ਪੜਚੋਲ ਕਰੋ

ਹਿੰਦੂ ਲੀਡਰ ਕ.ਤਲ ਮਾਮਲੇ ਦੇ 3 ਆਰੋਪੀ ਐਨ.ਕਾਉਂਟਰ 'ਚ ਗ੍ਰਿਫਤਾਰ

Amritsar News: ਅੰਮ੍ਰਿਤਸਰ ਦੇ ਖੰਡ ਵਾਲਾ ਇਲਾਕੇ ਵਿੱਚ ਬੀਤੀ ਰਾਤ ਇੱਕ ਮੰਦਰ ਦੇ ਕੋਲ ਹੋਏ ਧਮਾਕੇ ਦੇ ਕਾਰਨ ਇਲਾਕੇ ਵਿੱਚ ਡਰ ਅਤੇ ਤਣਾਅ ਵਾਲਾ ਮਾਹੌਲ ਹੈ। ਇਸ ਤੋਂ ਬਾਅਦ ਵਿਰੋਧੀ ਧਿਰਾਂ ਲਗਾਤਾਰ ਪੰਜਾਬ ਸਰਕਾਰ ਨੂੰ ਕੋਸ ਰਹੀਆਂ ਹਨ ਜਦੋਂ ਕਿ ਇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਠੀਕ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਬਿਆਨ ਤੋਂ ਬਾਅਦ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੀਡੀਓ ਜਾਰੀ ਕਰਕੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਬਿੱਟੂ ਨੇ ਕਿਹਾ ਕਿ ਇਹ ਕੋਈ ਪਹਿਲਾ ਧਮਾਕਾ ਨਹੀਂ ਹੈ ਪਰ ਹੁਣ ਧਾਰਮਿਕ ਥਾਵਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਇੱਥੇ ਬੱਚੇ ਅਗਵਾ ਹੋ ਰਹੇ ਹਨ ਪਰ ਮੁੱਖ ਮੰਤਰੀ ਕਹਿੰਦੇ ਹਨ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਠੀਕ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੰਜਾਬ ‘ਚ ਪਾਣੀ ਦੀ ਕਮੀ… ਪਰ ਪੁਰਾਣੀਆਂ ਸਰਕਾਰਾਂ ਕਿੱਥੇ ਸੀ?
10 ਲੱਖ ਯੋਜਨਾ ‘ਤੇ ਨਵਾਂ ਅਪਡੇਟ! CM ਮਾਨ ਦੀ ਵੱਡੀ ਗੱਲ
ਕਾਂਗਰਸ ਨੇ ਖਾਧਾ ਪੰਜਾਬ ਦਾ ਪੈਸਾ? CM ਦਾ ਵੱਡਾ ਇਲਜ਼ਾਮ
ਅਸੀਂ ਕਿਸੇ ਵੀ ਸੂਬੇ ਨੂੰ ਪਾਣੀ ਨਹੀਂ ਦੇਵਾਂਗੇ!” CM ਮਾਨ ਦਾ ਵੱਡਾ ਐਲਾਨ
ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ

ਟਾਪ ਹੈਡਲਾਈਨ

Matrimonial ਸਾਈਟ 'ਤੇ ਖ਼ੂਬਸੂਰਤ ਲੜਕੀਆਂ ਨੂੰ ਫ਼ਸਾਉਂਦਾ ਸੀ 12ਵੀਂ ਪਾਸ ਨੌਜਵਾਨ , ਫਲੈਟ 'ਚ ਲਿਜਾ ਕੇ ਕਰਦਾ ਸੀ Rape 
Matrimonial ਸਾਈਟ 'ਤੇ ਖ਼ੂਬਸੂਰਤ ਲੜਕੀਆਂ ਨੂੰ ਫ਼ਸਾਉਂਦਾ ਸੀ 12ਵੀਂ ਪਾਸ ਨੌਜਵਾਨ , ਫਲੈਟ 'ਚ ਲਿਜਾ ਕੇ ਕਰਦਾ ਸੀ Rape 
ਸ਼ਰਮਸਾਰ ਕਰਤੂਤ! ਨਾਬਾਲਗ ਨਾਲ ਦੁਕਾਨ 'ਚ Rape, ਹਸਪਤਾਲ ਪਹੁੰਚੀ ਤਾਂ ਹੋਇਆ ਵੱਡਾ ਖੁਲਾਸਾ
