ਪੜਚੋਲ ਕਰੋ

ਪਟਿਆਲਾ 'ਚ ਸਰਕਾਰੀ ਜ਼ਮੀਨ ’ਤੇ ਨਾਜਾਇਜ਼ ਉਸਾਰੀ ਨੂੰ ਰੋਕਣ ਗਈ ਨਗਰ ਨਿਗਮ ਦੀ ਟੀਮ ’ਤੇ ਹਮਲਾ

ਸਨੌਰ ਰੋਡ ’ਤੇ ਵੱਡੇ ਅਰਾਈ ਮਾਜਰਾ ਵਿੱਟ ਕਰੀਬ 600 ਗਜ਼ ਸਰਕਾਰੀ ਜ਼ਮੀਨ ’ਤੇ ਨਾਜਾਇਜ਼ ਉਸਾਰੀ ਨੂੰ ਰੋਕਣ ਆਈ ਨਿਗਮ ਟੀਮ ’ਤੇ ਲੋਕਾਂ ਨੇ ਪਥਰਾਅ ਕੀਤਾ। ਪੱਥਰਬਾਜ਼ਾਂ ਨੇ ਨਗਰ ਨਿਗਮ ਦੀ ਜੇਸੀਬੀ ਮਸ਼ੀਨ ਸਮੇਤ ਪੰਜ ਵਾਹਨਾਂ ਨੂੰ ਨੁਕਸਾਨ ਪਹੁੰਚਾਇਆ। ਨਿਗਮ ਟੀਮ 'ਤੇ ਦਬਾਅ ਬਣਾਉਣ ਲਈ ਦੋ ਵਿਅਕਤੀਆਂ ਨੇ ਆਪਣੇ ਆਪ 'ਤੇ ਡੀਜ਼ਲ ਪਾ ਕੇ ਆਤਮਦਾਹ ਕਰਨ ਦੀ ਧਮਕੀ ਦਿੱਤੀ। ਸਥਿਤੀ ਬੇਕਾਬੂ ਹੁੰਦੀ ਦੇਖ ਨਿਗਮ ਦੀ ਟੀਮ ਬਰੰਗ ਵਾਪਸ ਪਰਤ ਗਈ। ਇਸ ਮਾਮਲੇ ਦੀ ਜਾਣਕਾਰੀ ਮਿਲਦੇ ਹੀ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ ਨੇ ਤੁਰੰਤ ਇਸ ਮਾਮਲੇ ਸਬੰਧੀ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਕਰਕੇ ਇਸ ਮਾਮਲੇ ਦੀ ਸ਼ਿਕਾਇਤ ਐਸ.ਐਸ.ਪੀ. ਨੂੰ ਭੇਜ ਦੋਸ਼ਿਆਂ ਖਿਲਾਫ ਸਖਤ ਕਾਰਵਾਈ ਕਰਨ ਲਈ ਕਿਹਾ ਹੈ। ਪਟਿਆਲਾ 'ਚ ਸਰਕਾਰੀ ਜ਼ਮੀਨ ’ਤੇ ਨਾਜਾਇਜ਼ ਉਸਾਰੀ ਨੂੰ ਰੋਕਣ ਗਈ ਨਗਰ ਨਿਗਮ ਦੀ ਟੀਮ ਨੇ ਸਰਕਾਰੀ ਜ਼ਮੀਨ ’ਤੇ ਕਬਜ਼ਾ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਬਜਾ ਕਰਨ ਵਾਲੀਆਂ ਨੇ ਨਿਗਮ ਟੀਮ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਵਿਰੋਧ ਦੇ ਬਾਵਜੂਦ ਜਦੋਂ ਨਿਗਮ ਟੀਮ ਨਜਾਇਜ ਉਸਾਰੀ ਨੂੰ ਹਟਾਉਣ ਲਈ ਅੱਗੇ ਵੱਧੀ ਤਾਂ ਕਬਜ਼ਾਧਾਰੀਆਂ ਨੇ ਨਿਗਮ ਟੀਮ ’ਤੇ ਪਥਰਾਅ ਸ਼ੁਰੂ ਕਰ ਦਿੱਤਾ। ਇਸ ਦੇ ਨਾਲ ਹੀ ਨਿਗਮ ਟੀਮ 'ਤੇ ਦਬਾਅ ਬਣਾਉਣ ਲਈ ਦੋਸ਼ੀ ਪੱਖ ਦੇ ਦੋ ਵਿਅਕਤੀਆਂ ਨੇ ਪਹਿਲਾਂ ਤੋਂ ਰੱਖਿਆ ਡੀਜ਼ਲ ਆਪਣੇ ਤੇ ਪਾ ਕੇ ਆਤਮਦਾਹ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਹਾਲਾਤ  ਨੂੰ ਵਿਗੜਦਿਆਂ ਦੇਖ ਨਿਗਮ ਦੀ ਟੀਮ ਪੁਲੀਸ ਪਾਰਟੀ ਨਾਲ ਵਾਪਸ ਪਰਤ ਗਈ।

ਵੀਡੀਓਜ਼ ਅਪਰਾਧ

Kabbadi Player| ਪੱਟੀ 'ਚ ਮਸ਼ਹੂਰ ਕਬੱਡੀ ਖਿਡਾਰੀ 'ਤੇ ਚਲਾਈਆਂ ਗੋਲੀਆਂ

ਸ਼ਾਟ ਵੀਡੀਓ ਅਪਰਾਧ

ਹੋਰ ਵੇਖੋ
Advertisement

ਟਾਪ ਹੈਡਲਾਈਨ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

ABP Premium
Advertisement

ਵੀਡੀਓਜ਼

Navjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp SanjhaWeather News |ਕੜਾਕੇ ਦੀ ਠੰਡ ਨਾਲ ਕੰਬੇਗਾ ਪੰਜਾਬ, ਦਸੰਬਰ ਮਹੀਨੇ ਹੋਏਗਾ ਬੁਰਾ ਹਾਲ! |Abp SanjhaViral Vdieo | ਭੁੱਖੇ ਬੱਚੇ ਦੀ ਮਾਸੂਮੀਅਤ ਨੇ ਰਵਾਏ ਲੋਕ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Embed widget