Delhi Metro stations 'ਤੇ Khalistani ਨਾਅਰੇ ਲਿਖਣ ਵਾਲੇ 2 ਮੁਲਜ਼ਮ ਕਾਬੂ, ਪੰਨੂੰ ਨੇ ਦਿੱਤੇ ਲੱਖਾਂ ਰੁਪਏ !!!!
Delhi Metro stations 'ਤੇ Khalistani ਨਾਅਰੇ ਲਿਖਣ ਵਾਲੇ 2 ਮੁਲਜ਼ਮ ਕਾਬੂ, ਪੰਨੂੰ ਨੇ ਦਿੱਤੇ ਲੱਖਾਂ ਰੁਪਏ !!!!
#Crime #sfj #gurpatwantsinghpannu #delhi #Khalistanislogan #delhipolice #abplive
ਦਿੱਲੀ ਮੈਟਰੋ ਸਟੇਸ਼ਨ 'ਤੇ ਖਾਲਿਸਤਾਨੀ ਨਾਅਰੇ ਲਿਖਣ ਵਾਲੇ
2 ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਦਿੱਲੀ ਮੈਟਰੋ ਸਟੇਸ਼ਨਾਂ 'ਤੇ ਖਾਲਿਸਤਾਨੀ ਨਾਅਰੇ ਲਿਖਣ ਵਾਲੇ ਦੋ ਵਿਅਕਤੀਆਂ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗ੍ਰਿਫਟਰਾਂ ਕੀਤਾ ਹੈ
ਗਿਰਫਤਾਰੀ ਬਠਿੰਡਾ ਦੇ ਪਿੰਡ ਕੋਠਾਗੁਰੂ ਤੋਂ ਹੋਈ ਹੈ |
ਮੁਲਜ਼ਮਾਂ ਦੀ ਪਛਾਣ ਪ੍ਰਿਤਪਾਲ ਅਤੇ ਰਾਜਵਿੰਦਰ ਸਿੰਘ ਵਜੋਂ ਹੋਈ ਹੈ
ਜੋ ਫ਼ਰੀਦਕੋਟ ਦੇ ਪਿੰਡ ਡੋਡ ਦੇ ਰਹਿਣ ਵਾਲੇ ਹਨ
ਪਾਬੰਧਿਸਹੁਦ ਸੰਗਠਨ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਕਹਿਣ 'ਤੇ ਉਕਤ ਮੌਜਵਾਨਾਂ ਨੇ ਦਿੱਲੀ ਮੈਟਰੋ ਸਟੇਸ਼ਨਾਂ 'ਤੇ ਖਾਲਿਸਤਾਨ ਦੇ ਸਮਰਥਨ ਵਿਚ ਨਾਅਰੇ ਲਿਖੇ ਸਨ। ਇਸ ਦੇ ਲਈ ਉਨ੍ਹਾਂ ਨੂੰ ਕਰੀਬ 4 ਲੱਖ ਰੁਪਏ ਮਿਲੇ ਸਨ।ਪੰਜਾਬ ਦੀ ਇੱਕ ਸਥਾਨਕ ਫੈਕਟਰੀ ਵਿੱਚ ਕੰਮ ਕਰਨ ਵਾਲਾ ਪ੍ਰਿਤਪਾਲ ਸਿੰਘ ਸੋਸ਼ਲ ਮੀਡੀਆ ਐਪ ਰਾਹੀਂ ਪੰਨੂ ਦੇ ਸੰਪਰਕ ਵਿੱਚ ਆਇਆ ਸੀ ਤੇ ਪਿਛਲੇ ਇੱਕ ਸਾਲ ਤੋਂ ਉਸ ਨਾਲ ਜੁੜਿਆ ਹੋਇਆ ਸੀ |
ਇਹ ਘਟਨਾ 26 ਅਗਸਤ ਦੀ ਰਾਤ 8 ਤੋਂ 11 ਵਜੇ ਦੇ ਦਰਮਿਆਨ ਦੀ ਦੱਸੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਅੱਤਵਾਦੀ ਪੰਨੂ ਨੇ ਵੀਡੀਓ ਜਾਰੀ ਕਰਕੇ ਇਸ ਦੀ ਜ਼ਿੰਮੇਵਾਰੀ ਲਈ ਸੀ ।
Subscribe Our Channel: ABP Sanjha https://www.youtube.com/channel/UCYGZ...
Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube:
/ abpsanjha
Facebook:
/ abpsanjha
Twitter:
/ abpsanjha
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha
Download ABP App for Apple: https://itunes.apple.com/in/app/abp-live-abp-news-abp-ananda/id811114904?mt=8
Download ABP App for Android: https://play.google.com/store/apps/details?id=com.winit.starnews.hin&hl=en