World’s Rich List 'ਚ Gautam Adani ਤੀਜੇ ਸਥਾਨ 'ਤੇ ਖਿਸਕੇ
ਏਬੀਪੀ ਸਾਂਝਾ
Updated at:
27 Sep 2022 01:00 PM (IST)
Download ABP Live App and Watch All Latest Videos
View In AppBloomberg Billionaires Index: ਭਾਰਤ ਦੇ ਸਭ ਤੋਂ ਅਮੀਰ ਵਿਅਕਤੀ ਗੌਤਮ ਅਡਾਨੀ ਬਾਰੇ ਵੱਡੀ ਖ਼ਬਰ ਆਈ ਹੈ। ਬਲੂਮਬਰਗ ਬਿਲੀਨੇਅਰਜ਼ ਇੰਡੈਕਸ ਮੁਤਾਬਕ ਦੁਨੀਆ ਦੇ ਸਭ ਤੋਂ ਅਮੀਰ ਲੋਕਾਂ ਦੀ ਸੂਚੀ 'ਚ ਉਹ ਇੱਕ ਵਾਰ ਫਿਰ ਤੀਜੇ ਸਥਾਨ 'ਤੇ ਖਿਸਕ ਗਿਆ ਹੈ। ਅਜਿਹਾ ਸੋਮਵਾਰ ਨੂੰ ਭਾਰਤੀ ਬਾਜ਼ਾਰ 'ਚ ਵੱਡੀ ਗਿਰਾਵਟ ਕਾਰਨ ਹੋਇਆ, ਜਿਸ ਤੋਂ ਬਾਅਦ ਗੌਤਮ ਅਡਾਨੀ ਦੀਆਂ ਕੰਪਨੀਆਂ ਦੇ ਸ਼ੇਅਰਾਂ ਦੀ ਕੀਮਤ ਡਿੱਗ ਗਈ।