ਪੜਚੋਲ ਕਰੋ

Ambala Murder| ਜ਼ਮੀਨੀ ਵਿਵਾਦ ਕਾਰਨ ਪੰਜ ਕਤਲ, ਮਾਂ, ਭਰਾ-ਭਰਜਾਈ ਸਣੇ 2 ਮਾਸੂਮ ਮਾਰੇ

#AmbalaMurder #Ambala #Murder #haryanamurder #ABPSanjha #ABPLIVE

ਅੰਬਾਲਾ ਦੇ ਨਾਰਾਇਣਗੜ੍ਹ ਵਿਚ ਜ਼ਮੀਨੀ ਵਿਵਾਦ ਨੂੰ ਲੈ ਕੇ ਐਤਵਾਰ ਰਾਤ ਸਾਬਕਾ ਫ਼ੌਜੀ ਨੇ ਆਪਣੇ ਹੀ ਪਰਿਵਾਰ ਦੇ ਪੰਜ ਮੈਂਬਰਾਂ ਦਾ ਕਤਲ ਕਰ ਦਿੱਤਾ,  ਪੀਰਮਾਜਰੀ ਰਤੌਰ ਪਿੰਡ ਵਿਚ ਸਾਬਕਾ ਫ਼ੌਜੀ ਭੂਸ਼ਣ ਨੇ ਆਪਣੇ ਭਰਾ, ਭਰਜਾਈ, ਮਾਂ ਸਮੇਤ ਛੇ ਮਹੀਨੇ ਦੇ ਭਤੀਜੇ ਅਤੇ 5 ਸਾਲਾਂ ਭਤੀਜੀ ਦਾ ਗਲਾ ਰੇਤ ਕੇ ਕਤਲ ਕਰ ਦਿੱਤਾ ਅਤੇ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ, ਇਸਦਾ ਵਿਰੋਧ ਕਰਨ ਤੇ ਉਸਨੇ ਆਪਣੇ ਪਿਤਾ ਅਤੇ ਇਕ ਭਤੀਜੀ ਨੂੰ ਵੀ ਜ਼ਖਮੀ ਕੀਤੈ, ਇਸ ਘਟਨਾ ਦਾ ਪਤਾ ਲੱਗਦਿਆਂ ਪੀਸੀਆਰ ਨੇ ਮੌਕੇ ‘ਤੇ ਪਹੁੰਚ ਕੇ ਅੱਧਸੜੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ ‘ਚ ਲਿਆ,  ਦੋਹਾਂ ਭਰਾਵਾਂ ਵਿਚਕਾਰ ਜ਼ਮੀਨ ਦੇ ਰਸਤੇ ਨੂੰ ਲੈ ਕੇ ਝਗੜਾ ਚਲਦਾ ਆ ਰਿਹਾ ਸੀ ਜੋ ਕਿ ਇਸ ਘਟਨਾ ਦਾ ਕਾਰਨ ਬਣਿਆ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਟਾਪ ਹੈਡਲਾਈਨ

 Punjab Weather Update : 26 ਤੋਂ 31 ਅਗਸਤ ਤੱਕ ਕਈ ਭਾਰੀ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤੀ ਚੇਤਾਵਨੀ

Raksha Bandhan : ਰੱਖੜੀ ਮੌਕੇ ਔਰਤਾਂ ਨੂੰ ਮਿਲੇਗਾ ਮੁਫ਼ਤ ਮੋਬਾਈਲ ਰੀਚਾਰਜ ! PM ਮੋਦੀ ਨੇ ਕੀਤਾ ਐਲਾਨ ?

Flash Flood : ਨੇਪਾਲ 'ਚ ਅਚਾਨਕ ਆਏ ਹੜ੍ਹ ਨੇ ਮਚਾਈ ਤਬਾਹੀ , 7 ਦੀ ਮੌਤ, ਕਈ ਲਾਪਤਾ, ਰੌਂਗਟੇ ਖੜ੍ਹੇ ਕਰ ਦੇਵੇਗੀ LIVE ਵੀਡੀਓ

Fatehgarh Sahib 'ਚ ਪਤੀ-ਪਤਨੀ ਦੀ ਮੌਤਮ ,  ਗੁਰਦੁਆਰਾ ਸਾਹਿਬ ਤੋਂ ਵਾਪਸ ਆਉਂਦੇ ਸਮੇਂ ਟਰੱਕ ਨੇ ਸਕੂਟਰੀ ਨੂੰ ਮਾਰੀ ਟੱਕਰ 

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

B. Nagendra Resigns : ਕਰਨਾਟਕ ਦੇ ਮੰਤਰੀ ਬੀ. ਨਾਗੇਂਦਰ ਦੇਣ ਜਾ ਰਹੇ ਅਸਤੀਫ਼ਾ, ਜਾਣੋ ਕਿਉਂ ਲਿਆ ਫੈਸਲਾ?

Abohar Accident : ਰੱਖੜੀ ਬੰਨ੍ਹ ਕੇ ਘਰ ਆ ਰਹੇ ਮਾਂ-ਪੁੱਤ ਨਾਲ ਵਾਪਰਿਆ ਹਾਦਸਾ , ਦੋਵੇਂ ਬਠਿੰਡਾ AIIMS ਰੈਫਰ

 Sugar Prices Hike : ਫਿਰ ਮਹਿੰਗੀ ਹੋਈ ਖੰਡ, ਇੱਕੋ ਦਿਨ 'ਚ ਵਧੀਆਂ ਕੀਮਤਾਂ; ਜਾਣੋ ਹੁਣ ਕਿੰਨਾ ਹੈ ਰੇਟ?

PUC Rule : ਹੁਣ ਬਿਨਾਂ PUC ਨਹੀਂ ਚੱਲਣਗੀਆਂ ਸਰਕਾਰੀ ਗੱਡੀਆਂ, ਕੱਟੇਗਾ ਚਲਾਨ

Embed widget