ਪੜਚੋਲ ਕਰੋ

Gogamedi Murder Case : ਚੰਡੀਗੜ੍ਹ 'ਚ ਦੋ ਸ਼ੂਟਰਾਂ ਸਮੇਤ ਤਿੰਨ ਕਾਬੂ | 3 arrested From Chandigarh Sector - 22

#Gogamedimurdercase #Sharpshooter #arrest #Chandigar #Sector22

ਰਾਸ਼ਟਰੀ ਰਾਜਪੂਤ ਕਰਨੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇਦੀ ਦੀ ਹੱਤਿਆ ਮਾਮਲੇ ਚ ਪੁਲਿਸ ਨੂੰ ਵੱਡੀ ਕਾਮਯਾਨੀ ਮਿਲੀ ਹੈ
ਪੁਲਿਸ ਨੇ ਕਤਲਕਾਂਡ ਚ ਸ਼ਾਮਲ ਦੋ ਸ਼ੂਟਰਾਂ ਸਮੇਤ ਤਿੰਨ ਮੁਲਜ਼ਮਾਂ ਨੂੰ ਚੰਡੀਗੜ੍ਹ ਤੋਂ ਕਾਬੂ ਕੀਤਾ ਹੈ
ਕਥਿਤ ਕਾਤਲਾਂ ਦੀ ਪਛਾਣ ਜੈਪੁਰ ਦੇ ਰੋਹਿਤ ਰਾਠੌੜ ਅਤੇ ਮਹਿੰਦਰਗੜ੍ਹ ਹਰਿਆਣਾ ਦੇ ਨਿਤਿਨ ਫੌਜੀ ਵਜੋਂ ਕੀਤੀ ਹੈ। ਇਨ੍ਹਾਂ ਦੇ ਨਾਲ ਇੱਕ ਹੋਰ ਸਾਥੀ ਊਧਮ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।ਪੁਲਿਸ ਨੇ ਇਨ੍ਹਾਂ ਦੀ ਗ੍ਰਿਫ਼ਤਾਰੀ ਲਈ ਸੂਚਨਾ ਦੇਣ ਵਾਲੇ ਨੂੰ 5 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਸੀ।
ਇਹ ਗਿਰਫਤਾਰੀ ਚੰਡੀਗੜ੍ਹ ਦੇ ਸੈਕਟਰ 22 ਤੋਂ ਹੋਈ ਹੈ।
ਜਾਣਕਾਰੀ ਮੁਤਾਬਕ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਰਾਜਸਥਾਨ ਪੁਲਿਸ ਨਾਲ ਮਿਲ ਕੇ ਸਰਚ ਅਪ੍ਰੇਸ਼ਨ ਚਲਾਇਆ
ਤੇ ਗੋਗਾਮੇਦੀ ਦੇ ਕਤਲ ਵਿੱਚ ਕਥਿਤ ਤੌਰ 'ਤੇ ਸ਼ਾਮਲ ਦੋ ਸ਼ੂਟਰਾਂ ਸਮੇਤ ਤਿੰਨ ਲੋਕਾਂ ਨੂੰ ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤਾ ਹੈ।
ਦੱਸ ਦਈਏ ਗੋਗਾਮੇਡੀ ਦੀ 5 ਦਸੰਬਰ ਨੂੰ ਜੈਪੁਰ ਵਿੱਚ ਉਨ੍ਹਾਂ ਦੇ ਘਰ ਦੇ ਲਿਵਿੰਗ ਰੂਮ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਇੱਕ ਸੀਸੀਟੀਵੀ ਫੁਟੇਜ ਵਿੱਚ ਕਥਿਤ ਤੌਰ 'ਤੇ ਹਮਲਾਵਰ ਗੋਗਾਮੇਡੀ 'ਤੇ ਗੋਲੀਬਾਰੀ ਕਰਦੇ ਹੋਏ ਦਿਖਾਈ ਦਿੱਤੇਸਨ |
ਇਕ ਪੁਲਸ ਅਧਿਕਾਰੀ ਮੁਤਾਬਕ ਮੁਲਜ਼ਮਾਂ ਨੂੰ ਪੁੱਛਗਿੱਛ ਲਈ ਜੈਪੁਰ ਪੁਲਸ ਦੇ ਹਵਾਲੇ ਕੀਤਾ ਜਾਵੇਗਾ।