ਸ਼ਰਮਸਾਰ ਕਰਤੂਤ! ਨਾਬਾਲਗ ਨਾਲ ਦੁਕਾਨ 'ਚ Rape, ਹਸਪਤਾਲ ਪਹੁੰਚੀ ਤਾਂ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਪੰਜਾਬ ਪੁਲਿਸ ਦੇ ਮੁਲਾਜ਼ਮ ਦਾ ਕਤਲ; ਮੱਚਿਆ ਚੀਕ ਚੀਹਾੜਾ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਪੰਜਾਬ ਪੁਲਿਸ ਦੇ ਮੁਲਾਜ਼ਮ ਦਾ ਕਤਲ; ਮੱਚਿਆ ਚੀਕ ਚੀਹਾੜਾ
Delhi 'ਚ ਸਿਰਫ਼ਿਰੇ ਸ਼ਖ਼ਸ ਨੇ ਆਪਣੀ ਪਤਨੀ ਅਤੇ ਤਿੰਨ ਮਾਸੂਮ ਬੇਟੀਆਂ ਦਾ ਬੇਰਹਿਮੀ ਨਾਲ ਕੀਤਾ ਕਤਲ 
Delhi 'ਚ ਸਿਰਫ਼ਿਰੇ ਸ਼ਖ਼ਸ ਨੇ ਆਪਣੀ ਪਤਨੀ ਅਤੇ ਤਿੰਨ ਮਾਸੂਮ ਬੇਟੀਆਂ ਦਾ ਬੇਰਹਿਮੀ ਨਾਲ ਕੀਤਾ ਕਤਲ 
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਪੁਲਿਸ ਮੁਲਾਜ਼ਮ ਨੇ ਕਈ ਗੱਡੀਆਂ ਨੂੰ ਮਾਰੀ ਟੱਕਰ, ਲੋਕਾਂ ਨੇ ਘੇਰਿਆ ਤਾਂ ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਪੁਲਿਸ ਮੁਲਾਜ਼ਮ ਨੇ ਕਈ ਗੱਡੀਆਂ ਨੂੰ ਮਾਰੀ ਟੱਕਰ, ਲੋਕਾਂ ਨੇ ਘੇਰਿਆ ਤਾਂ ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
ਭਾਰਤੀ ਬਜ਼ਾਰ 'ਚ ਮੱਚੀ ਹਾਹਾਕਾਰ, 1 ਘੰਟੇ 'ਚ 7,60,00,00,00,000 ਦਾ ਨੁਕਸਾਨ, ਨਿਵੇਸ਼ਕਾਂ ਦੇ ਸੁੱਕੇ ਸਾਹ; ਜਾਣੋ ਕਿਉਂ ਡਿੱਗਿਆ ਇੰਨਾ ਬਜ਼ਾਰ
ਭਾਰਤੀ ਬਜ਼ਾਰ 'ਚ ਮੱਚੀ ਹਾਹਾਕਾਰ, 1 ਘੰਟੇ 'ਚ 7,60,00,00,00,000 ਦਾ ਨੁਕਸਾਨ, ਨਿਵੇਸ਼ਕਾਂ ਦੇ ਸੁੱਕੇ ਸਾਹ; ਜਾਣੋ ਕਿਉਂ ਡਿੱਗਿਆ ਇੰਨਾ ਬਜ਼ਾਰ
Chandigarh 'ਚ ਪ੍ਰਾਪਰਟੀ ਡੀਲਰ ਦੇ ਕਤਲ ਮਾਮਲੇ 'ਚ ਪੁਲਿਸ ਨੇ ਦੋਵੇਂ ਮੁਲਜ਼ਮਾਂ ਦਾ ਕੀਤਾ ਐਨਕਾਊਂਟਰ ,ਪੜ੍ਹੋ ਪੂਰੀ ਖ਼ਬਰ 
Chandigarh 'ਚ ਪ੍ਰਾਪਰਟੀ ਡੀਲਰ ਦੇ ਕਤਲ ਮਾਮਲੇ 'ਚ ਪੁਲਿਸ ਨੇ ਦੋਵੇਂ ਮੁਲਜ਼ਮਾਂ ਦਾ ਕੀਤਾ ਐਨਕਾਊਂਟਰ ,ਪੜ੍ਹੋ ਪੂਰੀ ਖ਼ਬਰ 
Punjab News: ਪੰਜਾਬ ਦੇ ਸਿਆਸੀ ਜਗਤ ਤੋਂ ਵੱਡੀ ਖਬਰ, ਅਕਾਲੀ ਦਲ 'ਚ ਸ਼ਾਮਲ ਹੋਇਆ IAS ਅਧਿਕਾਰੀ; ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ...
ਪੰਜਾਬ ਦੇ ਸਿਆਸੀ ਜਗਤ ਤੋਂ ਵੱਡੀ ਖਬਰ, ਅਕਾਲੀ ਦਲ 'ਚ ਸ਼ਾਮਲ ਹੋਇਆ IAS ਅਧਿਕਾਰੀ; ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ...
Iran War: ਈਰਾਨ ਨੇ ਕਤਰ ਦੇ ਸਭ ਤੋਂ ਵੱਡੇ ਗੈਸ ਪਲਾਂਟ 'ਤੇ ਕੀਤਾ ਹਮਲਾ, ਦੇਸ਼ ਨੂੰ 47% ਗੈਸ ਕਰਦਾ ਸਪਲਾਈ; ਹੁਣ ਵਧੇਗਾ LPG ਸੰਕਟ! ਭਾਰਤ ਦੀ ਵਧੀ ਚਿੰਤਾ...
ਈਰਾਨ ਨੇ ਕਤਰ ਦੇ ਸਭ ਤੋਂ ਵੱਡੇ ਗੈਸ ਪਲਾਂਟ 'ਤੇ ਕੀਤਾ ਹਮਲਾ, ਦੇਸ਼ ਨੂੰ 47% ਗੈਸ ਕਰਦਾ ਸਪਲਾਈ; ਹੁਣ ਵਧੇਗਾ LPG ਸੰਕਟ! ਭਾਰਤ ਦੀ ਵਧੀ ਚਿੰਤਾ...
Congress Party: ਕਾਂਗਰਸ 'ਚ ਮੱਚੀ ਹਲਚਲ, ਇਨ੍ਹਾਂ 4 ਵਿਧਾਇਕਾਂ ਉਤੇ ਹੋਏਗੀ ਸਖਤ ਕਾਰਵਾਈ! ਜਾਣੋ ਵਜ੍ਹਾ...
Congress Party: ਕਾਂਗਰਸ 'ਚ ਮੱਚੀ ਹਲਚਲ, ਇਨ੍ਹਾਂ 4 ਵਿਧਾਇਕਾਂ ਉਤੇ ਹੋਏਗੀ ਸਖਤ ਕਾਰਵਾਈ! ਜਾਣੋ ਵਜ੍ਹਾ...
Chandigarh News: ਚੰਡੀਗੜ੍ਹ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਧਿਕਾਰੀਆਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
ਚੰਡੀਗੜ੍ਹ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਧਿਕਾਰੀਆਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
Jalandhar ‘ਚ ਇੱਕ ਘਰ ‘ਚੋਂ 3 ਗੈਸ ਸਿਲੰਡਰ ਚੋਰੀ, ਸੀਸੀਟੀਵੀ ‘ਚ ਕੈਦ ਹੋਏ ਚੋਰ
Jalandhar ‘ਚ ਇੱਕ ਘਰ ‘ਚੋਂ 3 ਗੈਸ ਸਿਲੰਡਰ ਚੋਰੀ, ਸੀਸੀਟੀਵੀ ‘ਚ ਕੈਦ ਹੋਏ ਚੋਰ
Embed widget