ਪੜਚੋਲ ਕਰੋ

Toll Plaza Clash | ਟੋਲ ਪਲਾਜ਼ਾ 'ਤੇ ਪਤੀ ਪਤਨੀ ਨੂੰ ਭਜਾ ਭਜਾ ਕੁੱਟਣ ਵਾਲੇ 7 ਟੋਲ ਕਰਮੀ ਕਾਬੂ

Toll Plaza Clash | ਟੋਲ ਪਲਾਜ਼ਾ 'ਤੇ ਪਤੀ ਪਤਨੀ ਨੂੰ ਭਜਾ ਭਜਾ ਕੁੱਟਣ ਵਾਲੇ 7 ਟੋਲ ਕਰਮੀ ਕਾਬੂ

#Crime #Tollplaza #viralvideo

ਸੋਨੀਪਤ ਦਾ ਭਿਗਾਨ ਟੋਲ ਪਲਾਜ਼ਾ ਇਕ ਵਾਰ ਫਿਰ ਸੁਰਖੀਆਂ ‘ਚ ਹੈ।
ਟੋਲ ਪਲਾਜ਼ਾ ‘ਤੇ ਤਾਇਨਾਤ ਮੁਲਾਜ਼ਮਾਂ ਵੱਲੋਂ ਪਤੀ-ਪਤਨੀ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ।
ਜਿਸਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜੀ ਨਾਲ ਵਾਇਰਲ ਹੋਈ
ਇਸ ਨੂੰ ਸੋਸ਼ਲ ਮੀਡੀਆ ਦੀ ਤਾਕਤ ਕਿਹਾ ਜਾ ਸਕਦਾ ਹੈ ਕਿ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਹਰਕਤ ਚ ਆਇਆ ਹੈ
ਤੇ ਇਸ ਮਾਮਲੇ 'ਚ 7 ਟੋਲ ਕਰਮਚਾਰੀਆਂ ਨੂੰ ਹਿਰਾਸਤ ਚ ਲਿਆ ਗਿਆ ਹੈ ਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ |

ਜ਼ਿਕਰ ਏ ਖਾਸ ਹਰਿਆਣਾ ਦੇ ਸੋਨੀਪਤ ਦਾ ਭਿਗਾਨ ਟੋਲ ਵਿਵਾਦਾਂ ਚ ਰਹਿੰਦਾ ਹੈ | ਕਦੇ ਟੋਲ ਕਰਮਚਾਰੀ ਕਿਸੇ ਸੰਸਦ ਮੈਂਬਰ ਨਾਲ ਝਗੜਾ ਕਰਦੇ ਨਜ਼ਰ ਆਉਂਦੇ ਹਨ ਅਤੇ ਕਦੇ ਆਮ ਜਨਤਾ ਨਾਲ ਦੁਰਵਿਵਹਾਰ ਕਰਦੇ । ਟੋਲ ਮੁਲਾਜ਼ਮਾਂ ਦੀਆਂ ਕੁਝ ਅਜਿਹੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਹਮਣੇ ਆ ਰਹੀਆਂ ਹਨ, ਜੋ ਦੇਖ ਕੇ ਤੁਸੀਂ ਹੈਰਾਨ ਰਹਿ ਜਾਓਗੇ।
ਇਸ ਵਾਰ ਤੋਲ ਮੁਲਾਜ਼ਮਾਂ ਵਲੋਂ ਗਲਤ ਦਿਸ਼ਾ 'ਚ ਗੱਡੀ ਚਲਾ ਰਹੇ ਪਤੀ-ਪਤਨੀ ਦਾ ਪਿੱਛਾ ਕਰ ਕੇ ਕੁੱਟਮਾਰ ਕੀਤੀ ਗਈ ਹੈ | ਜਿਸਦੀ ਵੀਡੀਓ ਸਾਹਮਣੇ ਆਈ ਹੈ |ਵੀਡੀਓ 'ਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਸੋਨੀਪਤ 'ਚੋਂ ਲੰਘਦੇ ਨੈਸ਼ਨਲ ਹਾਈਵੇਅ 44 'ਤੇ ਟੋਲ ਕਰਮਚਾਰੀ ਪਤੀ-ਪਤਨੀ ਨੂੰ ਭਜਾ ਭਜਾ ਕੇ ਕੁੱਟ ਰਹੇ ਹਨ | ਘਟਨਾ ਕਰੀਬ 10 ਦਿਨ ਪਹਿਲਾਂ ਦੀ ਹੈ |
ਹਾਲਾਂਕਿ ਨਾ ਤਾਂ ਟੋਲ ਮੁਲਾਜ਼ਮਾਂ ਨੇ ਅਤੇ ਨਾ ਹੀ ਪਤੀ-ਪਤਨੀ ਨੇ ਇਸ ਪੂਰੇ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ। ਕਿਹਾ ਜਾ ਰਿਹਾ ਹੈ ਕਿ ਦੋਵੇਂ ਧਿਰਾਂ ਵਿਚਕਾਰ ਸਮਝੌਤਾ ਹੋ ਗਿਆ ਹੈ | ਲੇਕਿਨ ਪੁਲਿਸ ਨੇ ਵਾਇਰਲ ਵੀਡੀਓ ਦੇ ਆਧਾਰ 'ਤੇ ਕਾਰਵਾਈ ਕੀਤੀ ਹੈ | ਤੇ  7 ਟੋਲ ਕਰਮਚਾਰੀਆਂ ਨੂੰ ਹਿਰਾਸਤ ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ |
Subscribe Our Channel: ABP Sanjha https://www.youtube.com/channel/UCYGZ...

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  

Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget