ਪੜਚੋਲ ਕਰੋ

5 army soldiers martyred| ਜੇਸੀਓ ਸਣੇ ਪੰਜ ਜਵਾਨ ਸ਼ਹੀਦ, ਪੰਜ ਜ਼ਖਮੀ

5 army soldiers martyred| ਜੇਸੀਓ ਸਣੇ ਪੰਜ ਜਵਾਨ ਸ਼ਹੀਦ, ਪੰਜ ਜ਼ਖਮੀ

#5armysoldiersmartyred #IndianArmy #Martyr #indiangovernment #India #Pakistan #BhagwantMann #cmmann #ABPSanjha #ABPLIVE

 ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੇ ਮਛੇਦੀ ਚ ਦਹਿਸ਼ਤਗਰਦਾਂ ਨੇ ਫੌਜੀ ਵਾਹਨ ’ਤੇ ਹਮਲਾ ਕਰ ਦਿੱਤਾ ਜਿਸ ਨਾਲ ਫ਼ੌਜ ਦੇ ਜੇਸੀਓ ਸਣੇ ਪੰਜ ਜਵਾਨ ਸ਼ਹੀਦ ਹੋ ਗਏ, ਇਸ ਹਮਲੇ ਵਿੱਚ ਪੰਜ ਫੌਜੀ ਜਵਾਨ ਜ਼ਖ਼ਮੀ ਵੀ ਹੋਏ ਨੇ,  ਦਹਿਸ਼ਤਗਰਦਾਂ ਨੇ ਫੌਜੀ ਵਾਹਨ ’ਤੇ ਉਸ ਵੇਲੇ ਹਮਲਾ ਕੀਤਾ ਜਦੋਂ ਸੁਰੱਖਿਆ ਬਲਾਂ ਵੱਲੋਂ ਇਲਾਕੇ ਵਿਚ ਗਸ਼ਤ ਕੀਤੀ ਜਾ ਰਹੀ ਸੀ, ਇਹ ਹਮਲਾ ਕਠੂਆ ਤੋਂ 150 ਕਿਲੋਮੀਟਰ ਦੂਰ ਲੋਹਾਈ ਮਲਹਾਰ ਦੇ ਬਦਨੋਟਾ ਪਿੰਡ ਨੇੜੇ ਹੋਇਆ, ਫੌਜ ਦੇ ਜਵਾਨ ਮਛੇਦੀ-ਕਿੰਡਲੀ-ਮਲਹਾਰ ਰੋਡ ’ਤੇ ਆਮ ਵਾਂਗ ਗਸ਼ਤ ਕਰ ਰਹੇ ਸਨ ਕਿ ਦਹਿਸ਼ਤਗਰਦਾਂ ਨੇ ਫੌਜੀ ਵਾਹਨ ’ਤੇ ਗਰਨੇਡ ਸੁੱਟਿਆ ਅਤੇ ਗੋਲੀਬਾਰੀ ਕੀਤੀ, ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਪਰ ਦਹਿਸ਼ਤਗਰਦ ਨੇੜਲੇ ਜੰਗਲ ਵੱਲ ਭੱਜ ਗਏ, ਪਿਛਲੇ ਚਾਰ ਹਫ਼ਤਿਆਂ ਵਿੱਚ ਕਠੂਆ ਜ਼ਿਲ੍ਹੇ ਵਿੱਚ ਇਹ ਦੂਜੀ ਵੱਡੀ ਘਟਨੈ, ਇਸ ਤੋਂ ਪਹਿਲਾਂ 12 ਅਤੇ 13 ਜੂਨ ਨੂੰ ਤਲਾਸ਼ੀ ਮੁਹਿੰਮ ਦੌਰਾਨ ਦਹਿਸ਼ਤਗਰਦਾਂ ਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਇਆ ਸੀ ਜਿਸ ਕਾਰਨ ਦੋ ਦਹਿਸ਼ਤਗਰਦ ਅਤੇ ਇੱਕ ਸੀਆਰਪੀਐਫ ਜਵਾਨ ਮਾਰਿਆ ਗਿਆ ਸੀ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Embed widget