ਪੜਚੋਲ ਕਰੋ
ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦੀ ਮਾਰ
Delhi CNG Price Hike October 2022: ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਐਨਸੀਆਰ ਵਿੱਚ ਸੀਐਨਜੀ ਦੀ ਰਿਟੇਲਰ ਇੰਦਰਪ੍ਰਸਥ ਗੈਸ ਲਿਮਿਟੇਡ ਨੇ ਸੀਐਨਜੀ ਦੀਆਂ ਕੀਮਤਾਂ ਵਿੱਚ 3 ਰੁਪਏ ਪ੍ਰਤੀ ਕਿਲੋ ਦਾ ਵਾਧਾ ਕੀਤਾ ਹੈ। ਇਸ ਦਾ ਸਭ ਤੋਂ ਵੱਡਾ ਕਾਰਨ ਕੁਦਰਤੀ ਗੈਸ ਦੀਆਂ ਕੀਮਤਾਂ ਵਿੱਚ ਰਿਕਾਰਡ ਤੋੜ ਵਾਧਾ ਦੱਸਿਆ ਜਾ ਰਿਹਾ ਹੈ।
ਹੋਰ ਵੇਖੋ






















