Machiwara Shameful | ਸ਼ਰਮਸਾਰ ਹੋਇਆ ਮਾਛੀਵਾੜਾ - 2 ਸਾਲ ਦੀ ਬੱਚੀ ਨੂੰ ਅਗਵਾ ਕਰਕੇ ਜਬਰ-ਜਨਾਹ, ਪੁਲਸ ਨੇ ਦੋਸ਼ੀ ਨੂੰ ਮੌਕੇ 'ਤੇ ਹੀ ਕੀਤਾ ਕਾਬੂ
Machiwara Shameful | ਸ਼ਰਮਸਾਰ ਹੋਇਆ ਮਾਛੀਵਾੜਾ - 2 ਸਾਲ ਦੀ ਬੱਚੀ ਨੂੰ ਅਗਵਾ ਕਰਕੇ ਜਬਰ-ਜਨਾਹ, ਪੁਲਸ ਨੇ ਦੋਸ਼ੀ ਨੂੰ ਮੌਕੇ 'ਤੇ ਹੀ ਕੀਤਾ ਕਾਬੂ
#Crime #Babyrape #machivara #Khanna #abplive
ਸ੍ਰੀ ਮਾਛੀਵਾੜਾ ਸਾਹਿਬ ਤੋਂ ਸ਼ਰਮਸਾਰ ਕਰ ਦੇਣ ਵਾਲੀ ਖਬਰ ਸਾਹਮਣੇ ਆਈ ਹੈ
ਜਿਥੇ ਹਵਸ ਦੇ ਅੰਨ੍ਹੇ ਇੱਕ 32 ਸਾਲਾ ਵਿਅਕਤੀ ਨੇ 2 ਸਾਲ ਦੀ ਮਾਸੂਮ ਬੱਚੀ ਨੂੰ ਅਗਵਾ ਕਰਕੇ ਉਸ ਨਾਲ ਜਬਰ ਜਨਾਹ ਕੀਤਾ।
ਪਿੰਡ ਵਾਸੀਆਂ ਅਤੇ ਪੁਲੀਸ ਨੇ ਸਾਂਝੇ ਯਤਨਾਂ ਨਾਲ ਮੁਲਜ਼ਮ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ।
ਪੀੜਤ ਬੱਚੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ।
ਮੁਲਜ਼ਮ ਦੀ ਪਛਾਣ ਬਲਜੀਤ ਸਿੰਘ ਵਾਸੀ ਪਿੰਡ ਸਾਹਜੋਮਾਜਰਾ ਵਜੋਂ ਹੋਈ।
ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ (ਆਈ) ਡਾ.ਪ੍ਰਗਿਆ ਜੈਨ ਨੇ ਦੱਸਿਆ ਕਿ ਬੱਚੀ ਗਲੀ ਵਿੱਚ ਖੇਡ ਰਹੀ ਸੀ। ਇਸ ਦੌਰਾਨ ਬੱਚੀ ਲਾਪਤਾ ਹੋ ਗਈ। ਬੱਚੀ ਦੀ ਮਾਂ ਨੇ ਹਰ ਪਾਸੇ ਭਾਲ ਕੀਤੀ ਪਰ ਬੱਚੀ ਦਾ ਕੋਈ ਸੁਰਾਗ ਨਹੀਂ ਮਿਲਿਆ। ਬੱਚੀ ਦੇ ਲਾਪਤਾ ਹੋਣ ਦੀ ਸੂਚਨਾ ਪੁਲੀਸ ਨੂੰ ਦਿੱਤੀ ਗਈ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪਿੰਡ ਵਾਸੀਆਂ ਦੀ ਮਦਦ ਨਾਲ ਬੱਚੀ ਦੀ ਭਾਲ ਸ਼ੁਰੂ ਕਰ ਦਿੱਤੀ ਸੀ। ਇਸ ਦੌਰਾਨ ਪਤਾ ਲੱਗਾ ਕਿ ਬਲਜੀਤ ਸਿੰਘ ਨੇ ਹੀ ਬੱਚੀ ਨੂੰ ਗਲੀ ਚੋਂ ਅਗਵਾ ਕੀਤਾ। ਬਲਜੀਤ ਸਿੰਘ ਦੇ ਘਰ ਛਾਪਾ ਮਾਰਿਆ ਗਿਆ ਤਾਂ ਉਹ ਇਤਰਾਜ਼ਯੋਗ ਹਾਲਤ ਵਿਚ ਫੜਿਆ ਗਿਆ। ਮੁਲਜ਼ਮ ਬੱਚੀ ਦੇ ਨਾਲ ਜਬਰ ਜਨਾਹ ਕਰ ਰਿਹਾ ਸੀ। ਦੂਜੇ ਪਾਸੇ ਸਿਵਲ ਹਸਪਤਾਲ ਵਿਖੇ ਬੱਚੀ ਦਾ ਮੈਡੀਕਲ ਕਰਵਾਇਆ ਗਿਆ ਅਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1
Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha
Download ABP App for Apple: https://itunes.apple.com/in/app/abp-live-abp-news-abp-ananda/id811114904?mt=8
Download ABP App for Android: https://play.google.com/store/apps/details?id=com.winit.starnews.hin&hl=en