ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦੀ ਮਾਰ

Delhi CNG Price Hike October 2022: ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਐਨਸੀਆਰ ਵਿੱਚ ਸੀਐਨਜੀ ਦੀ ਰਿਟੇਲਰ ਇੰਦਰਪ੍ਰਸਥ ਗੈਸ ਲਿਮਿਟੇਡ ਨੇ ਸੀਐਨਜੀ ਦੀਆਂ ਕੀਮਤਾਂ ਵਿੱਚ 3 ਰੁਪਏ ਪ੍ਰਤੀ ਕਿਲੋ ਦਾ ਵਾਧਾ ਕੀਤਾ ਹੈ। ਇਸ ਦਾ ਸਭ ਤੋਂ ਵੱਡਾ ਕਾਰਨ ਕੁਦਰਤੀ ਗੈਸ ਦੀਆਂ ਕੀਮਤਾਂ ਵਿੱਚ ਰਿਕਾਰਡ ਤੋੜ ਵਾਧਾ ਦੱਸਿਆ ਜਾ ਰਿਹਾ ਹੈ।

JOIN US ON

Telegram
Sponsored Links by Taboola