ਚੰਡੀਗੜ੍ਹ 'ਚ GST ਕਾਊਂਸਲ ਦੀ ਬੈਠਕ ਦਾ ਦੂਜਾ ਦਿਨ, ਕੇਂਦਰੀ ਵਿੱਤ ਮੰਤਰੀ ਸੀਤਾਰਮਨ ਦੀ ਅਗਵਾਈ 'ਚ ਬੈਠਕ
Continues below advertisement
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿੱਚ ਜੀਐਸਟੀ ਕੌਂਸਲ ਦੀ 47ਵੀਂ ਮੀਟਿੰਗ ਹੋ ਰਹੀ ਹੈ। ਮੀਟਿੰਗ ਵਿੱਚ ਕੇਂਦਰੀ ਵਿੱਤ ਰਾਜ ਮੰਤਰੀ ਤੋਂ ਇਲਾਵਾ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਵਿੱਤ ਮੰਤਰੀ ਅਤੇ ਕੇਂਦਰ ਸਰਕਾਰ ਅਤੇ ਰਾਜਾਂ ਦੇ ਸੀਨੀਅਰ ਅਧਿਕਾਰੀ ਸ਼ਾਮਲ ਹਨ।
Continues below advertisement