Barnala ਪੁਲਿਸ ਮੁਲਾਜ਼ਮ ਕਤਲਕਾਂਡ - ਮੁਲਜ਼ਮ ਕਬੱਡੀ ਖਿਡਾਰੀਆਂ ਦੇ ਹੱਕ ਵਿੱਚ ਨਿੱਤਰੀ ਕਬੱਡੀ ਐਸੋਸੀਏਸ਼ਨ
Continues below advertisement
Barnala ਪੁਲਿਸ ਮੁਲਾਜ਼ਮ ਕਤਲਕਾਂਡ - ਮੁਲਜ਼ਮ ਕਬੱਡੀ ਖਿਡਾਰੀਆਂ ਦੇ ਹੱਕ ਵਿੱਚ ਨਿੱਤਰੀ ਕਬੱਡੀ ਐਸੋਸੀਏਸ਼ਨ
#Crime #Barnala #Kabaddi #Kabaddiassociation #abplive
ਬਰਨਾਲਾ ਵਿੱਚ ਹੋਏ ਪੁਲਿਸ ਮੁਲਾਜ਼ਮ ਦੇ ਕਤਲ ਮਾਮਲੇ ਸੰਬੰਧੀ ਜਾਂਚ ਦਾ ਸਾਹਮਣਾ ਕਰ ਰਹੇ ਕਬੱਡੀ ਖਿਡਾਰੀਆਂ ਦੇ ਹੱਕ ਵਿੱਚ ਕਬੱਡੀ ਐਸੋਸੀਏਸ਼ਨ, ਖੇਡ ਕਲੱਬਾਂ, ਕਬੱਡੀ ਖਿਡਾਰੀਆਂ ਅਤੇ ਪਿੰਡ ਵਾਸੀਆਂ ਨੇ ਆਵਾਜ਼ ਬੁਲੰਦ ਕੀਤੀ।
ਬਰਨਾਲਾ ਦੇ ਪਿੰਡ ਠੀਕਰੀਵਾਲਾ ਚ ਪੰਜਾਬ ਕਬੱਡੀ ਐਸੋਸੀਏਸ਼ਨ ਦੇ ਸੱਦੇ 'ਤੇ ਮੀਟਿੰਗ ਕੀਤੀ ਗਈ |
ਜਿਸ ਵਿੱਚ ਕਬੱਡੀ ਫੈਡਰੇਸ਼ਨਾਂ, ਸਪੋਰਟਸ ਕਲੱਬਾਂ, ਪਿੰਡ ਵਾਸੀਆਂ ਸਮੇਤ ਕਬੱਡੀ ਖਿਡਾਰੀਆਂ ਨੇ ਸ਼ਮੂਲੀਅਤ ਕੀਤੀ
ਐਸੋਸੀਏਸ਼ਨ ਨੇ ਇਤਰਾਜ਼ ਜਤਾਇਆ ਹੈ ਕਿ ਮਾਮਲੇ ਚ ਕਬੱਡੀ ਖਿਡਾਰੀਆਂ ਨੂੰ ਗੈਂਗਸਟਰ ਵਾਂਗ ਪੇਸ਼ ਕੀਤਾ ਜਾ ਰਿਹਾ ਹੈ
ਜੋ ਕਿ ਗ਼ਲਤ ਹੈ ਤੇ ਜਿਸ ਦੀ ਉਹ ਨਿਖੇਧੀ ਕਰਦੇ ਹਨ
ਇਕੱਠੀਆਂ ਹੋਈਆਂ ਧਿਰਾਂ ਨੇ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਮੁੜ ਤੋਂ ਜਾਂਚ ਕਰਵਾਈ ਜਾਵੇ
Continues below advertisement