✕
  • ਹੋਮ

“ਸੱਚ ਦੀ ਕੰਧ ਲੋਕਾਂ ਨੂੰ ਸਮਰਪਿਤ

ਏਬੀਪੀ ਸਾਂਝਾ   |  16 Jan 2017 09:24 AM (IST)
“ਸੱਚ ਦੀ ਕੰਧ ਲੋਕਾਂ ਨੂੰ ਸਮਰਪਿਤ
1

ਇਹ ਯਾਦਗਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 3.5 ਸਾਲ ਵਿੱਚ ਗੁਰਦੁਆਰਾ ਰਕਾਬ ਗੰਜ ਵਿਖੇ 2.5 ਕਰੋੜ ਦੀ ਲਾਗਤ ਨਾਲ ਤਿਆਰ ਕੀਤੀ ਗਈ ਹੈ।

2

ਇਸ ਮੌਕੇ ਹੋਏ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਕਤਲੇਆਮ ਪੀੜਤ, ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ , ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ ਕੀ ਅਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ।

3

ਇਸ ਮੌਕੇ ਉਤੇ ਕਤਲੇਆਮ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਵੀ ਦਿੱਤੀ ਗਈ।

4

ਇਸ ਮੌਕੇ ਉੱਤੇ ਕਤਲੇਆਮ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਵੀ ਦਿੱਤੀ ਗਈ।

5

1984 ਸਿੱਖ ਕਤਲੇਆਮ ਦੇ ਦਰਦ ਨੂੰ ਬਿਆਨ ਕਰਦੀ ਯਾਦਗਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕੰਪਲੈਕਸ ਵਿਖੇ ਤਿਆਰ ਕੀਤੀ ਗਈ “ਸੱਚ ਦੀ ਕੰਧ” ਸੰਗਤਾਂ ਨੂੰ ਸਮਰਪਿਤ ਕਰ ਦਿੱਤੀ ਗਈ ਹੈ।

6

ਇਸ ਤੋਂ ਪਹਿਲਾ ਗੁਰਦੁਆਰਾ ਬੰਗਲਾ ਸਾਹਿਬ ਤੋਂ ਗੁਰਦੁਆਰਾ ਰਕਾਬਗੰਜ ਸਾਹਿਬ ਤਕ ਸੰਗਤਾਂ ਵੱਲੋਂ ਨਗਰ ਕੀਰਤਨ ਸਜਾਇਆ ਗਿਆ।

  • ਹੋਮ
  • Uncategorized
  • ਖ਼ਬਰਾਂ
  • “ਸੱਚ ਦੀ ਕੰਧ ਲੋਕਾਂ ਨੂੰ ਸਮਰਪਿਤ
About us | Advertisement| Privacy policy
© Copyright@2026.ABP Network Private Limited. All rights reserved.