ਪੜਚੋਲ ਕਰੋ

Amritpal's brother arrested| ਅੰਮ੍ਰਿਤਪਾਲ ਦੇ ਭਰਾ ਦੀ ਗ੍ਰਿਫ਼ਤਾਰੀ ਬਾਅਦ ਪੁਲਿਸ ਨੇ ਕੀ ਦੱਸਿਆ ?

Amritpal's brother arrested| ਅੰਮ੍ਰਿਤਪਾਲ ਦੇ ਭਰਾ ਦੀ ਗ੍ਰਿਫ਼ਤਾਰੀ ਬਾਅਦ ਪੁਲਿਸ ਨੇ ਕੀ ਦੱਸਿਆ ?

#Amritpalsbrotherarrested #HarpreetSingh #JalandharPolice #Methamphetamine #IceDrug #AmritpalSingh #KhadurSahib #BhagwantMann #cmmann #ABPSanjha #ABPLIVE 

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਗ੍ਰਿਫ਼ਤਾਰ ਕੀਤਾ ਗਿਐ, ਜਲੰਧਰ ਪੁਲਿਸ ਨੇ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਨੂੰ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ ਕੀਤੈ, ਇਹ ਗ੍ਰਿਫ਼ਤਾਰੀ ਜਲੰਧਰ ਪੁਲਿਸ ਨੇ ਫਿਲੌਰ ਨਾਕੇ ਤੋਂ ਕੀਤੀ ਐ, ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਨਾਲ ਇੱਕ ਹੋਰ ਵਿਅਕਤੀ ਦੀ ਵੀ ਗ੍ਰਿਫ਼ਤਾਰੀ ਹੋਈ ਐ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ੇ ਛਡਾਉਣ ਦੀ ਅੰਮ੍ਰਿਤਪਾਲ ਨੇ ਮੁਹਿੰਮ ਸ਼ੁਰੂ ਕੀਤੀ ਸੀ, ਅੰਮ੍ਰਿਤਪਾਲ ਨੇ ਇਸ ਦੇ ਲਈ ਆਪਣੇ ਪਿੰਡ ਵਿੱਚ ਆਰਜ਼ੀ ਤੌਰ ਤੇ ਨਸ਼ਾ ਛਡਾਊ ਕੇਂਦਰ ਵੀ ਬਣਾਇਆ ਹੋਇਆ ਸੀ, ਹੁਣ ਜਦੋਂ ਅੰਮ੍ਰਿਤਪਾਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਚ ਬੰਦ ਐ ਤਾਂ ਇਸ ਸਭ ਦੇ ਵਿਚਾਲੇ ਅੰਮ੍ਰਿਤਪਾਲ ਦਾ ਭਰਾ ਹੀ ਨਸ਼ੇ ਨਾਲ ਗ੍ਰਿਫ਼ਤਾਰ ਹੋਇਐ, ਅੰਮ੍ਰਿਤਪਾਲ ਸਣੇ ਉਸ ਦੇ ਪਰਿਵਾਰ ਅਤੇ ਸਮਰਥਕਾਂ ਲਈ ਇਹ ਵੱਡਾ ਝਟਕੈ, ਕਿਉਂਕਿ ਸੰਸਦ ਮੈਂਬਰ ਵਜੋਂ ਅੰਮ੍ਰਿਤਪਾਲ ਨੂੰ ਸਹੁੰ ਚੁਕਾਉਣ ਲਈ ਉਸ ਦੇ ਪਰਿਵਾਰ ਅਤੇ ਵੱਖ-ਵੱਖ ਜਥੇਬੰਦੀਆਂ ਨੇ ਕਾਫ਼ੀ ਜੱਦੋ-ਜਹਿਦ ਕੀਤੀ ਐ, ਜਿਸ ਤੋਂ ਬਾਅਦ ਹੁਣ ਅੰਮ੍ਰਿਤਪਾਲ ਦੀ ਰਿਹਾਈ ਲਈ ਕੋਸ਼ਿਸ਼ਾਂ ਚੱਲ ਰਹੀਆਂ ਨੇ, ਇਸ ਦਾਅਵੇ ਨਾਲ ਕਿ ਅੰਮ੍ਰਿਤਪਾਲ ਆਪਣੇ ਹਲਕੇ ਲਈ ਕੰਮ ਕਰੇਗਾ ਅਤੇ ਜਵਾਨੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸ਼ੁਰੂ ਕੀਤੀ ਮੁਹਿੰਮ ਨੂੰ ਹੋਰ ਭਖਾਏਗਾ, ਪਰ ਹੁਣ ਖੁਦ ਅੰਮ੍ਰਿਤਪਾਲ ਦਾ ਭਰਾ ਨਸ਼ੇ ਸਮੇਤ ਗ੍ਰਿਫ਼ਤਾਰ ਹੋ ਗਿਐ, ਜਿਸ ਨਾਲ ਪੂਰੀ ਮੁਹਿੰਮ ਨੂੰ ਵੱਡਾ ਧੱਕਾ ਲੱਗ ਸਕਦੈ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ
Big News : ਪਤਨੀ ਅਤੇ ਬੱਚਿਆਂ ਨੂੰ ਸਹੁਰੇ ਘਰ ਛੱਡ ਕੇ ਵਾਪਸ ਆ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤਨੀ ਕਹਿੰਦੀ ਰਹੀ...
Big News : ਪਤਨੀ ਅਤੇ ਬੱਚਿਆਂ ਨੂੰ ਸਹੁਰੇ ਘਰ ਛੱਡ ਕੇ ਵਾਪਸ ਆ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤਨੀ ਕਹਿੰਦੀ ਰਹੀ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget