![ABP Premium](https://cdn.abplive.com/imagebank/Premium-ad-Icon.png)
Lehragaga Crime | ਘਰ 'ਚ ਮਜੇ ਨਾਲ ਕੱਢ ਰਹੇ ਸੀ ਸ਼ਰਾਬ - ਪੁਲਿਸ ਨੇ ਦਬੋਚੇ
Lehragaga Crime | ਘਰ 'ਚ ਮਜੇ ਨਾਲ ਕੱਢ ਰਹੇ ਸੀ ਸ਼ਰਾਬ - ਪੁਲਿਸ ਨੇ ਦਬੋਚੇ
#Punjabnews #crime #lehragaga #abplive
ਲਹਿਰਾਗਾਗਾ ਪੁਲਿਸ ਨੇ ਮੁਖ਼ਬਰ ਦੀ ਸੂਚਨਾ 'ਤੇ ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ ਫੜ੍ਹੀ ਹੈ |
ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਸੇਖੁਵਾਸ ਚ ਕੁਝ ਲੋਕ ਨਾਜਾਇਜ਼ ਸ਼ਰਾਬ ਕੱਢ ਰਹੇ ਹਨ
ਜਿਸ ਤੋਂ ਬਾਅਦ ਪੁਲਿਸ ਨੇ ਪਿੰਡ ਚ ਦਬਿਸ਼ ਦਿੱਤੀ - ਤੇ 2 ਵਿਅਕਤੀਆਂ ਦੇ ਘਰਾਂ ਛੋਂ 500 ਲੀਟਰ ਲਾਹਣ ਤੇ 10 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ |
ਪੁਲਿਸ ਨੇ ਦੋਹਾਂ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Subscribe Our Channel: ABP Sanjha / @abpsanjha
Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube: / abpsanjha
Facebook: / abpsanjha
Twitter: / abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...
![Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'](https://feeds.abplive.com/onecms/images/uploaded-images/2024/07/04/50488794209dbc8651f391911a3368021720075608819804_original.jpg?impolicy=abp_cdn&imwidth=470)
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)