ਪੜਚੋਲ ਕਰੋ
Advertisement
Twitter New Rules ਹੁਣ ਟਵਿੱਟਰ 'ਤੇ 'Blue Tick' ਵਾਲਿਆਂ ਨੂੰ ਦੇਣੀ ਪਏਗੀ ਕੀਮਤ
Twitter Employees Job At Risk: ਕੁਝ ਦਿਨ ਪਹਿਲਾਂ ਹੀ ਐਲੋਨ ਮਸਕ ਨੇ ਟਵਿਟਰ ਖਰੀਦਿਆ ਹੈ ਅਤੇ ਉਨ੍ਹਾਂ ਨੇ ਆਉਂਦੇ ਹੀ ਇਸ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਵੱਡੇ ਬਦਲਾਅ ਕਰਨੇ ਸ਼ੁਰੂ ਕਰ ਦਿੱਤੇ ਹਨ। ਜਿੱਥੇ ਯੂਜ਼ਰਸ ਨੂੰ ਬਲੂ ਟਿੱਕ ਲਾਉਣ ਲਈ ਚਾਰਜ ਕਰਨ ਦੀ ਯੋਜਨਾ ਹੈ, ਉੱਥੇ ਹੀ ਟਵਿੱਟਰ ਕਰਮਚਾਰੀਆਂ 'ਤੇ ਕੰਮ ਦਾ ਦਬਾਅ ਵੀ ਵਧਾਇਆ ਗਿਆ ਹੈ। ਇੰਨਾ ਹੀ ਨਹੀਂ, ਮੀਡੀਆ ਰਿਪੋਰਟਾਂ ਮੁਤਾਬਕ ਇੱਥੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦੀ ਵੀ ਯੋਜਨਾ ਹੈ। ਕੁਲ ਮਿਲਾ ਕੇ ਐਲੋਨ ਮਸਕ ਦੇ ਟਵਿੱਟਰ ਦੇ ਨਵੇਂ ਮਾਲਕ ਬਣਨ ਨਾਲ ਕਰਮਚਾਰੀਆਂ ਦੇ ਹਿੱਤ ਵਿੱਚ ਕੁਝ ਵੀ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ।
ਕਾਰੋਬਾਰ
ਪੰਜਾਬ 'ਚ ਪਹਿਲੀ ਵਾਰ ਹੋਇਆ ਸਰਪੰਚਾਂ ਦਾ ਇੰਨਾ ਵੱਡਾ ਸੰਹੁ ਚੁੱਕ ਸਮਾਗਮ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
ਟ੍ਰੈਂਡਿੰਗ ਟੌਪਿਕ
Advertisement