ਪੜਚੋਲ ਕਰੋ

Crime | ਗੁਰੂ ਘਰ 'ਚ ਚੋਰੀ ਕਰਨ ਦੀ ਸਜ਼ਾ-ਏ-ਮੌਤ| ? | Baghapurana News

Crime | ਗੁਰੂ ਘਰ 'ਚ ਚੋਰੀ ਕਰਨ ਦੀ ਸਜ਼ਾ-ਏ-ਮੌਤ ? | Baghapurana News 

#Punjab #Crime #abplive

ਗੁਰੁ ਸਾਹਿਬ 'ਚ ਚੋਰੀ ਹੋਈ 
ਤੇ ਇਲਜ਼ਾਮ ਲੱਗੇ ਪਿੰਡ ਦੇ ਨੌਜਵਾਨ ਕਰਮ ਸਿੰਘ 'ਤੇ 
ਕਿਹਾ ਜਾ ਰਿਹਾ ਹੈ ਕਿ ਕਰਮ ਸਿੰਘ ਵਲੋਂ ਚੋਰੀ ਕਰਨ ਦੀ ਤਸਵੀਰ ਸੀਸੀਟੀਵੀ ਵਿੱਚ ਕੈਦ ਹੋਈ ਹੈ 
ਜਿਸ ਤੋਂ ਬਾਅਦ ਪਿੰਡ ਦੇ ਲੋਕਾਂ ਨੇ ਕਰਮ ਸਿੰਘ ਨੂੰ ਘਰੋਂ ਚੁੱਕਿਆ ਤੇ ਉਸਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ 
ਕੁੱਟਮਾਰ ਕਰਮ ਕਰਮ ਸਿੰਘ ਬੁਰੀ ਤਰ੍ਹਾਂ ਜਖ਼ਮੀ ਹੋ ਗਿਆ 
ਜਿਸ ਤੋਂ ਬਾਅਦ ਉਸਨੂੰ ਪਿੰੰਡ ਦੇ ਲੋਕ ਸਰਕਾਰੀ ਹਸਪਤਾਲ ਲੈਕੇ ਪਹੁੰਚੇ 
ਜਿਥੇ ਡਾਕਟਰਾ ਵਲੋਂ ਉਸਨੂੰ ਮ੍ਰਿਤਿਕ ਕਰਾਰ ਦੇ ਦਿੱਤਾ ਗਿਆ 
ਬਾਘਾਪੁਰਾਣਾ ਦੇ ਪਿੰਡ ਗੁਰੂੂੂਸਰ ਮਾੜੀ ਮੁਸਤਫਾ ਦਾ ਹੈ 
ਘਟਨਾ ਬਾਰੇ ਪਿੰਡ ਦੇ ਲੋਕਾਂ ਨੇ ਕੁਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ
ਜਦਕਿ ਮ੍ਰਿਤਕ ਦੇ ਮਾਤਾ ਪਿਤਾ ਦਾ ਕਹਿਣਾ ਹੈ ਕਿ ਘਟਨਾ ਸਮੇਂ ਉਹ ਨਰਮਾ ਚੁਗਣ ਲਈ ਰਾਜਸਥਾਨ ਗਏ ਹੋਏ ਸੀ।
ਇਸ ਦੌਰਾਨ ਜਦ ਉਨ੍ਹਾਂ ਨੂੰ ਪੁੱਤ ਦੀ ਮੌਤ ਸੰਬੰਧੀ ਖਬਰ ਮਿਲੀ ਤਾਂ ਉਹ ਤੁਰੰਤ ਵਾਪਸ ਆਏ | ਮਾਪਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੁੱਤ ਨਾਲ ਕੀ ਭਾਣਾ ਵਾਪਰਿਆ ਇਸ ਬਾਰੇ ਜਾਂਚ ਹੋਵੇ ਤੇ ਉਨ੍ਹਾਂ ਨੂੰ ਇਨਸਾਫ ਦਿੱਤਾ ਜਾਵੇ 
ਇਸ ਮਾਮਲੇ ਵਿੱਚ ਬਾਘਾਪੁਰਾਣਾ ਦੇ ਐਸਐਚਓ ਜਸਵਰਿੰਦਰ ਸਿੰਘ ਦਾ ਕਹਿਣਾ ਹੈ ਕਿ ਪਿੰਡ ਮਾੜੀ ਮੁਸਤਫਾ ਦੇ ਰਹਿਣ ਵਾਲੇ ਕਰਮ ਸਿੰਘ ਨੂੰ ਪਿੰਡ ਦੀ ਪੰਚਾਇਤ ਵਲੋਂ ਮੋਗਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਕਰਮ ਸਿੰਘ ਦੀ ਮੌਤ ਹੋ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਮੈਡੀਕਲ ਰਿਪੋਰਟ ਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
Embed widget