ਪੜਚੋਲ ਕਰੋ

Lakhimpur Kheri violence| ਸੁਪਰੀਮ ਕੋਰਟ ਤੋਂ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ

Lakhimpur Kheri violence| ਸੁਪਰੀਮ ਕੋਰਟ ਤੋਂ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ

#LakhimpurKheriviolence #AshishMishra #ShambhuBorder #KisanProtest #SKM #SamyuktKisanMorcha #BhagwantMann #cmmann #ABPSanjha #ABPLIVE

ਸੁਪਰੀਮ ਕੋਰਟ ਨੇ 2021 ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਸਾਬਕਾ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਐ, ਉਸ ਨੂੰ ਦਿੱਲੀ ਜਾਂ ਲਖਨਊ ਵਿੱਚ ਹੀ ਰਹਿਣ ਦਾ ਨਿਰਦੇਸ਼ ਦਿੱਤਾ ਗਿਐ, ਲਖੀਮਪੁਰ ਖੀਰੀ ਵਿੱਚ ਹੋਈ ਹਿੰਸਾ ’ਚ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਸੀ, ਪਿਛਲੇ ਸਾਲ 25 ਜਨਵਰੀ ਨੂੰ ਸਿਖਰਲੀ ਅਦਾਲਤ ਨੇ ਇਸ ‘ਮੰਦਭਾਗੀ ਤੇ ਭਿਆਨਕ ਘਟਨਾ’ ਨਾਲ ਜੁੜੇ ਮਾਮਲੇ ਵਿੱਚ ਆਸ਼ੀਸ਼ ਮਿਸ਼ਰਾ ਨੂੰ ਅੰਤ੍ਰਿਮ ਜ਼ਮਾਨਤ ਦਿੱਤੀ ਸੀ, ਚਾਰ ਕਿਸਾਨਾਂ ਗੁਰਵਿੰਦਰ ਸਿੰਘ, ਕਮਲਜੀਤ ਸਿੰਘ, ਗੁਰਪ੍ਰੀਤ ਸਿੰਘ ਅਤੇ ਵਚਿੱਤਰ ਸਿੰਘ ਨੂੰ ਵੀ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਐ, ਹੇਠਲੀ ਅਦਾਲਤ ਨੂੰ ਮਾਮਲੇ ਦੀ ਸੁਣਵਾਈ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਨੇ,। ਬੈਂਚ ਨੇ ਕਿਹਾ, ‘‘ਸਾਰੇ ਹਾਲਾਤ ਨੂੰ ਧਿਆਨ ਵਿੱਚ ਰੱਖਦੇ ਹੋਏ ਅੰਤ੍ਰਿਮ ਆਦੇਸ਼ ਨੂੰ ਆਖ਼ਰੀ ਆਦੇਸ਼ ਕੀਤਾ ਜਾਂਦੈ, ਕਿਹਾ ਕਿ ਮੁਕੱਦਮੇ ਦੀ ਕਾਰਵਾਈ ਵਿੱਚ ਤੇਜ਼ੀ ਲਿਆਉਣ ਦੀ ਲੋੜ ਐ, ਕਿਸਾਨ ਇਸ ਮਾਮਲੇ ਵਿੱਚ ਇਨਸਾਫ ਲਈ ਲੜਾਈ ਲੜ ਰਹੇ ਨੇ, ਅੰਦੋਲਨਕਾਰੀ ਕਿਸਾਨਾਂ ਦੀਆਂ ਮੰਗਾਂ ਵਿੱਚ ਇਸ ਮਾਮਲੇ ਨਾਲ ਸਬੰਧਤ ਪੀੜਤਾਂ ਲਈ ਇਨਸਾਫ਼ ਅਤੇ ਮੁਆਵਜ਼ੇ ਦੀ ਵੀ ਮੰਗ ਸ਼ਾਮਿਲ ਐ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ
Big News : ਪਤਨੀ ਅਤੇ ਬੱਚਿਆਂ ਨੂੰ ਸਹੁਰੇ ਘਰ ਛੱਡ ਕੇ ਵਾਪਸ ਆ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤਨੀ ਕਹਿੰਦੀ ਰਹੀ...
Big News : ਪਤਨੀ ਅਤੇ ਬੱਚਿਆਂ ਨੂੰ ਸਹੁਰੇ ਘਰ ਛੱਡ ਕੇ ਵਾਪਸ ਆ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤਨੀ ਕਹਿੰਦੀ ਰਹੀ...
MP News : ਕਿਤੇ ਗਰਲਫ੍ਰੈਂਡ ਕੋਲ ਨਾ ਚਲਾ ਜਾਵੇ, ਸ਼ੱਕ 'ਚ 9 ਬੱਚਿਆਂ ਦੀ ਮਾਂ ਨੇ ਕੁਹਾੜੀ ਨਾਲ ਪਤੀ ਦਾ ਕੀਤਾ ਕਤਲ
MP News : ਕਿਤੇ ਗਰਲਫ੍ਰੈਂਡ ਕੋਲ ਨਾ ਚਲਾ ਜਾਵੇ, ਸ਼ੱਕ 'ਚ 9 ਬੱਚਿਆਂ ਦੀ ਮਾਂ ਨੇ ਕੁਹਾੜੀ ਨਾਲ ਪਤੀ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Punjab News: ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Embed widget