ਪੜਚੋਲ ਕਰੋ

ਸ਼ਰਮਨਾਕ! ਪਹਿਲਾ ਨਾਬਾਲਗ ਦਾ ਕੀਤਾ ਬਲਾਤਕਾਰ, ਫਿਰ ਮਿੱਟੀ ਦਾ ਤੇਲ ਪਾ ਕੇ ਲਾਈ ਅੱਗ

ਉੱਤਰ ਪ੍ਰਦੇਸ਼ ਵਿੱਚ ਅਪਰਾਧੀਆਂ ਦੇ ਹੌਸਲੇ ਬੇਹੱਦ ਬੁਲੰਦ ਹਨ ਤੇ ਉਹ ਲਗਾਤਾਰ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਉੱਤਰ ਪ੍ਰਦੇਸ਼ ਦੇ ਸੰਭਲ ਦਾ ਹੈ ਜਿੱਥੇ ਇੱਕ ਨਾਬਾਲਗ ਲੜਕੀ ਨਾਲ ਪਹਿਲਾਂ ਗੁਆਂਢ ਦੇ ਇੱਕ ਲੜਕੇ ਨੇ ਬਲਾਤਕਾਰ ਕੀਤਾ ਤੇ ਫਿਰ ਉਸ ਦਾ ਵਿਰੋਧ ਕਰਨ 'ਤੇ ਲੜਕੀ ਨੂੰ ਤੇਲ ਛਿੜਕ ਕੇ ਅੱਗ ਦੇ ਹਵਾਲੇ ਕਰ ਦਿੱਤਾ।

ਸੰਭਲ: ਉੱਤਰ ਪ੍ਰਦੇਸ਼ ਵਿੱਚ ਅਪਰਾਧੀਆਂ ਦੇ ਹੌਸਲੇ ਬੇਹੱਦ ਬੁਲੰਦ ਹਨ ਤੇ ਉਹ ਲਗਾਤਾਰ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਉੱਤਰ ਪ੍ਰਦੇਸ਼ ਦੇ ਸੰਭਲ ਦਾ ਹੈ ਜਿੱਥੇ ਇੱਕ ਨਾਬਾਲਗ ਲੜਕੀ ਨਾਲ ਪਹਿਲਾਂ ਗੁਆਂਢ ਦੇ ਇੱਕ ਲੜਕੇ ਨੇ ਬਲਾਤਕਾਰ ਕੀਤਾ ਤੇ ਫਿਰ ਉਸ ਦਾ ਵਿਰੋਧ ਕਰਨ 'ਤੇ ਲੜਕੀ ਨੂੰ ਤੇਲ ਛਿੜਕ ਕੇ ਅੱਗ ਦੇ ਹਵਾਲੇ ਕਰ ਦਿੱਤਾ।

ਲੜਕੀ ਦੀਆਂ ਚੀਕਾਂ ਸੁਣ ਕੇ ਆਸਪਾਸ ਦੇ ਲੋਕਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ, ਜਿਸ ਵਿੱਚ ਇਕ ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਪੁਲਿਸ ਨੇ ਮੁਲਜ਼ਮ ਲੜਕੇ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਪੀੜਤ ਨੂੰ ਗੰਭੀਰ ਹਾਲਤ ਵਿੱਚ ਇਲਾਜ ਲਈ ਦਿੱਲੀ ਭੇਜਿਆ ਗਿਆ ਹੈ।

ਘਟਨਾ ਦੀ ਜਾਣਕਾਰੀ ਤੋਂ ਬਾਅਦ, ਮੁਰਾਦਾਬਾਦ ਰੇਂਜ ਦੇ ਆਈਜੀ ਰਮਿਤ ਸ਼ਰਮਾ ਤੇ ਸੰਭਾਲ ਐਸਪੀ ਯਮੁਨਾ ਪ੍ਰਸ਼ਾਦ ਮੌਕੇ 'ਤੇ ਪਹੁੰਚੇ ਤੇ ਚਸ਼ਮਦੀਦ ਗਵਾਹਾਂ ਅਤੇ ਗੁਆਂਢੀਆਂ ਤੋਂ ਜਾਣਕਾਰੀ ਲੈ ਕੇ ਘਟਨਾ ਦਾ ਜਾਇਜ਼ਾ ਲਿਆ। ਪੀੜਤ ਲੜਕੀ ਦੇ ਅਨੁਸਾਰ ਦੋਸ਼ੀ ਜੀਸ਼ਾਨ ਨੇ ਉਸ ਨਾਲ ਬਲਾਤਕਾਰ ਕੀਤਾ ਤੇ ਉਸ ਦੇ ਵਿਰੋਧ ਕਰਨ 'ਤੇ ਉਸ ਨੂੰ ਅੱਗ ਲਾ ਦਿੱਤੀ।

ਮੁਲਜ਼ਮ ਨੌਜਵਾਨ ਪੀੜਤਾ ਦੇ ਗੁਆਂਢ 'ਚ ਰਹਿੰਦਾ ਹੈ ਤੇ ਉਸ ਨੂੰ ਜ਼ਬਰਦਸਤੀ ਖਿੱਚ ਕੇ ਗਲੇ ਲਾ ਲਿਆ। ਜਦੋਂ ਪੀੜਤਾ ਦੀ ਮਾਂ ਨੇ ਪੁਲਿਸ ਨੂੰ ਸ਼ਿਕਾਇਤ ਕਰਨ ਦੀ ਧਮਕੀ ਦਿੱਤੀ ਤਾਂ ਮੁਲਜ਼ਮ ਨੌਜਵਾਨ ਪੀੜਤ ਲੜਕੀ ਦੇ ਘਰ ਵਿੱਚ ਵੜ ਗਿਆ ਅਤੇ ਲੜਕੀ ਨੂੰ ਅੱਗ ਲਾ ਦਿੱਤੀ। ਚੀਕਾਂ ਸੁਣ ਕੇ ਗੁਆਂਢੀਆਂ ਨੇ ਲੜਕੀ ਨੂੰ ਬਚਾਇਆ। ਇਸ ਦੌਰਾਨ ਸ਼ਮੀਮ ਨਾਂ ਦਾ ਗੁਆਂਢੀ ਵੀ ਅੱਗ ਦੀ ਲਪੇਟ 'ਚ ਆ ਗਿਆ।

ਟਾਪ ਹੈਡਲਾਈਨ

ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੂਨ 2026

 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੂਨ 2026
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ

ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ

Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 

Embed widget