ਪੜਚੋਲ ਕਰੋ

Anmol Bishnoi| ਅਨਮੋਲ ਬਿਸ਼ਨੋਈ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ

Anmol Bishnoi| ਅਨਮੋਲ ਬਿਸ਼ਨੋਈ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ

#AnmolBishnoi #Lookoutcircular #LOC #SalmanKhanFiring #SalmanKhan #Firing #bollywood #Hindicinema #bollywoodnews #ABPSanjha #ABPNews #ABPLIVE

ਅਦਾਕਾਰ ਸਲਮਾਨ ਖ਼ਾਨ ਦੀ ਰਿਹਾਇਸ਼ ਦੇ ਬਾਹਰ ਗੋਲੀਬਾਰੀ ਦੇ ਮਾਮਲੇ ਵਿੱਚ ਗੈਂਗਸਟਰ ਲੌਰੈਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਖ਼ਿਲਾਫ਼ ‘ਲੁੱਕਆਊਟ ਸਰਕੂਲਰ’ (ਐੱਲਓਸੀ) ਜਾਰੀ ਕੀਤਾ ਗਿਐ, ਪੁਲੀਸ ਲੌਰੈਂਸ ਬਿਸ਼ਨੋਈ ਤੋਂ ਵੀ ਪੁੱਛਗਿੱਛ ਕਰ ਸਕਦੀ ਐ ਜੋ ਇਸ ਸਮੇਂ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਐ, ਇਸ ਮਾਮਲੇ ਵਿੱਚ ਮਕੋਕਾ ਵੀ ਲੱਗ ਸਕਦੈ, ਅਨਮੋਲ ਬਿਸ਼ਨੋਈ ਨੇ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਸੀ ਅਤੇ ਜਾਂਚ ਵਿੱਚ ਉਸ ਦੀ ਸ਼ਮੂਲੀਅਤ ਵੀ ਸਾਹਮਣੇ ਆਈ ਐ, ਜਿਸ ਤੋਂ ਬਾਅਦ ਮੁੰਬਈ ਪੁਲੀਸ ਨੇ ਐੱਲਓਸੀ ਜਾਰੀ ਕੀਤੈ, ਅਨਮੋਲ ਅਤੇ ਲੌਰੈਂਸ ਬਿਸ਼ਨੋਈ ਨੂੰ ਇਸ ਮਾਮਲੇ ‘ਚ ਲੋੜੀਂਦੇ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਐ, ਅਨਮੋਲ ਬਿਸ਼ਨੋਈ ਇਸ ਸਮੇਂ ਵਿਦੇਸ਼ ਵਿੱਚ ਐ, ਸਲਮਾਨ ਖਾਨ ਦੇ ਘਰ ਬਾਹਰ ਫਾਇਰਿੰਗ ਕਰਨ ਵਾਲੇ ਲੋਕਾਂ ਨੂੰ ਪੁਲਿਸ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਐ, ਇਸ ਤੋਂ ਇਲਾਵਾ ਮੁਲਜ਼ਮਾਂ ਤੋਂ ਪੁੱਛਗਿੱਛ ਦੇ ਆਧਾਰ ਤੇ ਕਈ ਹੋਰ ਵੀ ਵਿਅਕਤੀਆਂ ਤੋਂ ਪੁੱਛਗਿੱਛ ਹੋਈ ਐ, 

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਖੰਨਾ ‘ਚ ਮਜ਼ਦੂਰਾਂ ਦਾ ਹੰਗਾਮਾ! ਜੀਟੀ ਰੋਡ ਪੂਰੀ ਤਰ੍ਹਾਂ ਜਾਮ
ਕਿਸਾਨਾਂ ਦੇ ਖੇਤਾਂ ‘ਚ ਚੋਰੀਆਂ ਦਾ ਕਹਿਰ! ਚੋਰ ਕਾਬੂ, ਪੁਲਿਸ ‘ਤੇ ਸਵਾਲ
ਸਕੂਲ ਗੇਟ ਦੇ ਬਾਹਰ ਦਰਦਨਾਕ ਹਾਦਸਾ, 11 ਸਾਲਾ ਬੱਚੇ ਦੀ ਮੌਤ
AAP ‘ਚ ਹਲਚਲ! ਰਾਘਵ ਚੱਢਾ ਦੇ ਬਾਅਦ CM ਮਾਨ ਦੀ ਵੱਡੀ ਮੀਟਿੰਗ
ਰਾਤ ਭਰ ਬਿਜਲੀ ਗਾਇਬ! ਤੰਗ ਆਏ ਲੋਕਾਂ ਦਾ ਵਿਭਾਗ ਖ਼ਿਲਾਫ਼ ਧਰਨਾ

