ਪੜਚੋਲ ਕਰੋ

Batala 'ਚ ਵੱਡੀ ਵਾਰਦਾਤ -ਸ਼ਰਾਬ ਦੇ ਠੇਕੇ 'ਤੇ ਪੈਟਰੋਲ ਬੰਬ ਨਾਲ ਹਮਲਾ

Batala 'ਚ ਵੱਡੀ ਵਾਰਦਾਤ -ਸ਼ਰਾਬ ਦੇ ਠੇਕੇ 'ਤੇ ਪੈਟਰੋਲ ਬੰਬ ਨਾਲ ਹਮਲਾ

#Batala #petrolbomb #attack #abplive
ਦੂਸਰੀ ਵਾਰ ਹੋਇਆ ਠੇਕੇ 'ਤੇ ਹਮਲਾ 

ਬਟਾਲਾ ਦੇ ਖਤੀਬ ਮੋੜ ਤੇ ਸਥਿਤ ਇਕ ਸ਼ਰਾਬ ਦੇ ਠੇਕੇ  'ਤੇ ਪੈਟਰੋਲ ਬੰਬ ਨਾਲ ਹਮਲਾ ਹੋਇਆ 
ਦੋ ਮੋਟਰਸਾਇਕਲਾਂ ਤੇ ਆਏ ਚਾਰ ਲੋਕਾਂ ਵਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ |
ਇਸ ਹਮਲੇ ਨਾਲ ਠੇਕੇ ਅੰਦਰ ਅੱਗ ਲਗ ਗਈ ਹਾਲਾਂਕਿ ਆਸ ਪਾਸ ਦੇ ਲੋਕਾਂ ਦੀ ਚੌਕਸੀ ਕਾਰਨ ਜਿਆਦਾ ਨੁਕਸਾਨ ਤੋਂ ਬਚਾ ਰਿਹਾ 
ਦੱਸਿਆ ਜਾ ਰਿਹਾ ਹੈ ਕਿ ਇਸ ਠੇਕੇ 'ਤੇ ਇਹ ਦੂਸਰੀ ਵਾਰ ਹਮਲਾ ਹੋਇਆ ਹੈ 
ਕੁਝ ਦਿਨ ਪਹਿਲਾ ਵੀ ਕੁਝ ਲੋਕਾਂ ਵਲੋਂ ਪੈਟਰੋਲ ਛਿੜਕ ਕੇ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ।
ਹਮਲੇ ਤੋਂ ਬਾਅਦ ਠੇਕੇ ਦੇ ਇੰਚਾਰਜ ਗੁਰਪ੍ਰੀਤ ਸਿੰਘ ਅਤੇ ਠੇਕੇ ਦੇ ਕਰਿੰਦੇ ਨੇ ਸਾਰੀ ਵਾਰਦਾਤ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ 
ਉਹਨਾਂ ਨੂੰ ਫੋਨ ਤੇ ਫਿਰੌਤੀ ਮੰਗਣ ਦੀ ਧਮਕੀ ਭਰੀ ਕਾਲ ਵੀ ਆ ਚੁੱਕੀ ਹੈ | ਇਸ ਲਈ ਪੁਲਿਸ ਤੇ ਸਰਕਾਰ ਨੂੰ ਇਸ ਮਾਮਲੇ ਚ ਉਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ | ਤੇ ਮੁਲਜ਼ਮਾਂ ਨੂੰ ਕਾਬੂ ਕਰਨਾ ਚਾਹੀਦਾ ਹੈ |

ਘਟਨਾ ਦੀ ਇਤਲਾਹ ਮਿਲਦੇ ਹੀ ਪੁਲਿਸ ਟੀਮ ਨਾਲ ਮੌਕੇ ਤੇ ਪਹੁੰਚੇ ਬਟਾਲਾ ਪੁਲਿਸ ਦੇ ਐਸ ਪੀ ਗੁਰਪ੍ਰੀਤ ਗਿੱਲ ਨੇ ਘਟਨਾ ਬਾਰੇ ਦਸਦੇ ਹੋਏ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ | ਤੇ ਹਮਲਾਵਰਾਂ ਦੀ ਪਹਿਚਾਣ ਲਈ ਆਸ ਪਾਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ
Subscribe Our Channel: ABP Sanjha  / @abpsanjha  
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ
PRTC ਹੜਤਾਲ ਨਾਲ ਪੰਜਾਬ ਠੱਪ! 9 ਡਿਪੋ ਬੰਦ, ਯਾਤਰੀ ਹੋਏ ਖੱਜਲ-ਖੁਆਰ

ਟਾਪ ਹੈਡਲਾਈਨ

MP News : ਕਿਤੇ ਗਰਲਫ੍ਰੈਂਡ ਕੋਲ ਨਾ ਚਲਾ ਜਾਵੇ, ਸ਼ੱਕ 'ਚ 9 ਬੱਚਿਆਂ ਦੀ ਮਾਂ ਨੇ ਕੁਹਾੜੀ ਨਾਲ ਪਤੀ ਦਾ ਕੀਤਾ ਕਤਲ
MP News : ਕਿਤੇ ਗਰਲਫ੍ਰੈਂਡ ਕੋਲ ਨਾ ਚਲਾ ਜਾਵੇ, ਸ਼ੱਕ 'ਚ 9 ਬੱਚਿਆਂ ਦੀ ਮਾਂ ਨੇ ਕੁਹਾੜੀ ਨਾਲ ਪਤੀ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
 Lucknow News : ਵਿਆਹ ਦੇ ਸਿਰਫ਼ 5 ਮਹੀਨੇ ਬਾਅਦ ਨਵ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਲਾਸ਼ ਕੋਲ ਤਸਵੀਰਾਂ ਖਿੱਚਦਾ ਰਿਹਾ ਪਤੀ !
 Lucknow News : ਵਿਆਹ ਦੇ ਸਿਰਫ਼ 5 ਮਹੀਨੇ ਬਾਅਦ ਨਵ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਲਾਸ਼ ਕੋਲ ਤਸਵੀਰਾਂ ਖਿੱਚਦਾ ਰਿਹਾ ਪਤੀ !
ਪੰਜਾਬ ਤੋਂ ਵੱਡੀ ਖ਼ਬਰ! ਨੌਜਵਾਨ ਨੇ ਦੋਸਤ ਦਾ ਕੀਤਾ ਕਤਲ, ਲਾਸ਼ ਨੂੰ ਕੂੜੇ ਦੇ ਡੰਪ 'ਚ ਦਫਨਾਇਆ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਨੌਜਵਾਨ ਨੇ ਦੋਸਤ ਦਾ ਕੀਤਾ ਕਤਲ, ਲਾਸ਼ ਨੂੰ ਕੂੜੇ ਦੇ ਡੰਪ 'ਚ ਦਫਨਾਇਆ; ਮੱਚੀ ਤਰਥੱਲੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
Punjab News: ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
Jalandhar News: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Embed widget