ਪੜਚੋਲ ਕਰੋ
ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਉਤਾਰਿਆ ਮੌਤ ਦੇ ਘਾਟ
ਨਾਭਾ ਦੇ ਪੁਰਾਣਾ ਹਾਈਕੋਰਟ ਵਿੱਚ ਬੀਤੀ ਰਾਤ ਕਰੀਬ ਸਾਢੇ ਬਾਰਾਂ ਵਜੇ ਓਂਕਾਰ ਸਿੰਘ ਉਰਫ ਈਲੂ 30 ਸਾਲਾਂ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਉਂਕਾਰ ਸਿੰਘ ਦਾ ਕਤਲ ਕਿਉਂ ਕੀਤਾ ਗਿਆ ਇਸ ਸਬੰਧੀ ਪੁਲਿਸ ਬਰੀਕੀ ਨਾਲ ਛਾਣਬੀਣ ਕਰ ਰਹੀ ਹੈ। ਦੂਜੇ ਪਾਸੇ ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਸਾਡੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ ਸਾਨੂੰ ਤਾਂ ਰਾਤ ਹੀ ਪਤਾ ਲੱਗਿਆ ਕਿ ਤੁਹਾਡੇ ਭਰਾ ਦਾ ਕਤਲ ਕਰ ਦਿੱਤਾ ਹੈ।
ਹੋਰ ਵੇਖੋ






















