ਪੜਚੋਲ ਕਰੋ
World’s Rich List 'ਚ Gautam Adani ਤੀਜੇ ਸਥਾਨ 'ਤੇ ਖਿਸਕੇ
Bloomberg Billionaires Index: ਭਾਰਤ ਦੇ ਸਭ ਤੋਂ ਅਮੀਰ ਵਿਅਕਤੀ ਗੌਤਮ ਅਡਾਨੀ ਬਾਰੇ ਵੱਡੀ ਖ਼ਬਰ ਆਈ ਹੈ। ਬਲੂਮਬਰਗ ਬਿਲੀਨੇਅਰਜ਼ ਇੰਡੈਕਸ ਮੁਤਾਬਕ ਦੁਨੀਆ ਦੇ ਸਭ ਤੋਂ ਅਮੀਰ ਲੋਕਾਂ ਦੀ ਸੂਚੀ 'ਚ ਉਹ ਇੱਕ ਵਾਰ ਫਿਰ ਤੀਜੇ ਸਥਾਨ 'ਤੇ ਖਿਸਕ ਗਿਆ ਹੈ। ਅਜਿਹਾ ਸੋਮਵਾਰ ਨੂੰ ਭਾਰਤੀ ਬਾਜ਼ਾਰ 'ਚ ਵੱਡੀ ਗਿਰਾਵਟ ਕਾਰਨ ਹੋਇਆ, ਜਿਸ ਤੋਂ ਬਾਅਦ ਗੌਤਮ ਅਡਾਨੀ ਦੀਆਂ ਕੰਪਨੀਆਂ ਦੇ ਸ਼ੇਅਰਾਂ ਦੀ ਕੀਮਤ ਡਿੱਗ ਗਈ।
ਹੋਰ ਵੇਖੋ






















