ਪੜਚੋਲ ਕਰੋ

Samrala loot attempt| ਮਹਿਲਾ ਨੇ ਮਦਦ ਲਈ ਮਾਰੀਆਂ ਅਵਾਜ਼ਾਂ, ਚਾ+ਕੂ ਦੀ ਨੋ+ਕ 'ਤੇ ਘਰ ਵੜ੍ਹ ਲੁੱਟ ਦੀ ਕੋਸ਼ਿਸ਼ !'

Samrala loot attempt| ਮਹਿਲਾ ਨੇ ਮਦਦ ਲਈ ਮਾਰੀਆਂ ਅਵਾਜ਼ਾਂ, ਚਾ+ਕੂ ਦੀ ਨੋ+ਕ 'ਤੇ ਘਰ ਵੜ੍ਹ ਲੁੱਟ ਦੀ ਕੋਸ਼ਿਸ਼ !' #samrala #crime #punjabpolice #woman #abpsnajha

ਚੋਣਾਂ ਵਿੱਚ ਪੁਲਿਸ ਬੇਸ਼ਕ ਮੁਸਤੈਦ ਹੋਣ ਦਾ ਦਾਅਵਾ ਕਰਦੀ ਹੈ ਪਰੰਤੂ ਸਮਰਾਲਾ ਵਿੱਚ ਇੱਕ ਔਰਤ ਅਤੇ ਦੋ ਵਿਅਕਤੀ ਦਿਨ ਦਿਹਾੜੇ ਘਰ ਵਿੱਚ ਵੜ ਕੇ ਚਾਕੂ ਦੀ ਨੋਕ ਉੱਤੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਵਿੱਚ ਸਨ। ਇਹ ਸਾਰੀ ਘਟਨਾ ਘਰ ਦੇ ਵਿੱਚ ਲੱਗੇ ਸੀਸੀਟੀਵੀ ਫੁਟੇਜ ਵਿੱਚ ਕੈਦ ਹੋ ਗਈ ਹੈ। ਸੀਸੀਟੀਵੀ ਫੁਟੇਜ ਵੇਖਿਆ ਜਾ ਸਕਦਾ ਹੈ ਕਿਸ ਤਰ੍ਹਾਂ ਔਰਤ ਨੂੰ ਚਾਕੂ ਦੀ ਨੋਕ ਉੱਤੇ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਵਿੱਚ ਇੱਕ ਹੋਰ ਨੌਜਵਾਨ ਔਰਤ ਅਤੇ ਦੋ ਵਿਅਕਤੀ ਨਜ਼ਰ ਆ ਰਹੇ ਹਨ। ਪਰ ਉਹ ਬਜ਼ੁਰਗ ਔਰਤ ਨੂੰ ਕਾਬੂ ਕਰਨ ਦੀ ਕੋਸ਼ਿਸ਼ ਵਿੱਚ ਕਾਮਯਾਬ ਨਾ ਹੋ ਪਾਏ ਅਤੇ ਬਜ਼ੁਰਗ ਔਰਤ ਵੱਲੋਂ ਮੌਕੇ ਉੱਤੇ ਹੀ ਰੋਲਾ ਪਾਇਆ ਗਿਆ। ਜਿਸ ਕਰਕੇ ਲੁੱਟਣ ਵਾਲੇ ਤਿੰਨੋਂ ਜਾਣੇ ਘਰ ਤੋਂ ਭੱਜਦੇ ਨਜ਼ਰ ਆਏ। ਪਰ ਇਹ ਰੋਲਾ ਗੁਆਂਢੀਆਂ ਦੇ ਕੰਨਾਂ ਤੱਕ ਪਹੁੰਚ ਗਿਆ। Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ

LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...

1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ

ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ

FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ

ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ

Embed widget