ਪੜਚੋਲ ਕਰੋ
Advertisement
Seat belt ਨਾ ਲਾਉਣ ਵਾਲੇ ਹੋ ਜਾਣ ਸਾਵਧਾਨ, Nitin Gadkari ਨੇ ਕਰ ਦਿੱਤਾ ਇਹ ਐਲਾਨ
Seatbelt New Rule: ਕੇਂਦਰੀ ਸੜਕ, ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ (Nitin Gadkari) ਨੇ ਸੀਟ ਬੈਲਟ ਨੂੰ ਲੈ ਕੇ ਇੱਕ ਹੋਰ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਕਾਰ 'ਚ ਬੈਠਣ ਵਾਲੇ ਹਰ ਵਿਅਕਤੀ ਨੂੰ ਸੀਟ ਬੈਲਟ ਬੰਨ੍ਹਣੀ ਹੋਵੇਗੀ, ਯਾਨੀ ਹੁਣ ਕਾਰ ਦੀ ਪਿਛਲੀ ਸੀਟ 'ਤੇ ਬੈਠਣ ਵਾਲਿਆਂ ਲਈ ਸੀਟ ਬੈਲਟ ਬੰਨ੍ਹਣੀ ਲਾਜ਼ਮੀ ਹੋਵੇਗੀ। ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਕੇਂਦਰੀ ਮੋਟਰ ਵਾਹਨ ਨਿਯਮਾਂ (ਸੀਐਮਵੀਆਰ) ਦੇ ਨਿਯਮ 138 (3) ਦੇ ਤਹਿਤ, ਪਿਛਲੀ ਸੀਟ 'ਤੇ ਸੀਟ ਬੈਲਟ ਨਾ ਲਗਾਉਣ 'ਤੇ 1,000 ਰੁਪਏ ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ। ਹਾਲਾਂਕਿ, ਜ਼ਿਆਦਾਤਰ ਲੋਕ ਇਸ ਗੱਲ ਤੋਂ ਅਣਜਾਣ ਹਨ ਕਿ ਇਹ ਨਿਯਮ ਲਾਜ਼ਮੀ ਹੈ। ਟ੍ਰੈਫਿਕ ਪੁਲਿਸ ਵੀ ਪਿਛਲੀ ਸੀਟ 'ਤੇ ਬੈਠਣ ਵਾਲੇ ਯਾਤਰੀਆਂ ਨੂੰ ਸੀਟ ਬੈਲਟ ਬੰਨ੍ਹਣ 'ਤੇ ਜੁਰਮਾਨਾ ਨਹੀਂ ਲਗਾਉਂਦੀ।
ਆਟੋ
Stubble Burning ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੀ ਹਦਾਇਤ | Paddy
Punjab ਸਰਕਾਰ ਨੇ ਲਿਆ 1150 ਕਰੋੜ ਰੁਪਏ ਦਾ ਕਰਜ਼ਾ ! |Bikram Majithia ਨੇ ਕਰਜ਼ੇ ਨੂੰ ਲੈਕੇ ਕੀਤੇ ਖ਼ੁਲਾਸੇ !
ਅਨੋਖਾ ਹੈਲਮੇਟ Launch , ਪਿੱਛੇ ਬੈਠੇ ਬੰਦੇ ਨਾਲ ਬਿਨਾਂ ਸ਼ੋਰ ਕਰੋ ਗੱਲਾਂ , ਮਿਊਜ਼ਿਕ ਵੀ ਸੁਣੋ | Halo
ਗੱਡੀ ਦੇ ਫ਼ੀਚਰ ਵਾਲਾ Electric Scooter , ਜਾਣੋ ਕੀਨੀ ਹੈ ਕੀਮਤ
Maruti Suzuki Car Price Hike | ਮਹਿੰਗੀਆਂ ਹੋਈਆਂ Maruti ਸੁਜ਼ੂਕੀ ਦੀਆਂ ਗੱਡੀਆਂ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
ਟ੍ਰੈਂਡਿੰਗ ਟੌਪਿਕ
Advertisement