ਪੜਚੋਲ ਕਰੋ

Gurpawant Pannu ਦੇ ਕਤਲ ਦੀ ਸਾਜਿਸ਼ ਬਾਰੇ ਅਮਰੀਕਾ ਦਾ ਵੱਡਾ ਬਿਆਨ

Gurpawant Pannu ਦੇ ਕਤਲ ਦੀ ਸਾਜਿਸ਼ ਬਾਰੇ ਅਮਰੀਕਾ ਦਾ ਵੱਡਾ ਬਿਆਨ

#SFJ #Terrorist #Gurpatwantpannu #america #abplive

ਖਾਲਿਸਤਾਨ ਪੱਖੀ ਲੀਡਰ ਗੁਰਪਤਵੰਤ ਸਿੰਘ ਦੇ ਕਤਲ ਦੀ ਸਾਜਿਸ਼ ਬਾਰੇ ਅਮਰੀਕਾ ਦਾ ਵੱਡਾ ਬਿਆਨ ਆਇਆ ਹੈ। 
ਅਮਰੀਕਾ ਨੇ ਸਪਸ਼ਟ ਕਿਹਾ ਹੈ ਕਿ ਇਸ ਮਾਮਲੇ ਨੂੰ ਲੈ ਕੇ ਉਹ ਬੇਹੱਦ ਗੰਭੀਰ ਹਨ ਤੇ ਇਸ ਸੰਬੰਧੀ ਭਾਰਤ ਵਲੋਂ ਕੀਤੀ ਜਾ ਰਹੀ ਜਾਂਚ ਦੇ ਨਤੀਜਿਆਂ ਦੀ ਉਡੀਕ ਕਰ ਰਹੇ ਹਨ 

ਅਮਰੀਕਾ ਵਿੱਚ ਸੰਘੀ ਵਕੀਲਾਂ ਨੇ ਦੋਸ਼ ਲਾਇਆ ਹੈ ਕਿ ਭਾਰਤੀ ਨਾਗਰਿਕ ਨੇ ਅਮਰੀਕਾ ਵਿੱਚ ਅਮਰੀਕੀ ਨਾਗਰਿਕ ਤੇ ਖ਼ਾਲਿਸਤਾਨੀ ਪੱਖੀ ਲੀਡਰ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚੀ ਸੀ। ਸਰਕਾਰੀ ਵਕੀਲਾਂ ਨੇ ਇਹ ਵੀ ਦੋਸ਼ ਲਾਇਆ ਕਿ ਉਹ ਭਾਰਤੀ ਵਿਅਕਤੀ ਭਾਰਤੀ ਏਜੇਂਸੀਆਂ ਨਾਲ ਰਲਿਆ ਹੋਇਆ ਸੀ।
ਇਹ ਇਲਜ਼ਾਮ ਬਿਲਕੁਲ ਓਹੋ ਜਿਹੇ ਨੇ ਜਿਵੇਂ ਕੈਨੇਡਾ ਨੇ ਹਰਦੀਪ ਸਿੰਘ ਨਿੱਜਰ ਕਤਲ ਮਾਮਲੇ ਚ ਭਾਰਤ ਤੇ ਲਗਾਏ 
ਫਰਕ ਬਸ ਇੰਨਾ ਹੈ ਕਿ ਨਿੱਝਰ ਦਾ ਕਤਲ ਹੋ ਗਿਆ 
ਲੇਕਿਨ ਅਮਰੀਕਾ ਦੀ ਚੌਕਸੀ ਕਾਰਨ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਸ਼ ਨਾਕਾਮ ਹੋ ਗਈ |
ਕੈਨੇਡਾ ਵਲੋਂ ਲਗਾਏ ਗਏ ਇਲਜ਼ਾਮਾਂ ਨੂੰ ਭਾਰਤ ਨੇ ਸਿਰੇ ਤੋਂ ਨਕਾਰਿਆ ਸੀ 
ਉਥੇ ਹੀ ਹੁਣ ਅਮਰੀਕਾ ਵਲੋਂ ਲਗਾਏ ਗਏ ਇਲਜ਼ਾਮਾਂ ਨੂੰ ਵੀ ਭਾਰਤ ਨੇ ਸਿਰੋਂ ਖਾਰਜ਼ ਕੀਤਾ ਹੈ 
ਲੇਕਿਨ ਅਮਰੀਕੀ ਸਰਕਾਰ ਦੇ ਦਬਾਅ ਅਤੇ ਅਪੀਲ ਤੋਂ ਬਾਅਦ ਹੁਣ ਭਾਰਤ ਸਰਕਾਰ ਵੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ |
ਅਮਰੀਕਾ ਹੁਣ ਉਸ ਜਾਂਚ ਦੇ ਨਤੀਜਿਆਂ ਦੀ ਉਡੀਕ ਕਰ ਰਿਹਾ ਹੈ |
ਦੱਸ ਦਈਏ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਅਮਰੀਕਾ ਦੇ ਨਿਊਯਾਰਕ ਵਿੱਚ ਰਹਿੰਦਾ ਹੈ। ਉਸ ਕੋਲ ਕੈਨੇਡਾ ਤੇ ਅਮਰੀਕਾ ਦੋਵਾਂ ਦੇਸ਼ਾਂ ਦੀ ਨਾਗਰਿਕਤਾ ਹੈ। ਅਮਰੀਕਾ ਵਿੱਚ ਲੋਕ ਉਸ ਨੂੰ ਸਮਾਜ ਸੇਵਕ ਤੇ ਵਕੀਲ ਵਜੋਂ ਜਾਣਦੇ ਹਨ | ਪੰਨੂ ‘ਸਿੱਖ ਫਾਰ ਜਸਟਿਸ’ (ਐਸਜੇਐਫ) ਨਾਮ ਦੀ ਜਥੇਬੰਦੀ ਦਾ ਮੁਖੀ ਹੈ।ਤੇ  ਖਾਲਿਸਤਾਨ ਪੱਖੀ ਗਤੀਵਿਧੀਆਂ ਕਾਰਨ ਭਾਰਤ ਨੇ ਉਸ ਨੂੰ ਅੱਤਵਾਦੀ ਐਲਾਨਿਆ ਹੈ। ਭਾਰਤ ਦੇ ਵਿਚ  ਗੁਰਪਤਵੰਤ ਪੰਨੂ ਤੇ ਉਸ ਦੀ ਸੰਸਥਾ ਦੋਵਾਂ 'ਤੇ ਭਾਰਤ ਸਰਕਾਰ ਨੇ ਪਾਬੰਦੀ ਲਾ ਹੋਈ ਹੈ।
Subscribe Our Channel: ABP Sanjha   

 / @abpsanjha  

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube:  
 / abpsanjha  
Facebook:  
 / abpsanjha  
Twitter:  
 / abpsanjha  
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ

ਟਾਪ ਹੈਡਲਾਈਨ

Lucknow News : ਪਰਿਵਾਰਕ ਵਿਵਾਦ ਨੇ ਉਜਾੜਿਆ ਪਰਿਵਾਰ, ਇੱਕੋ ਘਟਨਾ 'ਚ 3 ਮੌਤਾਂ
Lucknow News : ਪਰਿਵਾਰਕ ਵਿਵਾਦ ਨੇ ਉਜਾੜਿਆ ਪਰਿਵਾਰ, ਇੱਕੋ ਘਟਨਾ 'ਚ 3 ਮੌਤਾਂ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget