ਪੜਚੋਲ ਕਰੋ
ਟੈਲੀਕੌਮ ਕੰਪਨੀਆਂ ਨੂੰ ਵੱਡੀ ਰਾਹਤ, AGR ਭੁਗਤਾਨ ਲਈ 10 ਸਾਲ ਦਾ ਸਮਾਂ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਦੂਰਸੰਚਾਰ ਕੰਪਨੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਦੂਰਸੰਚਾਰ ਕੰਪਨੀਆਂ 'ਤੇ ਤਕਰੀਬਨ ਡੇਢ ਲੱਖ ਕਰੋੜ ਰੁਪਏ ਦੀ ਐਡਜਸਟਡ ਗਰੋਸ ਰੈਵੇਨਿਊ (ਏਜੀਆਰ) ਦੇਣਦਾਰੀ ਦੇ ਮਾਮਲੇ ਵਿੱਚ ਦੂਰਸੰਚਾਰ ਕੰਪਨੀਆਂ ਨੂੰ 10 ਸਾਲ ਦਾ ਸਮਾਂ ਦਿੱਤਾ ਹੈ।
ਹੋਰ ਵੇਖੋ





















