ ਖੇਤੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਵਾਸਤੇ ਸਕੀਮ ਸ਼ੁਰੂ ਕੀਤੀ

ਚੰਡੀਗੜ੍ਹ: ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ‘ਤੇ ਰੋਕ ਲਗਾਉਣ ਸਬੰਧੀ ਯਤਨਾਂ ਨੂੰ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਪਰਾਲੀ ਦੇ ਢੁੱਕਵੇਂ ਪ੍ਰਬੰਧਨ ਲਈ ਖੇਤੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਵਾਸਤੇ ਸਕੀਮ ਸ਼ੁਰੂ ਕੀਤੀ ਹੈ।

ਇਸ ਸਕੀਮ ਤਹਿਤ ਆਨਲਾਈਨ ਅਪਲਾਈ ਕਰਨ ਲਈ ਪੋਰਟਲ ਲਾਂਚ ਕਰਦਿਆਂ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਸਕੀਮ ਤਹਿਤ ਵਿਅਕਤੀਗਤ ਕਿਸਾਨਾਂ ਅਤੇ ਕਿਸਾਨ ਸਮੂਹਾਂ ਨੂੰ ਮਸ਼ੀਨਰੀ ਦੀ ਕੀਮਤ 'ਤੇ ਕ੍ਰਮਵਾਰ 50 ਫੀਸਦ ਅਤੇ 80 ਫੀਸਦ ਸਬਸਿਡੀ ਦਿੱਤੀ ਜਾਵੇਗੀ। ਮੰਤਰੀ ਨੇ ਕਿਹਾ ਕਿ ਆਨਲਾਈਨ ਪੋਰਟਲ (agrimachinerypb.com) ਕਿਸਾਨਾਂ ਨੂੰ ਬਿਨਾਂ ਕਿਸੇ ਪਰੇਸ਼ਾਨੀ ਦੇ ਸਬਸਿਡੀ ਲਈ ਅਪਲਾਈ ਕਰਨ ਦੀ ਸਹੂਲਤ ਦੇਵੇਗਾ।

ਉਨ੍ਹਾਂ ਕਿਹਾ ਕਿ ਇਹ ਇੱਕ ਵਿਆਪਕ ਪੋਰਟਲ ਹੈ ਜੋ ਸਬਸਿਡੀ ਦੀ ਵੰਡ ਲਈ ਅਰਜ਼ੀਆਂ ਜਮ੍ਹਾ ਕਰਨ/ਮਸ਼ੀਨਰੀ ਦੀ ਚੋਣ/ਪ੍ਰਵਾਨਗੀ ਜਾਰੀ ਕਰਨ ਤੋਂ ਲੈ ਕੇ ਸਾਰੇ ਪਹਿਲੂਆਂ ਨੂੰ ਕਵਰ ਕਰਦਾ ਹੈ।ਮੰਤਰੀ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਫਸਲੀ ਰਹਿੰਦ-ਖੂਹੰਦ ਉਪਕਰਨਾਂ ਦੀ ਉਪਲਬਧਤਾ ਵਧਾਉਣ ਵਿੱਚ ਮਦਦ ਮਿਲੇਗੀ। 

ਮੰਤਰੀ ਨੇ ਕਿਹਾ ਕਿ ਇੱਛੁਕ ਕਿਸਾਨ ਸਬਸਿਡੀ ਦਾ ਲਾਭ ਲੈਣ ਲਈ 15 ਅਗਸਤ, 2022 ਤੱਕ ਆਪਣੀਆਂ ਅਰਜ਼ੀਆਂ agrimachinerypb.com ਪੋਰਟਲ 'ਤੇ ਜਮ੍ਹਾਂ ਕਰਵਾ ਸਕਦੇ ਹਨ।ਖੇਤ ਵਿੱਚ ਹੀ ਅਤੇ ਖੇਤ ਤੋਂ ਬਾਹਰ ਪਰਾਲੀ ਦੇ ਪ੍ਰਬੰਧਨ ਲਈ ਉਪਕਰਨਾਂ ਦੀ ਉਪਲਬਧਤਾ ਵਧਣ ਨਾਲ ਹਵਾ ਪ੍ਰਦੂਸ਼ਣ ਘਟੇਗਾ ਅਤੇ ਮਿੱਟੀ ਦੀ ਸਿਹਤ ਵਿੱਚ ਵੀ ਸੁਧਾਰ ਹੋਵੇਗਾ ਜਿਸ ਦੇ ਸਿੱਟੇ ਵਜੋਂ ਖਾਦਾਂ ਦੀ ਲੋੜ ਘਟੇਗੀ ਅਤੇ ਖੇਤਾਂ ਵਿੱਚ ਲਾਭਦਾਇਕ ਸੂਖਮ ਜੀਵਾਣੂਆਂ ਦੀ ਗਿਣਤੀ ਵਧੇਗੀ।

 ਮੰਤਰੀ ਨੇ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਕੱਠੇ ਹੋ ਕੇ ਇਸ ਸਕੀਮ ਦਾ ਲਾਭ ਲੈਣ ਲਈ ਅਪਲਾਈ ਕਰਨ ਤਾਂ ਜੋ ਝੋਨੇ ਦੀ ਪਰਾਲੀ ਸਾੜਨ ਦੀ ਮਾੜੀ ਪ੍ਰਥਾ ਨੂੰ ਖਤਮ ਕੀਤਾ ਜਾ ਸਕੇ।

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget