ਪੜਚੋਲ ਕਰੋ

Smuggler Arrested| ਤਿੰਨ ਤਸਕਰ ਗ੍ਰਿਫ਼ਤਾਰ, ਮੁਲਜ਼ਮਾਂ 'ਚ ਇੱਕ ਔਰਤ ਸ਼ਾਮਲ

#Amritsar #SmugglerArrested #Smuggler #Drug #DGPPunjabPolice #PunjabPoliceIndia #ABPSanjha #ABPLIVE

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤੈ, ਮੁਲਜ਼ਮਾਂ ਕੋਲੋਂ ਹੈਰੋਇਨ ਸਣੇ ਕਈ ਤਰ੍ਹਾਂ ਦੀ ਡਰੱਗ ਬਰਾਮਦ ਹੋਈ ਐ, ਇੱਕ ਮੁਲਜ਼ਮ ਗੁਰਬਖਸ਼ ਹਰ ਖੇਪ ਤੇ 50 ਹਜ਼ਾਰ ਕਮਿਸ਼ਨ ਕਮਾਉਂਦਾ ਸੀ, ਬਾਕੀ ਦੋ ਮੁਲਜ਼ਮਾਂ ਦੀ ਪਛਾਣ ਦਲਜੀਤ ਕੌਰ ਅਤੇ ਅਰਸ਼ਦੀਪ ਦੇ ਤੌਰ ਤੇ ਹੋਈ ਐ ਜੋ ਅੰਮ੍ਰਿਤਸਰ ਦੇ ਛੇਹਰਟਾ ਦੇ ਰਹਿਣ ਵਾਲੇ ਨੇ, ਗੁਰਬਖਸ਼ ਅਤੇ ਅਰਸ਼ਦੀਪ ਦਾ ਅਪਰਾਧਿਕ ਪਿਛੋਕੜ ਐ ਦੋਵੇਂ ਜ਼ਮਾਨਤ ਤੇ ਸਨ, ਦਲਜੀਤ ਕੌਰ ਨੂੰ 16 ਜੂਨ ਨੂੰ 50 ਗ੍ਰਾਮ ਹੈਰੋਇਨ ਦੇ ਨਾਲ ਫੜਿਆ ਗਿਆ ਸੀ, ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਅੱਗੇ ਜਾਂਚ ਸ਼ੁਰੂ ਕੀਤੀ, ਇਸ ਤੋਂ ਬਾਅਦ ਦੋ ਹੋਰ ਫੜੇ ਗਏ, 

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Subscribe Our Channel: ABP Sanjha    / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:    / abpsanjha  
Facebook:   / abpsanjha  
Twitter:   / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਟਾਪ ਹੈਡਲਾਈਨ

Post Office Scheme : ਹਰ ਮਹੀਨੇ 3500 ਰੁਪਏ ਜਮ੍ਹਾਂ ਕਰੋ, 5 ਸਾਲਾਂ ਬਾਅਦ ਮਿਲਣਗੇ 2.49 ਲੱਖ ਰੁਪਏ, ਜਾਣੋ ਕਿਵੇਂ

Online Shopping : ਆਨਲਾਈਨ ਸਭ ਤੋਂ ਵੱਧ ਖਰੀਦਦਾਰੀ ਕੌਣ ਕਰਦਾ ਹੈ - ਮਹਿਲਾਵਾਂ ਜਾਂ ਪੁਰਸ਼? ਨਵੀਂ ਰਿਪੋਰਟ 'ਚ ਚੌਂਕਾਉਣ ਵਾਲੇ ਅੰਕੜੇ

