ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਤਰਨਜੀਤ ਸਿੰਘ ਸੰਧੂ ਅਮਰੀਕਾ 'ਚ ਭਾਰਤ ਦੇ ਅਗਲੇ ਰਾਜਦੂਤ
ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਨੂੰ ਸੀਨੀਅਰ ਡਿਪਲੋਮੈਟ ਤਰਨਜੀਤ ਸਿੰਘ ਸੰਧੂ ਨੂੰ ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਵਜੋਂ ਨਿਯੁਕਤ ਕੀਤਾ। ਸੰਧੂ, 1988 ਬੈਚ ਦੇ ਭਾਰਤੀ ਵਿਦੇਸ਼ੀ ਸੇਵਾ ਅਧਿਕਾਰੀ, ਇਸ ਸਮੇਂ ਸ਼੍ਰੀਲੰਕਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਵਜੋਂ ਤਾਇਨਾਤ ਹਨ।
![ਤਰਨਜੀਤ ਸਿੰਘ ਸੰਧੂ ਅਮਰੀਕਾ 'ਚ ਭਾਰਤ ਦੇ ਅਗਲੇ ਰਾਜਦੂਤ Taranjit Singh Sandhu appointed India's ambassador to US ਤਰਨਜੀਤ ਸਿੰਘ ਸੰਧੂ ਅਮਰੀਕਾ 'ਚ ਭਾਰਤ ਦੇ ਅਗਲੇ ਰਾਜਦੂਤ](https://static.abplive.com/wp-content/uploads/sites/5/2020/01/29000950/taranjit-Singh-sandhu-Diplomat.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਨੂੰ ਸੀਨੀਅਰ ਡਿਪਲੋਮੈਟ ਤਰਨਜੀਤ ਸਿੰਘ ਸੰਧੂ ਨੂੰ ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਵਜੋਂ ਨਿਯੁਕਤ ਕੀਤਾ। ਸੰਧੂ, 1988 ਬੈਚ ਦੇ ਭਾਰਤੀ ਵਿਦੇਸ਼ੀ ਸੇਵਾ ਅਧਿਕਾਰੀ, ਇਸ ਸਮੇਂ ਸ਼੍ਰੀਲੰਕਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਵਜੋਂ ਤਾਇਨਾਤ ਹਨ।
ਉਹ ਹਰਸ਼ਵਰਧਨ ਸ਼੍ਰਿੰਗਲਾ ਦੀ ਜਗ੍ਹਾ ਵਾਸ਼ਿੰਗਟਨ ਵਿੱਚ ਭਾਰਤ ਦੇ ਰਾਜਦੂਤ ਵਜੋਂ ਆਪਣੀਆਂ ਸੇਵਾਵਾਂ ਦੇਣਗੇ। ਸ਼੍ਰਿੰਗਲਾ ਨੂੰ ਭਾਰਤ ਦਾ ਅਗਲਾ ਵਿਦੇਸ਼ ਸਕੱਤਰ ਬਣਾਇਆ ਗਿਆ ਹੈ।
Follow Uncategorized News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕ੍ਰਿਕਟ
ਦੇਸ਼
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)