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਚੰਡੀਗੜ੍ਹ ਪੰਜਾਬ ਦਾ ਬਣਾਕੇ ਰਹਾਂਗੇ! CM ਮਾਨ ਦਾ ਐਲਾਨ
ਨੌਕਰੀ, ਬਿਜਲੀ, ਪਾਣੀ ਸਭ ‘ਚ ਵੱਡੇ ਫੈਸਲੇ , CM ਮਾਨ ਦਾ ਪਾਵਰ ਪੈਕ ਬਿਆਨ
ਪੰਜਾਬ ਦੇ ਨੌਜਵਾਨਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ ਵੱਡਾ ਐਲਾਨ
ਪੰਜਾਬ ਦੀ ਸਾਂਝ ਨਹੀਂ ਤੋੜ ਸਕਦੇ , CM ਮਾਨ ਦਾ ਵਿਰੋਧੀਆਂ ਨੂੰ ਠੋਕਵਾਂ ਜਵਾਬ
ਪੰਜਾਬ ਨਾਲ ਹਮੇਸ਼ਾ ਹੁੰਦੀ ਧੱਕੇਸ਼ਾਹੀ! CM ਮਾਨ ਦਾ ਕੇਂਦਰ ‘ਤੇ ਵੱਡਾ ਹਮਲਾ

ਟਾਪ ਹੈਡਲਾਈਨ

ਅੰਮ੍ਰਿਤਪਾਲ ਸਿੰਘ ਦੇ NSA ਕੇਸ 'ਚ ਸੁਣਵਾਈ ਟਲੀ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਬੁੱਧ-ਸ਼ੁਕਰ ਦੇ ਟਕਰਾਅ ਨਾਲ 4 ਰਾਸ਼ੀਆਂ 'ਤੇ ਹੋ ਸਕਦਾ ਖਤਰਾ! ਜਾਣੋ ਇਸ ਦੇ ਅਸਰ ਅਤੇ ਉਪਾਅ

India EU FTA ਤੋਂ ਬਾਅਦ ਦਵਾਈਆਂ ਤੋਂ ਲੈਕੇ ਸ਼ਰਾਬ ਤੱਕ...ਜਾਣੋ ਭਾਰਤ 'ਚ ਕੀ-ਕੀ ਹੋਵੇਗਾ ਸਸਤਾ? ਦੇਖੋ ਪੂਰੀ ਲਿਸਟ

328 ਪਾਵਨ ਸਰੂਪਾਂ ਮਾਮਲੇ 'ਚ ਵੱਡਾ ਮੋੜ! SGPC ਦਾ ਡਾਟਾ ਅਧੂਰਾ, ਇੰਨੀ ਤਰੀਕ ਨੂੰ ਹੋਵੇਗੀ ਅਗਲੀ ਸੁਣਵਾਈ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਪਠਾਨਕੋਟ 'ਚ ਤੇਲ ਦੇ ਡਿਪੂ 'ਚ ਲੱਗੀ ਅੱਗ, ਮੱਚੇ ਅੱਗ ਦੇ ਭਾਂਬੜ, ਦੁਕਾਨਾਂ ਸੜ ਕੇ ਹੋਈਆਂ ਸੁਆਹ

PM ਮੋਦੀ ਆਉਣਗੇ ਪੰਜਾਬ, ਜਾਣੋ ਕਿੰਨੇ ਦਿਨ ਦਾ ਹੋਵੇਗਾ ਦੂਰਾ, ਦੇਖੋ ਪੂਰਾ ਸ਼ਡਿਊਲ

ਸਰਹੱਦ ਪਾਰੋਂ ਤਸਕਰੀ ਦਾ ਪਰਦਾਫਾਸ਼, ਅੰਮ੍ਰਿਤਸਰ ਪੁਲਿਸ ਦਾ ਵੱਡਾ ਖੁਲਾਸਾ! ਹੈਰੋਇਨ, ਹਥਿਆਰਾਂ ਸਮੇਤ 4 ਗ੍ਰਿਫ਼ਤਾਰ

Zirakpur 'ਚ Security Guard 'ਤੇ ਹਮਲਾ, ਬੰਦੂਕ ਖੋਹ ਕੇ ਫਰਾਰ! CCTV ਫੁਟੇਜ ਦੀ ਜਾਂਚ

Embed widget