ਪਟਾਖੇ ਲੈ ਕੇ ਜਾ ਰਹੇ ਪੁਲਿਸ ਕਰਮੀਆਂ 'ਤੇ ਹੋਈ ਕਾਰਵਾਈ
ਪਟਾਖੇ ਲੈ ਕੇ ਜਾ ਰਹੇ ਪੁਲਿਸ ਕਰਮੀਆਂ 'ਤੇ ਹੋਈ ਕਾਰਵਾਈ
ਸਿਟੀ ਪੁਲਿਸ ਫਰੀਦਕੋਟ ਦੇ ਬਜ਼ਾਰ 'ਚ ਪਟਾਕਿਆਂ ਦੇ ਸਟਾਲ ਤੋਂ ਪਟਾਕੇ ਚੁੱਕ ਕੇ ਲੈ ਗਈ, ਪੁਲਿਸ ਮੁਲਾਜ਼ਮ ਸੀਸੀਟੀਵੀ 'ਚ ਕੈਦ, ਸੋਸ਼ਲ ਮੀਡੀਆ 'ਤੇ ਹੋਇਆ ਵਾਇਰਲ, ਪਟਾਕੇ ਚੁੱਕਣ ਤੋਂ ਬਾਅਦ ਕੋਈ ਕਾਰਵਾਈ ਨਹੀਂ ਹੋਈ ਅਤੇ ਪਟਾਕੇ ਵਾਪਸ ਮੋੜ ਦਿੱਤੇ ਗਏ। ਕਾਰਵਾਈ ਕਰਦਿਆਂ ਐਸਐਸਪੀ ਡਾ: ਪ੍ਰਗਿਆ ਜੈਨ ਨੇ ਸਬੰਧਤ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਵਿਭਾਗੀ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ। ਐਸਪੀ ਜਸਪ੍ਰੀਤ ਸਿੰਘ ਅਨੁਸਾਰ ਪੁਲਿਸ ਨੇ ਇਹ ਕਾਰਵਾਈ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਕੀਤੀ ਹੈ ਅਤੇ ਦੋਸ਼ੀ ਪਾਏ ਜਾਣ 'ਤੇ ਪੁਲਿਸ ਮੁਲਾਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਪਟਾਖੇ ਲੈ ਕੇ ਜਾ ਰਹੇ ਪੁਲਿਸ ਕਰਮੀਆਂ 'ਤੇ ਹੋਈ ਕਾਰਵਾਈ