Sultanpur Lodhi 'ਚ ਕਿਸਾਨ ਦਾ ਗੋਲੀਆਂ ਮਾਰ ਕੇ ਕ*ਤ*ਲ, ਕਾਤਿਲ ਨੇ ਕਿਹਾ ਮੈਨੂੰ ਹੈ ਪਛਤਾਵਾ

Continues below advertisement

Sultanpur Lodhi 'ਚ ਕਿਸਾਨ ਦਾ ਗੋਲੀਆਂ ਮਾਰ ਕੇ ਕ*ਤ*ਲ, ਕਾਤਿਲ ਨੇ ਕਿਹਾ ਮੈਨੂੰ ਹੈ ਪਛਤਾਵਾ

ਸੁਲਤਾਨਪੁਰ ਲੋਧੀ ਦੇ ਪਿੰਡ ਸਰੂਪਵਾਲ ਚ ਇੱਕ ਕਿਸਾਨ ਦਾ ਗੋਲੀਆਂ ਮਾਰ ਕੇ ਕਤਲ ।  ਮਲਕੀਤ ਸਿੰਘ  ਨਿਵਾਸੀ ਪਿੰਡ ਸਰੂਪਵਾਲ ਆਪਣੇ ਘਰ ਦੇ ਬਾਹਰ ਖੜਾ ਸੀ ਅਤੇ ਉਸ ਦੇ ਘਰ ਦੀ ਉਸਾਰੀ ਨੂੰ ਲੈ ਕੇ ਕੰਮ ਚੱਲ ਰਿਹਾ ਸੀ। ਉਸ ਦੇ ਗਵਾਂਡੀ ਤਰਸੇਮ ਸਿੰਘ ਸੋਨੀ  ਨਾਲ  ਪਾਣੀ ਦੀ ਨਿਕਾਸੀ ਨੂੰ ਲੈ ਕੇ ਮਾਮੂਲੀ ਵਿਆਦ ਹੋ ਗਿਆ। ਜਿਸ ਤੋਂ ਬਾਅਦ ਤਰਸੇਮ ਸਿੰਘ ਨੇ ਆਪਣੇ ਰਿਲਵਰ ਨਾਲ  ਮਲਕੀਤ ਸਿੰਘ ਤੇ ਗੋਲੀਆਂ ਚਲਾ ਦਿੱਤੀਆਂ ਤੇ ਮੌਕੇ ਤੇ ਹੀ ਮਲਕੀਤ ਸਿੰਘ ਦੀ ਮੌਤ ਹੋ ਗਈ । ਇਸ ਤੋਂ ਬਾਅਦ ਮੌਕੇ ਤੇ ਪਹੁੰਚ ਕੇ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਡੀ ਐੱਸ ਪੀ ਵਿਪਨ ਕੁਮਾਰ ਅਤੇ ਥਾਣਾ ਕਬੀਰਪੁਰ ਦੀ ਪੁਲਿਸ ਨੇ  2 ਦੋਸ਼ੀਆਂ ਨੂੰ  ਗ੍ਰਿਫਤਾਰ ਕਰ ਲਿਆ  , ਇਸ ਮੌਕੇ ਦੋਸ਼ੀ ਤਰਸੇਮ ਸਿੰਘ ਨੇ ਕਬੂਲ ਕੀਤਾ ਕਿ ਉਸ ਨੂੰ ਇਸ ਘਟਨਾ ਦਾ ਪਛਤਾਵਾ ਹੈ । ਅਤੇ ਉਸਨੇ ਮਲਕੀਤ ਸਿੰਘ ਤੇ ਆਤਮ ਰੱਖਿਆ ਕਰਨ ਲਈ ਗੋਲੀ ਚਲਾਈ ਹੈ । ਅਤੇ ਉਸਨੇ ਆਪਣਾ ਇਹ ਕਹਿ ਕੇ ਗੁਨਾ ਕਬੂਲ ਕੀਤਾ ਕਿ ਮੈਨੂੰ ਪਛਤਾਵਾ ਹੈ। 

Continues below advertisement

JOIN US ON

Telegram