ਪੜਚੋਲ ਕਰੋ

Baba Vanga Prediction 2023 'ਚ ਧਰਤੀ 'ਤੇ ਆਉਣਗੇ ਏਲੀਅਨ- ਬਾਬਾ ਵੇਂਗਾ

ਸਾਲ 2022 ਹੁਣ ਖਤਮ ਹੋਣ ਵਾਲਾ ਐ...2023 ਦਾ ਪੂਰੀ ਦੁਨੀਆ ਉਤਸ਼ਾਹਿਤ ਨਾਲ ਇੰਤਜ਼ਾਰ ਕਰ ਰਹੀ ਐ..ਪਰ ਇਸ ਸਾਲ ਦੀਆਂ ਕੁਝ ਭਵਿੱਖਬਾਣੀਆਂ ਕਾਫੀ ਡਰਾਉਣੀਆਂ ਨੇ.. ਵੈਂਜੇਲੀਆ ਪਾਂਡਵ ਗੁਸ਼ਟਾਰੋਵਾ, ਜਿਸ ਨੂੰ ਆਮ ਤੌਰ 'ਤੇ ਬਾਬਾ ਵੇਂਗਾ ਵਜੋਂ ਜਾਣਿਆ ਜਾਂਦਾ ..ਉਨ੍ਹਾਂ ਨੇ Aliens ਅਤੇ ਪ੍ਰਮਾਣੂ ਧਮਾਕਿਆਂ ਤੇ ਸਾਲ 2023 ਨੂੰ ਨਿਰਾਸ਼ਾਜਨਕ ਹੋਣ ਦੀ ਭਵਿੱਖਬਾਣੀ ਕੀਤੀ...
ਕਥਿਤ ਤੌਰ 'ਤੇ 9/11, ਉੱਤਰ ਕੋਰੀਆ ਦੇ ਨਾਲ ਤਣਾਅ, ਬ੍ਰੈਕਸਿਟ, ਬਰਾਕ ਓਬਾਮਾ ਦੀ ਪ੍ਰਧਾਨਗੀ, ਰਾਜਕੁਮਾਰੀ ਡਾਇਨਾ ਦੀ ਮੌਤ ਵਰਗੀਆਂ ਭਵਿੱਖਬਾਣੀ ਕੀਤੀਆਂ ਸੀ ਜੋ ਸਹੀ ਸਾਬਤ ਹੋਈਆਂ ਸਨ..
ਆਖਿਰ ਬਾਬਾ ਵੇਂਗਾ ਹੈ ਕੋਣ
ਬਾਬਾ ਵੇਂਗਾ ਦਾ ਜਨਮ 1911 ਵਿੱਚ ਸਟ੍ਰੂਮਿਕਾ, ਉੱਤਰੀ ਮੈਸੇਡੋਨੀਆ ਵਿੱਚ ਹੋਇਆ ਸੀ ਤੇ ਮੰਨਿਆ ਜਾਂਦਾ ਹੈ ਕਿ ਉਹਨਾਂ ਨੇ ਆਪਣਾ ਜ਼ਿਆਦਾਤਰ ਜੀਵਨ ਬੁਲਗਾਰੀਆ ਵਿੱਚ ਕੋਜ਼ੂਹ ਪਹਾੜਾਂ ਦੇ ਰੁਪਾਈਟ ਖੇਤਰ ਵਿੱਚ ਬਿਤਾਇਆ ਸੀ. ਸਾਲ 1996 ਵਿੱਚ ਉਨ੍ਹਾਂ ਦੀ ਮੌਤ ਹੋ ਗਈ ਪਰ ਮਰਨ ਤੋਂ ਪਹਿਲਾਂ, ਉਹਨਾਂ ਨੇ ਸਾਲ 5079 ਤੱਕ ਭਵਿੱਖਬਾਣੀਆਂ ਕੀਤੀਆਂ ਨੇ.. ਇਹ ਉਹ ਸਾਲ ਹੈ, ਜਦੋਂ ਉਹਨਾਂ ਨੂੰ ਵਿਸ਼ਵਾਸ ਸੀ ਕਿ ਸੰਸਾਰ ਦਾ ਅੰਤ ਹੋ ਜਾਵੇਗਾ.. ਇੱਕ ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ, ਉਹਨਾਂ ਨੇ ਦਾਅਵਾ ਕੀਤਾ ਸੀ ਕਿ ਉਸਨੂੰ ਭਵਿੱਖ ਵਿੱਚ ਦੇਖਣ ਲਈ ਭਗਵਾਨ ਤੋਂ ਇੱਕ ਦੁਰਲੱਭ ਤੋਹਫ਼ਾ ਮਿਲਿਆ ਐ... ਉਹ ਸਿਰਫ 12 ਸਾਲ ਦੀ ਉਮਰ ਵਿੱਚ ਅੱਖਾਂ ਦੀ ਰੌਸ਼ਨੀ ਗੁਆ ਬੈਠੇ ਸੀ..
 
ਬਾਬਾ ਵੇਂਗਾ ਨੇ ਸਾਲ 2023 ਦੀ ਭਵਿੱਖਬਾਣੀ ਕੀਤੀ ਐ...ਜੋ ਇਨਸਾਨ ਨੂੰ ਸੋਚਣ ਲਈ ਮਜਬੂਰ ਕਰ ਸਕਦੀ ਹੈ...ਦਰਅਸਲ ਵੇਂਗਾ ਅਨੁਸਾਰ 2023 'ਚ ਧਰਤੀ 'ਤੇ ਏਲੀਅਨਜ਼ ਹਮਲਾ ਕਰ ਸਕਦੇ ਨੇ ....ਮਨੋਵਿਗਿਆਨੀਆਂ ਦਾ ਦਾਅਵਾ ਐ ਕਿ ਜੇ ਅਗਲੇ ਸਾਲ ਏਲੀਅਨ ਧਰਤੀ 'ਤੇ ਆਉਂਦੇ ਨੇ ਤਾਂ ਲੱਖਾਂ ਲੋਕ ਬੇਵਕਤੀ ਮਰ ਜਾਣਗੇ।..

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ

ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026

Embed widget