NEET ਰੀ-ਇਮਤਿਹਾਨ ਤੋਂ ਪਹਿਲਾਂ ਇੱਕ ਹੋਰ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਹੈਦਰਾਬਾਦ 'ਚ 20 ਸਾਲਾ ਲੜਕੀ ਨੇ ਲਗਾਈ ਫਾਂਸੀ 

iPhone Resale Value : 80% ਤੱਕ ਖਰਾਬ ਹੋ ਚੁੱਕੀ iPhone ਦੀ ਬੈਟਰੀ? ਵੇਚਣ ਤੋਂ ਪਹਿਲਾਂ ਜਾਣੋ ਫੋਨ ਦੀ Resale Value ਕਿੰਨੀ ਹੋਵੇਗੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Fathers Day 2026 : ਜਾਣੋ ਕਦੋਂ ਅਤੇ ਕਿਵੇਂ ਹੋਈ ਸੀ ਇਸ ਦਿਨ ਦੀ ਸ਼ੁਰੂਆਤ

Zodiac Sign: ਚੰਦਰਮਾ ਦੇ ਗੋਚਰ ਨਾਲ ਬਣੇਗਾ ਸ਼ੁਭ ਸੰਯੋਗ, ਮਾਲੋਮਾਲ ਹੋਣਗੇ ਇਹ 3 ਰਾਸ਼ੀਫਲ ਵਾਲੇ ਲੋਕ; ਜਾਣੋ ਕਾਰੋਬਾਰ-ਨਿਵੇਸ਼ 'ਚ ਕਿਵੇਂ ਵਰ੍ਹੇਗਾ  ਨੋਟਾਂ ਦਾ ਮੀਂਹ? ਇਹ ਜਾਤਕ ਖੁਸ਼ਕਿਸਮਤ...
ਚੰਦਰਮਾ ਦੇ ਗੋਚਰ ਨਾਲ ਬਣੇਗਾ ਸ਼ੁਭ ਸੰਯੋਗ, ਮਾਲੋਮਾਲ ਹੋਣਗੇ ਇਹ 3 ਰਾਸ਼ੀਫਲ ਵਾਲੇ ਲੋਕ; ਜਾਣੋ ਕਾਰੋਬਾਰ-ਨਿਵੇਸ਼ 'ਚ ਕਿਵੇਂ ਵਰ੍ਹੇਗਾ  ਨੋਟਾਂ ਦਾ ਮੀਂਹ? ਇਹ ਜਾਤਕ ਖੁਸ਼ਕਿਸਮਤ...
Vaibhav Sooryavanshi: ਵੈਭਵ ਸੂਰਿਆਵੰਸ਼ੀ ਨੇ ਮੈਦਾਨ 'ਚ ਲਿਆਂਦਾ ਤੂਫ਼ਾਨ, 11 ਗੇਂਦਾਂ 'ਚ ਬਣਾਇਆ ਵਰਲਡ ਰਿਕਾਰਡ; 20 ਸਾਲ ਪੁਰਾਣਾ ਵਿਸ਼ਵ ਰਿਕਾਰਡ ਤੋੜਿਆ...
ਵੈਭਵ ਸੂਰਿਆਵੰਸ਼ੀ ਨੇ ਮੈਦਾਨ 'ਚ ਲਿਆਂਦਾ ਤੂਫ਼ਾਨ, 11 ਗੇਂਦਾਂ 'ਚ ਬਣਾਇਆ ਵਰਲਡ ਰਿਕਾਰਡ; 20 ਸਾਲ ਪੁਰਾਣਾ ਵਿਸ਼ਵ ਰਿਕਾਰਡ ਤੋੜਿਆ...
Ludhiana 'ਚ ਕੱਪੜਾ ਕਾਰੋਬਾਰੀ ਦੇ ਘਰ ਵੱਡੀ ਲੁੱਟ, ਨੌਕਰਾਣੀਆਂ ਨੂੰ ਬੇਹੋਸ਼ ਕਰ 1.5 ਕਿਲੋ ਸੋਨਾ ਤੇ ਲੱਖਾਂ ਦੀ ਨਕਦੀ ਲੁੱਟੀ

Embed widget