ਪੜਚੋਲ ਕਰੋ

Amritsar Crime | ਵਿਆਹੁਤਾ ਦੀ ਖ਼ੁਦਕੁਸ਼ੀ ਬਣੀ ਪਹੇਲੀ ! - ਸਹੁਰੇ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ਼

#Crime #Amritsar #abplive
ਅੰਮ੍ਰਿਤਸਰ 'ਚ ਇਕ ਵਿਆਹੁਤਾ ਨੇ ਸਹੁਰੇ ਘਰ ਪੱਖੇ ਨਾਲ ਫ਼ਾਹਾ ਲੈ ਕੇ ਆਤਮ ਹੱਤਿਆ ਕਰ ਲਈ
ਵਿਆਹੁਤਾ ਵਲੋਂ ਇਹ ਕਦਮ ਵਿਆਹ ਦੇ 9 ਸਾਲ ਬਾਅਦ ਚੱਕਿਆ ਗਿਆ - ਹਾਲਾਂਕਿ ਉਸਨੇ ਅਜਿਹਾ ਕਿਓਂ ਕੀਤਾ ਇਹ ਜਾਂਚ ਦਾ ਵਿਸ਼ਾ ਹੈ
ਲੇਕਿਨ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦੇ ਅਧਾਰ 'ਤੇ ਪੁਲਿਸ ਨੇ ਸਹੁਰੇ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ ਕਰ ਲਿਆ |
ਪੁਲਿਸ ਦੀ ਕਾਰਵਾਈ 'ਤੇ ਸਵਾਲ ਚੁਕਦਿਆਂ ਮ੍ਰਿਤਕਾ ਦੇ ਸਹੁਰੇ ਪਰਿਵਾਰ ਤੇ ਉਨ੍ਹਾਂ ਦੇ ਗਲੀ ਗੁਆਂਢ ਨੇ ਇਨਸਾਫ ਦੀ ਗੁਹਾਰ ਲਗਾਈ ਹੈ
ਸਹੁਰੇ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਨੂੰਹ ਦੇ ਕਿਸੇ ਲੜਕੇ ਨਾਲ ਨਾਜਾਇਜ਼ ਪ੍ਰੇਮ ਸੰਬੰਧ ਸਨ |
ਤੇ ਜਿਸ ਦਿਨ ਉਸਨੇ ਆਤਮ ਹਤਿਆ ਕੀਤੀ ਉਸ ਸਮੇਂ ਘਰ 'ਚ ਕੋਈ ਮੌਜੂਦ ਨਹੀਂ ਸੀ
ਘਟਨਾ ਤੋਂ ਪਹਿਲਾਂ ਮ੍ਰਿਤਕਾ ਦਾ ਪਤੀ ਤੇ ਸੱਸ ਬਾਜ਼ਾਰ ਗਏ ਹੋਏ ਸੀ
ਜੇਠਾਣੀ ਪੇਕੇ ਤੇ ਜੇਠ ਨੌਕਰੀ 'ਤੇ ਸੀ
ਜਿਨ੍ਹਾਂ ਮਗਰੋਂ ਕੁੜੀ ਨੇ ਪੱਖੇ ਨਾਲ ਚੁੰਨੀ ਬਣ ਕੇ ਫਾਹਾ ਲੈ ਲਿਆ।
ਪਤੀ ਤੇ ਸੱਸ ਜਦੋਂ ਘਰ ਆਏ ਤਾਂ ਕਿਸੇ ਨੇ ਦਰਵਾਜ਼ਾ ਨਾ ਖੋਲ੍ਹਿਆ
ਜਿਸ ਤੋਂ ਬਾਅਦ ਦਰਵਾਜ਼ੇ ਨੂੰ ਤੋੜਿਆ ਗਿਆ ਤਾਂ ਸਭ ਨੇ ਵੇਖਿਆ ਕਿ ਲੜਕੀ ਨੇ ਫਾਹਾ ਲਿਆ ਹੋਇਆ ਸੀ
ਸਹੁਰਾ ਪਰਿਵਾਰ ਦਾ ਕਹਿਣਾ ਹੈ ਕਿ ਇਸ ਪਿੱਛੇ ਉਨ੍ਹਾਂ ਦਾ ਕੋਈ ਹੱਥ  ਨਹੀਂ ਹੈ
ਲੇਕਿਨ ਪੁਲਿਸ ਨੇ ਉਨ੍ਹਾਂ ਦੇ ਸੱਤ ਮੈਂਬਰਾਂ ਉੱਤੇ ਪਰਚਾ ਦਰਜ ਕਰਕੇ ਧੱਕੇਸ਼ਾਹੀ ਕੀਤੀ ਹੈ
ਇਸ ਸੰਬੰਧੀ ਜਦ ਜਾਂਚ ਅਧਿਕਾਰੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਅਧਾਰ ਤੇ ਕਾਰਵਾਈ ਕੀਤੀ ਗਈ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ | ਉਨ੍ਹਾਂ ਵਿਸ਼ਵਾਸ ਦਵਾਇਆ ਕਿ ਕਿਸੇ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ ਤੇ ਪੂਰਾ ਇਨਸਾਫ ਹੋਵੇਗਾ |
Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

School Holiday in October 2026 : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ 

Heart Health : ਕੀ ਹਰ ਰੋਜ਼ ਵੱਖ-ਵੱਖ ਸਮੇਂ 'ਤੇ ਸੌਣਾ ਦਿਲ ਲਈ ਨੁਕਸਾਨਦਾਇਕ ਹੈ? ਜਾਣੋ ਡਾਕਟਰ ਕੀ ਕਹਿੰਦੇ ਹਨ

Canada 'ਚ ਫਿਰੌਤੀ ਦੇ ਮਾਮਲੇ 'ਚ ਪਹਿਲੀ ਵਾਰ ਪੰਜਾਬੀ ਔਰਤ ਗ੍ਰਿਫ਼ਤਾਰ ,  ਵਟਸਐਪ ਮੈਸੇਜ ਕਰਕੇ ਪੈਸੇ ਮੰਗੇ

Jalandhar News : ਪੇਸ਼ੀ 'ਤੇ ਆਏ 2 ਗੈਂਗਸਟਰਾਂ ਨੇ ਕੋਰਟ ਕੰਪਲੈਕਸ ਦੀ ਛੱਤ ਤੋਂ ਮਾਰੀ ਛਾਲ , ਮਚਿਆ ਹੜਕੰਪ 

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

TMC ਦੇ 17 ਬਾਗੀ ਸੰਸਦ ਮੈਂਬਰ BJP 'ਚ ਹੋਣਗੇ ਸ਼ਾਮਲ, NCPI ਆਗੂ ਦਾ ਹੈਰਾਨ ਕਰਨ ਵਾਲਾ ਦਾਅਵਾ

Health Tips : ਕਿੰਨੀ ਤਰ੍ਹਾਂ ਦੀ ਹੁੰਦੀ ਹੈ ਬਵਾਸੀਰ, ਕਿਸ ਵਿੱਚ ਰਹਿੰਦਾ ਹੈ ਜਾਨ ਦਾ ਖਤਰਾ ?

Sugar Price Drop : ਸਸਤੀ ਹੋਈ ਚੀਨੀ, 22 ਦਿਨਾਂ 'ਚ ਵੱਡੀ ਗਿਰਾਵਟ; ਹੁਣ ਕੀ ਹੈ ਰੇਟ? 

Masood Azhar : ਅੱਤਵਾਦੀ ਮਸੂਦ ਅਜ਼ਹਰ ’ਤੇ ਪਾਕਿਸਤਾਨ ਨੇ ਰੱਖਿਆ 70 ਲੱਖ ਦਾ ਇਨਾਮ, ਜਾਣੋ ਪੂਰਾ ਮਾਮਲਾ ?

Embed widget