Barnala - 14 ਸਾਲ ਦੀ ਨਾਬਾਲਗ ਲੜਕੀ ਨੂੰ ਹਵਸ ਦਾ ਸ਼ਿਕਾਰ ਬਣਾਉਣ ਵਾਲਾ ਦਰਿੰਦਾ ਕਾਬੂ

Continues below advertisement

Barnala - 14 ਸਾਲ ਦੀ ਨਾਬਾਲਗ ਲੜਕੀ ਨੂੰ ਹਵਸ ਦਾ ਸ਼ਿਕਾਰ ਬਣਾਉਣ ਵਾਲਾ ਦਰਿੰਦਾ ਕਾਬੂ 

#Punjab #Crime #Barnala

ਬਰਨਾਲਾ ਦੇ ਪਿੰਡ ਸੰਘੇੜਾ ਤੋਂ ਜਬਰ-ਜ਼ਨਾਹ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕਰੀਬ 14 ਸਾਲ ਦੀ ਨਾਬਾਲਗ ਲੜਕੀ ਦਰਿੰਦਗੀ ਦਾ ਸ਼ਿਕਾਰ ਹੋਈ ਹੈ |
ਜਾਣਕਾਰੀ ਮੁਤਾਬਕ ਪੀੜਤ ਲੜਕੀ ਦਾ ਪਿਤਾ ਬਰਨਾਲਾ ਦੇ ਬੱਸ ਸਟੈਂਡ ਨੇੜੇ ਆਂਡਿਆਂ ਦੀ ਰੇਹੜੀ ਲਗਾਉਂਦਾ ਹੈ | ਤੇ ਬੱਚੀ ਵੀ ਆਪਣੇ ਪਿਤਾ ਦੀ ਕੰਮ ਚ ਮਦਦ ਕਰਵਾਉਂਦੀ ਸੀ 
ਇਸ ਦੌਰਾਨ ਮੁਲਜ਼ਮ ਵਲੋਂ ਨਾਬਾਲਗ ਲੜਕੀ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ ਗਿਆ | ਬਲਾਤਕਾਰੀ ਮੁਲਜ਼ਮ ਪਿੰਡ ਸੰਘੇੜਾ ਦਾ ਰਹਿਣ ਵਾਲਾ ਹੈ |
ਪੀੜਤ ਨਾਬਾਲਗ ਲੜਕੀ 4 ਮਹੀਨੇ ਦੀ ਗਰਭਵਤੀ ਦੱਸੀ ਜਾ ਰਹੀ ਹੈ ਜੋ ਕਿ ਬਰਨਾਲਾ ਦੇ ਸਰਕਾਰੀ ਹਸਪਤਾਲ 'ਚ ਜ਼ੇਰੇ ਇਲਾਜ ਹੈ|
ਇਸ ਮਾਮਲੇ ਸਬੰਧੀ ਥਾਣਾ ਸਦਰ ਦੇ ਇੰਚਾਰਜ ਬਲਜੀਤ ਸਿੰਘ ਢਿੱਲੋ ਨੇ ਦੱਸਿਆ ਕਿ ਪੀੜਤ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਉਕਤ ਵਿਅਕਤੀ ਖਿਲਾਫ਼  ਮਾਮਲਾ ਦਰਜ ਕਰ ਲਿਆ ਹੈ | ਅਤੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ।
 
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha


Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

Continues below advertisement

JOIN US ON

Telegram