ਪੜਚੋਲ ਕਰੋ

ਗੁਰਪ੍ਰੀਤ ਸਿੰਘ ਹਰਿਨਉ ਦੇ ਕਤਲ 'ਚ ਅੰਮ੍ਰਿਤਪਾਲ ਸਿੰਘ ਦਾ ਹੱਥ ?

ਫਰੀਦਕੋਟ ਵਿੱਚ ਨੌਜਵਾਨ ਗੁਰਪ੍ਰੀਤ ਸਿੰਘ ਹਰੀ ਨੌ ਦੇ ਕਤਲ ਨੂੰ ਲੈ ਕੇ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਦਾ ਵੱਡਾ ਬਿਆਨ ਦਿੱਤਾ ਗਿਆ ਹੈ । ਪੰਜਾਬ ਪੁਲਿਸ ਨੇ ਜਾਂਚ ਕੀਤੀ ਤਾਂ ਇਸ ਕਤਲ ਪਿੱਛੇ ਅੰਮ੍ਰਿਤਪਾਲ ਸਿੰਘ ਦਾ ਲਿੰਕ ਵਿੱਚ ਪਾਇਆ ਗਿਆ ਹੈ। ਪੁਲਿਸ ਇਸ ਨੂੰ ਲੈ ਕੇ ਹੋਰ ਜਾਂਚ ਕਰ ਰਹੀ ਹੈ। ਇਸ ਲਈ ਆਉਣ ਵਾਲੇ ਸਮੇਂ ਦੇ ਵਿੱਚ ਅਜੇ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

ਡੀਜੀਪੀ ਗੌਰਵ ਯਾਦਵ ਨੇ ਅੱਗੇ ਕਿਹਾ - ਜੋ ਵੀ ਲੋਕ ਇਸ ਕਤਲ ਕੇਸ ਵਿਚ ਸ਼ਾਮਿਲ ਹੋਣਗੇ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸਾਰੇ ਐਂਕਲਾਂ ਨੂੰ ਖੰਗਾਲਿਆ ਜਾ ਰਿਹਾ ਹੈ।  ਇਹ ਕਤਲ ਵਿਦੇਸ਼ 'ਚ ਬੈਠੇ ਲੋਕਾਂ ਵੱਲੋਂ ਪਲਾਨ ਕੀਤਾ ਗਿਆ ਹੈ। ਗੈਂਗਸਟਰ ਅਰਸ਼ ਡੱਲਾ ਜੋ ਕਿ ਇਸ ਕਤਲਕਾਂਡ ਦਾ ਮਾਸਟਰਮਾਈਂਡ ਨਿਕਲਿਆ।

ਪੁਲਿਸ ਡੀਜੀਪੀ  ਨੇ ਅੱਗੇ ਕਿਹਾ ਕਿ ਇਸ ਕੇਸ 'ਚ ਤਿੰਨ ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਸ਼ੂਟਰ ਦੀ ਸ਼ਨਾਖਤ ਹੋ ਚੁਕੀ ਹੈ ਜਲਦ ਉਨ੍ਹਾਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ, 159 ਨੰਬਰ ਐਫ ਆਈ ਆਰ ਦਰਜ ਕੀਤੀ ਗਈ ਹੈ ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਟਾਪ ਹੈਡਲਾਈਨ

Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ

ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ

ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026

Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ

Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ

Embed widget