ਟਾਪ ਹੈਡਲਾਈਨ

ਲੁਧਿਆਣਾ 'ਚ ਅੱਧੀ ਰਾਤ ਨੂੰ ਚੱਲੀਆਂ ਤਾੜ-ਤਾੜ ਗੋਲੀਆਂ, ਦਫਤਰ ਨੂੰ ਬਣਾਇਆ ਨਿਸ਼ਾਨਾ; ਲੋਕਾਂ 'ਚ ਮੱਚਿਆ ਹੜਕੰਪ
ਲੁਧਿਆਣਾ 'ਚ ਅੱਧੀ ਰਾਤ ਨੂੰ ਚੱਲੀਆਂ ਤਾੜ-ਤਾੜ ਗੋਲੀਆਂ, ਦਫਤਰ ਨੂੰ ਬਣਾਇਆ ਨਿਸ਼ਾਨਾ; ਲੋਕਾਂ 'ਚ ਮੱਚਿਆ ਹੜਕੰਪ
ਪੰਜਾਬ 'ਚ ਰੇਤ-ਬਜਰੀ ਕਾਰੋਬਾਰੀ ਨੇ ਕੀਤਾ ਆਤਮਹੱਤਿਆ, ਛੱਡਿਆ ਸੁਸਾਈਡ ਨੋਟ; DSP ਸਣੇ ਇਨ੍ਹਾਂ 'ਤੇ ਲਾਏ ਗੰਭੀਰ ਦੋਸ਼
ਪੰਜਾਬ 'ਚ ਰੇਤ-ਬਜਰੀ ਕਾਰੋਬਾਰੀ ਨੇ ਕੀਤਾ ਆਤਮਹੱਤਿਆ, ਛੱਡਿਆ ਸੁਸਾਈਡ ਨੋਟ; DSP ਸਣੇ ਇਨ੍ਹਾਂ 'ਤੇ ਲਾਏ ਗੰਭੀਰ ਦੋਸ਼
ਛੋਟੇ ਭਰਾ ਨੇ ਵੱਡੇ ਭਰਾ ਨੂੰ ਟਰੈਕਟਰ ਨਾਲ ਦਰੜਿਆ, ਹੋਈ ਮੌਤ; ਜਾਣੋ ਪੂਰਾ ਮਾਮਲਾ
ਛੋਟੇ ਭਰਾ ਨੇ ਵੱਡੇ ਭਰਾ ਨੂੰ ਟਰੈਕਟਰ ਨਾਲ ਦਰੜਿਆ, ਹੋਈ ਮੌਤ; ਜਾਣੋ ਪੂਰਾ ਮਾਮਲਾ
ਖੌਫਨਾਕ ਵਾਰਦਾਤ, ਸਰਕਾਰ ਅਫਸਰ ਨੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ, ਚਾਕੂ ਨਾਲ ਵੱਢਿਆ ਗਲਾ
ਖੌਫਨਾਕ ਵਾਰਦਾਤ, ਸਰਕਾਰ ਅਫਸਰ ਨੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ, ਚਾਕੂ ਨਾਲ ਵੱਢਿਆ ਗਲਾ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਆਸਟ੍ਰੇਲੀਆ ਤੋਂ 11 ਪੰਜਾਬੀ ਹੋਣਗੇ ਡਿਪੋਰਟ, ਇੱਕ ਔਰਤ ਵੀ ਸ਼ਾਮਲ; CM ਮਾਨ ਨੇ ਕਿਹਾ - ਅਸੀਂ ਉਨ੍ਹਾਂ ਨੂੰ ਲੈਣ ਲਈ...
ਅੱਜ ਆਸਟ੍ਰੇਲੀਆ ਤੋਂ 11 ਪੰਜਾਬੀ ਹੋਣਗੇ ਡਿਪੋਰਟ, ਇੱਕ ਔਰਤ ਵੀ ਸ਼ਾਮਲ; CM ਮਾਨ ਨੇ ਕਿਹਾ - ਅਸੀਂ ਉਨ੍ਹਾਂ ਨੂੰ ਲੈਣ ਲਈ...
Punjab News: ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਕਮੇਟੀ ਦੇ ਪ੍ਰਸ਼ਾਸਨਿਕ ਢਾਂਚੇ ‘ਚ ਵੱਡਾ ਫੇਰਬਦਲ: ਨਵੇਂ ਜਨਰਲ ਮੈਨੇਜਰ ਦਾ ਐਲਾਨ, ਕਈ ਅਧਿਕਾਰੀਆਂ ਦੇ ਤਬਾਦਲੇ, ਵੇਖੋ ਲਿਸਟ...
ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਕਮੇਟੀ ਦੇ ਪ੍ਰਸ਼ਾਸਨਿਕ ਢਾਂਚੇ ‘ਚ ਵੱਡਾ ਫੇਰਬਦਲ: ਨਵੇਂ ਜਨਰਲ ਮੈਨੇਜਰ ਦਾ ਐਲਾਨ, ਕਈ ਅਧਿਕਾਰੀਆਂ ਦੇ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਭਾਜਪਾ 'ਚ ਸ਼ਾਮਲ ਹੋਇਆ ਇਹ ਆਗੂ; ਤਸਵੀਰ ਵਾਇਰਲ...
ਪੰਜਾਬ 'ਚ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਭਾਜਪਾ 'ਚ ਸ਼ਾਮਲ ਹੋਇਆ ਇਹ ਆਗੂ; ਤਸਵੀਰ ਵਾਇਰਲ...
Punjab News: ਪੰਜਾਬ ਭਾਜਪਾ ਨੇ Incharge ਤੇ Co-Incharge ਕੀਤੇ ਨਿਯੁਕਤ, ਲਿਸਟ 'ਚ ਕਈ ਵੱਡੇ ਨਾਮ ਸ਼ਾਮਲ; ਵੇਖੋ ਪੂਰੀ ਸੂਚੀ...
ਪੰਜਾਬ ਭਾਜਪਾ ਨੇ Incharge ਤੇ Co-Incharge ਕੀਤੇ ਨਿਯੁਕਤ, ਲਿਸਟ 'ਚ ਕਈ ਵੱਡੇ ਨਾਮ ਸ਼ਾਮਲ; ਵੇਖੋ ਪੂਰੀ ਸੂਚੀ...
Punjabi Flok Singer: ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੇ ਪੁੱਤਰ ਦਾ ਭਰੀ ਜਵਾਨੀ 'ਚ ਦੇਹਾਂਤ; ਹਾਰਟ ਅਟੈਕ ਕਾਰਨ ਹੋਈ ਮੌਤ...
ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੇ ਪੁੱਤਰ ਦਾ ਭਰੀ ਜਵਾਨੀ 'ਚ ਦੇਹਾਂਤ; ਹਾਰਟ ਅਟੈਕ ਕਾਰਨ ਹੋਈ ਮੌਤ...
ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ 4 ਦੋਸ਼ੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ 4 ਦੋਸ਼ੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਖਤਰੇ ਦੀ ਘੰਟੀ! ਸਰਕਾਰ ਨੇ ਇਨ੍ਹਾਂ ਯੂਜ਼ਰਸ ਲਈ ਜਾਰੀ ਕੀਤਾ ਹਾਈ ਸਿਕਿਊਰਿਟੀ ਅਲਰਟ, ਜਾਣੋ ਵਜ੍ਹਾ
ਖਤਰੇ ਦੀ ਘੰਟੀ! ਸਰਕਾਰ ਨੇ ਇਨ੍ਹਾਂ ਯੂਜ਼ਰਸ ਲਈ ਜਾਰੀ ਕੀਤਾ ਹਾਈ ਸਿਕਿਊਰਿਟੀ ਅਲਰਟ, ਜਾਣੋ ਵਜ੍ਹਾ
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਮੀਂਹ ਅਤੇ ਹਨੇਰੀ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਮੀਂਹ ਅਤੇ ਹਨੇਰੀ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
Embed widget